Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

*ਟੀ.ਐੱਸ.ਯੂ. ਸਬ ਡਵੀਜ਼ਨ ਸ਼ਹਿਰੀ 2 ਖੰਨਾ ਦੇ ਹਰਜਿੰਦਰ ਸਿੰਘ ਪ੍ਰਧਾਨ ਤੇ ਮਨਪ੍ਰੀਤ ਸਿੰਘ ਸੈਕਟਰੀ ਚੁਣੇ ਗਏ ।*

ਖੰਨਾ -( ਬੀ. ਐੱਸ.ਰਮਾਣਾ.) ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ: ਸੂਬਾ ਐਡਹਾਕ ਕਮੇਟੀ ਦੇ ਚੋਣ ਨੋਟੀਫਿਕੇਸ਼ਨ ਅਨੁਸਾਰ ਡਵੀਜ਼ਨ ਕਮੇਟੀ ਖੰਨਾ ਵੱਲੋਂ ਉਪ ਮੰਡਲ ਸ਼ਹਿਰੀ 2 ਖੰਨਾ ਦੀ ਚੋਣ ਸਾਥੀ ਮੱਖਣ ਸਿੰਘ ਪ੍ਰਧਾਨ ਡਵੀਜ਼ਨ ਖੰਨਾ , ਲਖਵੀਰ ਸਿੰਘ ਸਕੱਤਰ ਡਵੀਜ਼ਨ ਖੰਨਾ, ਸਾਥੀ ਈਦੂ ਖਾਨ ਕੈਸ਼ੀਅਰ ਡਵੀਜ਼ਨ ਖੰਨਾ ਦੀ ਨਿਗਰਾਨੀ ਹੇਠ ਕਰਵਾਈ ਗਈ । ਮਨਦੀਪ ਸਿੰਘ ਸੈਕਟਰੀ ਨੇ ਆਪਣੀ ਜਥੇਬੰਦਕ ਰਿਪੋਰਟ ਪੇਸ਼ ਕੀਤੀ ਅਤੇ ਮਨਪ੍ਰੀਤ ਸਿੰਘ ਕੈਸ਼ੀਅਰ ਨੇ ਲੇਖਾ ਜੋਖਾ ਪੇਸ਼ ਕੀਤਾ , ਦੋਨਾਂ ਰਿਪੋਰਟਾਂ ਨੂੰ ਸਾਥੀਆਂ ਨੇ ਸਰਬਸੰਮਤੀ ਨਾਲ ਪਾਸ ਕੀਤਾ ਅਤੇ ਮੀਤ ਪ੍ਰਧਾਨ ਇੰਜੀ: ਈਦੂ ਖਾਨ ਜੇ.ਈ. ਨੇ ਪੁਰਾਣੀ ਕਮੇਟੀ ਭੰਗ ਕਰਕੇ ਨਵੀਂ ਕਮੇਟੀ ਚੁਣਨ ਲਈ ਡਵੀਜ਼ਨ ਕਮੇਟੀ ਨੂੰ ਰਜਿਸਟਰ ਸੌਂਪਿਆ । ਜਿਸ ਵਿਚ ਸਰਬ ਸੰਮਤੀ ਨਾਲ ਸਾਥੀ ਹਰਜਿੰਦਰ ਸਿੰਘ ਨੂੰ ਪ੍ਰਧਾਨ, ਮੀਤ ਪ੍ਰਧਾਨ ਇੰਜੀ: ਈਦੂ ਖਾਨ ਜੇ.ਈ.,ਸੈਕਟਰੀ ਮਨਪ੍ਰੀਤ ਸਿੰਘ , ਸਹਾਇਕ ਸਕੱਤਰ ਮਨਪ੍ਰੀਤ ਸਿੰਘ , ਕੈਸ਼ੀਅਰ ਨਵਜੋਤ ਸਿੰਘ ਚੁਣੇ ਗਏ ਡਵੀਜ਼ਨ ਕਮੇਟੀ ਵੱਲੋ ਨਵੀਂ ਚੁਣੀ ਗਈ ਕਮੇਟੀ ਨੂੰ ਮਾਨਤਾ ਦਿੱਤੀ ਗਈ ਤੇ ਵਧਾਈ ਦਿੱਤੀ ਗਈ ਇਸ ਕਮੇਟੀ ਦੀ ਪ੍ਰਪੋਜ਼ਲ ਸਾਥੀ ਮਨਪ੍ਰੀਤ ਸਿੰਘ ਬਦੀਨਪੁਰ ਨੇ ਦਿੱਤੀ ਤੇ ਸਾਥੀ ਰਾਕੇਸ਼ ਕੁਮਾਰ ਨੇ ਤਾਈਦ ਕੀਤੀ ।
ਇਸ ਸਮੇਂ ਸੁਖਵਿੰਦਰ ਸਿੰਘ ਸਾਬਕਾ ਸਰਕਲ ਪ੍ਰਧਾਨ ਖੰਨਾ, ਮਨਦੀਪ ਸਿੰਘ ਲ.ਮ., ਸੁਖਬੀਰ ਸਿੰਘ ਸ.ਲ.ਮ.,ਵਿਕਰਮ ਸਿੰਘ ਕਲਰਕ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ ਸ.ਲ.ਮ., ਸਤਵੰਤ ਸਿੰਘ ਲ.ਮ. ਆਦਿ ਹਾਜ਼ਰ ਸੰਨ ।

Vinkmag ad
Share Our Daily Posts

News Desk

Read Previous

ਜਲੰਧਰ ਥਾਣਾ 2 ਦੇ ਬਾਹਰ ਮਹਿਲਾ ਦਾ ਹੰਗਾਮਾ, ਪਤੀ ‘ਤੇ ਧੀ ਨੂੰ ਵੇਚਣ ਦੇ ਲਾਏ ਗੰਭੀਰ ਦੋਸ਼

Read Next

ਇੰਟਰਨੇਸ਼ਨਲ ਸਪੇਸ ਸਟੇਸ਼ਨ ‘ਤੇ ਪਹੁੰਚ ਕੇ ਸ਼ੁਭਾਂਸ਼ੁ ਸ਼ੁਕਲਾ ਨੇ ਰਚਿਆ ਇਤਿਹਾਸ, ਸੰਸਾਰ ‘ਚ ਗੂੰਜਿਆ ਭਾਰਤ ਦਾ ਡੰਕਾ