Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਪੰਜਾਬ ‘ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ ‘ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ ਥੱਪੜ, ਵੀਡੀਓ ਵਾਇਰਲ ਹੋਣ ਮਗਰੋਂ…

ਜਲੰਧਰ -ਕਮਿਸ਼ਨਰੇਟ ਪੁਲਸ ਜਲੰਧਰ ਅਧੀਨ ਆਉਂਦੇ ਦਕੋਹਾ ਇਲਾਕੇ ਦੇ ਇਕ ਡਾਕਟਰ ਵੱਲੋਂ ਨਸ਼ੇ ਵਾਲੇ ਪਦਾਰਥਾਂ ਦਾ ਸੇਵਨ ਕਰਨ ਦੀ ਵੀਡੀਓ ਵਾਇਰਲ ਹੋਈ ਹੈ ਅਤੇ ਉਹੀ ਡਾਕਟਰ ਨਸ਼ੇ ਦਾ ਸੇਵਨ ਕਰਨ ਤੋਂ ਬਾਅਦ ਇਕ ਔਰਤ ’ਤੇ ਹੱਥ ਚੁੱਕਦਾ ਵੀ ਵਿਖਾਈ ਦੇ ਰਿਹਾ ਹੈ। ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਵਿਸ਼ੇਸ਼ ਮੁਹਿੰਮ ਦੌਰਾਨ ਸਾਹਮਣੇ ਆਉਣ ਵਾਲੇ ਅਜਿਹੇ ਮਾਮਲੇ ਨੇ ਪੂਰੇ ਪੰਜਾਬ ਵਿਚ ਹਲਚਲ ਮਚਾ ਦਿੱਤੀ ਹੈ। ਜਿਵੇਂ ਹੀ ਇਹ ਮਾਮਲਾ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਧਿਆਨ ਵਿਚ ਲਿਆਂਦਾ ਗਿਆ, ਉਨ੍ਹਾਂ ਨੇ ਇਸ ਨੂੰ ਬਹੁਤ ਗੰਭੀਰਤਾ ਨਾਲ ਲਿਆ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਆਦੇਸ਼ ਜਾਰੀ ਕੀਤੇ।

PunjabKesari

ਪਹਿਲਾਂ ਦੱਸਿਆ ਜਾ ਰਿਹਾ ਸੀ ਕਿ ਇਹ ਵੀਡੀਓ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਕਸਬੇ ਦੀ ਹੈ ਪਰ ਪੰਜਾਬ ਪੁਲਸ ਦੇ ਇਕ ਡੀ. ਐੱਸ. ਪੀ. ਬਲਵਿੰਦਰ ਸਿੰਘ ਵੱਲੋਂ ਇਸ ਦੀ ਪੁਸ਼ਟੀ ਕਰਦਿਆਂ ਖ਼ੁਲਾਸਾ ਕੀਤਾ ਗਿਆ ਕਿ ਇਹ ਵੀਡੀਓ ਦਸੂਹਾ ਦਾ ਨਹੀਂ ਸਗੋਂ ਜਲੰਧਰ ਦੇ ਦਕੋਹਾ ਇਲਾਕੇ ਦਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਨਸ਼ੇ ਕਰ ਰਿਹਾ ਡਾਕਟਰ ਸ਼ਹਿਰ ਦੇ ਇਕ ਵੱਡੇ ਨਿੱਜੀ ਹਸਪਤਾਲ ’ਚ ਵੀ ਸੇਵਾ ਨਿਭਾ ਚੁੱਕਾ ਹੈ।

PunjabKesari

PunjabKesari

ਜੁੜਵਾ ਬੱਚਿਆਂ ਨੂੰ ਵੇਚਣ ਤੋਂ ਇਲਾਵਾ, ਇਸ ਡਾਕਟਰ ’ਤੇ ਕਈ ਹੋਰ ਵੀ ਦੋਸ਼ ਲੱਗ ਚੁੱਕੇ ਹਨ। ਜਦੋਂ ਇਸ ਸਬੰਧੀ ਰਾਮਾ ਮੰਡੀ ਥਾਣੇ ਦੇ ਐੱਸ. ਐੱਚ. ਓ. ਮਨਜਿੰਦਰ ਸਿੰਘ ਬੱਸੀ ਨਾਲ ਗੱਲ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ’ਚ ਵੀ ਲਿਆਂਦਾ ਗਿਆ ਹੈ, ਜਿਸ ਸਬੰਧੀ ਉਹ ਪੂਰੇ ਮਾਮਲੇ ਦੀ ਵਿਸਥਾਰ ਨਾਲ ਜਾਂਚ ਕਰ ਰਹੇ ਹਨ।

Vinkmag ad
Share Our Daily Posts

News Desk

Read Previous

ਕੌਂਸਲਰ ਪੱਕਾ ਬਾਗ ’ਚ ਹੰਗਾਮਾ: ਕਾਂਗਰਸ ਕੌਂਸਲਰ ਸ਼ੇਰੀ ਚੱਢਾ ਦੇ ਘਰ ‘ਤੇ ਹੋਇਆ ਪੱਥਰਾਓ ਤੇ ਹਮਲਾ, ਪੁਲਿਸ ਜਾਂਚ ‘ਚ ਜੁਟੀ

Read Next

ਕਾਰ ਨੇ ਮੋਟਰਸਾਈਕਲ ਸਵਾਰ ਨੂੰ ਕਈ ਮੀਟਰ ਤੱਕ ਘਸੀਟਿਆ, ਦਰਦਨਾਕ ਹਾਦਸੇ ‘ਚ ਨੌਜਵਾਨ ਦੀ ਮੌਤ ,ਗੁਰਾਇਆ ਦੇ ਪਿੰਡ ਅੱਟਾ ਨੇੜੇ ਵਾਪਰਿਆ ਹਾਦਸਾ, ਮੌਕੇ ‘ਤੇ ਹੀ ਹੋਈ ਮੌਤ,