Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਯੁੱਧ ਨਸ਼ਿਆਂ ਵਿਰੁੱਧ: ਨਿਹਾਲ ਸਿੰਘ ਵਾਲਾ ’ਚ ਵੱਡੀ ਪੁਲਿਸ ਕਾਰਵਾਈ, 150 ਤੋਂ ਵੱਧ ਪੁਲਿਸ ਕਰਮਚਾਰੀ ਮੌਕੇ ’ਤੇ, ਕਈ ਘਰਾਂ ਦੀ ਤਲਾਸ਼ੀ

ਮੋਗਾ: ਕੰਵਲਜੀਤ ਸਿੰਘ ਮੱਕੜ – ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਅੱਜ ਨਿਹਾਲ ਸਿੰਘ ਵਾਲਾ ਸਬ ਡਿਵਿਜ਼ਨ ਦੇ ਕਈ ਪਿੰਡਾਂ ਵਿੱਚ ਵੱਡੀ ਪੁਲਿਸ ਕਾਰਵਾਈ ਕੀਤੀ ਗਈ। ਇਸ ਦੌਰਾਨ ਕਰੀਬ 150 ਤੋਂ ਵੱਧ ਪੁਲਿਸ ਕਰਮਚਾਰੀ, ਜਿਸ ਵਿੱਚ ਡੀਐਸਪੀ, ਐਸ.ਐਚ.ਓ.ਜ਼ ਅਤੇ ਵਿਸ਼ੇਸ਼ ਟੀਮਾਂ ਸ਼ਾਮਲ ਸਨ, ਨੇ ਇੱਕ ਸਮੇਂ ’ਤੇ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰੇ।

ਡੀਐਸਪੀ ਅਨਵਰ ਅਲੀ ਨੇ ਦੱਸਿਆ ਕਿ ਅੱਜ ਸਵੇਰੇ ਨਿਹਾਲ ਸਿੰਘ ਵਾਲਾ ਦੀ ਸਬ ਡਿਵਿਜ਼ਨ ਦੇ ਕੁਝ ਪਿੰਡਾਂ ਵਿੱਚ ਪੁਲਿਸ ਵੱਲੋਂ “ਕਾਸਕੋ ਓਪਰੇਸ਼ਨ” ਚਲਾਇਆ ਗਿਆ, ਜਿਸ ਦੌਰਾਨ ਕਈ ਘਰਾਂ ਦੀ ਤਲਾਸ਼ੀ ਲਈ ਗਈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਹ ਓਪਰੇਸ਼ਨ ਅਗਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ।

ਡੀਐਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਕਿਸੇ ਵਯਕਤੀ ਵੱਲੋਂ ਨਸ਼ਾ ਵੇਚਣ ਦੀ ਜਾਣਕਾਰੀ ਹੋਵੇ ਤਾਂ ਉਹ ਪੁਲਿਸ ਨੂੰ ਸੂਚਨਾ ਦੇਣ, ਪੁਲਿਸ ਵੱਲੋਂ ਸੂਚਨਾ ਦੇਣ ਵਾਲੇ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਰੇਡ ਦੌਰਾਨ ਪੁਲਿਸ ਵੱਲੋਂ ਨਸ਼ੀਲੇ ਪਦਾਰਥ, ਸਮਾਰਟ ਫੋਨ, ਦਸਤਾਵੇਜ਼ ਤੇ ਕੁਝ ਵਾਹਨਾਂ ਨੂੰ ਕਬਜ਼ੇ ’ਚ ਲਿਆ ਗਿਆ ਹੈ। ਕੁਝ ਸ਼ੱਕੀ ਨੌਜਵਾਨਾਂ ਨੂੰ ਪੁੱਛਗਿੱਛ ਲਈ ਰਾਊਂਡਅੱਪ ਵੀ ਕੀਤਾ ਗਿਆ ਹੈ, ਜਿਨ੍ਹਾਂ ਦੀ ਪਿੱਛੋਕੜ ਦੀ ਜਾਂਚ ਚੱਲ ਰਹੀ ਹੈ।

Vinkmag ad
Share Our Daily Posts

News Desk

Read Previous

ਕੁੱਲੜ ਪੀਜ਼ਾ ਜੋੜੇ ਵਿਰੁੱਧ ਕੇਸ: ਹਥਿਆਰਾਂ ਨਾਲ ਵੀਡੀਓ ਬਣਾਉਣ ‘ਤੇ ਪੁਲਿਸ ਕਾਰਵਾਈ

Read Next

ਕੌਂਸਲਰ ਪੱਕਾ ਬਾਗ ’ਚ ਹੰਗਾਮਾ: ਕਾਂਗਰਸ ਕੌਂਸਲਰ ਸ਼ੇਰੀ ਚੱਢਾ ਦੇ ਘਰ ‘ਤੇ ਹੋਇਆ ਪੱਥਰਾਓ ਤੇ ਹਮਲਾ, ਪੁਲਿਸ ਜਾਂਚ ‘ਚ ਜੁਟੀ