Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਪੰਜਾਬ ”ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ

ਗੜ੍ਹਸ਼ੰਕਰ – ਗੜ੍ਹਸ਼ੰਕਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਗੜ੍ਹਸ਼ੰਕਰ-ਨੰਗਲ ਰੋਡ ਪਿੰਡ ਸ਼ਾਹਪੁਰ ਨੇੜੇ ਘਾਟੇ ਤੇ 25 ਸਾਲਾ ਨੌਜਵਾਨ ਦਾ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।  ਜਾਣਕਾਰੀ ਅਨੁਸਾਰ ਅੱਡਾ ਝੁਗੀਆਂ ਵਿਖੇ ਰੈਡੀਮੇਟ ਕਪੜੇ ਦੀ ਦੁਕਾਨ ‘ਤੇ ਕੰਮ ਕਰਨ ਵਾਲੇ ਪਿੰਡ ਕੋਕੋਵਾਲ ਨਿਵਾਸੀ ਨਵੀਨ ਕੁਮਾਰ ਪੁੱਤਰ ਸਤੀਸ਼ ਕੁਮਾਰ (20) ਅਤੇ ਆਰੀਅਨ ਪੁੱਤਰ ਅਮਿਤ ਕੁਮਾਰ ਪਿੰਡ ਸੀਹਵਾਂ ਆਪਣੀ ਸਵਿੱਫ਼ਟ ਕਾਰ ‘ਤੇ ਲੁਧਿਆਣਾ ਤੋਂ ਸਾਮਾਨ ਖ਼ਰੀਦ ਕੇ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਉਕਤ ਥਾਂ ‘ਤੇ ਪਹੁੰਚੇ ਤਾਂ ਗੜ੍ਹਸ਼ੰਕਰ ਵਾਲੀ ਸਾਈਡ ਤੋਂ ਆ ਰਹੇ ਮੋਟਰਸਾਈਕਲ ਸਵਾਰਾਂ ਨੇ ਆਰੀਅਨ ਦੇ ਸਿਰ ਅਤੇ ਛਾਤੀ ‘ਤੇ ਗੋਲ਼ੀਆਂ ਮਾਰ ਕੇ ਫਰਾਰ ਹੋ ਗਏ, ਜਿਸ ਉਪਰੰਤ ਆਰੀਅਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਉਧਰ ਇਸ ਸਬੰਧੀ ਡੀ. ਐੱਸ. ਪੀ. ਗੜ੍ਹਸ਼ੰਕਰ ਜਸਪ੍ਰੀਤ ਸਿੰਘ ਅਤੇ ਏ. ਐੱਸ. ਆਈ. ਰਸ਼ਪਾਲ ਸਿੰਘ ਵੱਲੋਂ ਜਾਂਚ-ਪੜਤਾਲ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰਸਪਾਲ ਸਿੰਘ ਏ. ਐੱਸ. ਆਈ. ਨੇ ਦੱਸਿਆ ਆਰੀਅਨ ਦੀ ਲਾਸ਼ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਰੱਖਵਾ ਦਿੱਤਾ ਹੈ ਅਤੇ ਹੁਣ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਲੁਧਿਆਣਾ ਪੱਛਮੀ ਉਪ ਚੋਣ: ਅੱਜ 194 ਪੋਲਿੰਗ ਸਟੇਸ਼ਨਾਂ ’ਤੇ ਪੈਣਗੀਆਂ ਵੋਟਾਂ

Read Next

ਕੁੱਲੜ ਪੀਜ਼ਾ ਜੋੜੇ ਵਿਰੁੱਧ ਕੇਸ: ਹਥਿਆਰਾਂ ਨਾਲ ਵੀਡੀਓ ਬਣਾਉਣ ‘ਤੇ ਪੁਲਿਸ ਕਾਰਵਾਈ