Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਜਲੰਧਰ ‘ਚ 25 ਸਾਲਾ ਨੌਜਵਾਨੀ ਨਾਲ ਬੱਸ ਅੱਡੇ ਕੋਲ ਗੈਸਟ ਹਾਊਸ ‘ਚ ਜਬਰ ਜਨਾਹ, ਦੋਸ਼ੀ ਗ੍ਰਿਫਤਾਰ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਵਿਚ ਇਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨੀ ਨਾਲ ਠੱਗੀ ਕਰਕੇ ਜਬਰ ਜਨਾਹ ਕਰਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ।

ਦੇਹਾਤ ਖੇਤਰ ਦੀ ਰਹਿਣ ਵਾਲੀ 25 ਸਾਲਾ ਪੀੜਿਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ 15 ਮਈ ਨੂੰ ਪੂਰਨ ਸਿੰਘ ਨਾਮਕ ਨੌਜਵਾਨ, ਜੋ ਕਿ ਪਿੰਡ ਲੌਂਗੀਵਿੰਡ ਦਾ ਰਹਿਣ ਵਾਲਾ ਹੈ, ਉਸਨੂੰ ਝਾਂਸਾ ਦੇ ਕੇ ਜਲੰਧਰ ਬੱਸ ਅੱਡੇ ਕੋਲ ਇਕ ਗੈਸਟ ਹਾਊਸ ‘ਚ ਲੈ ਗਿਆ। ਉਥੇ ਉਸਨੇ ਕੋਈ ਬੇਹੋਸ਼ੀ ਵਾਲੀ ਦਵਾਈ ਸੁੰਘਾ ਕੇ ਉਸ ਨਾਲ ਜਬਰ ਜਨਾਹ ਕੀਤਾ।

ਜਦੋਂ ਪੀੜਿਤਾ ਨੂੰ ਹੋਸ਼ ਆਇਆ ਤਾਂ ਦੋਸ਼ੀ ਨੇ ਉਸਨੂੰ ਧਮਕੀ ਦਿੱਤੀ ਕਿ ਜੇ ਕਿਸੇ ਨੂੰ ਦੱਸਿਆ ਤਾਂ ਮਾਰ ਦੇਵੇਗਾ।

ਪੀੜਿਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਏ.ਡੀ.ਸੀ.ਪੀ. ਹਰਿੰਦਰ ਸਿੰਘ ਗਿੱਲ ਨੇ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ।

ਪੁਲਿਸ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਪੂਰਨ ਸਿੰਘ ਪਹਿਲਾਂ ਵੀ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ ‘ਚ ਜੇਲ੍ਹ ਜਾ ਚੁੱਕਾ ਹੈ।

ਦੋਸ਼ੀ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਵਾਟਰ ਸਪਲਾਈ ਫਿਟਰ ਕੁਲੀ ਯੂਨੀਅਨ ਨਾਲ ਸਬੰਧਤ ਨਿਗਮ ਕਰਮਚਾਰੀਆਂ ਨੇ ਹੜਤਾਲ ਸ਼ੁਰੂ ਕੀਤੀ ਸਥਾਈ ਨਿਯੁਕਤੀ ਦੀ ਮੰਗ ‘ਤੇ ਅੱਜ 10 ਵੇਂ ਦਿਨ ਰੋਸ ਪ੍ਰਗਟਾਇਆ

Read Next

ਜਲੰਧਰ ਦੇ ਨਵੇਂ ਵਾਧੂ ਡੀ.ਪੀ.ਆਰ.ਓ. ਹਰਦੇਵ ਸਿੰਘ ਆਸੀ ਦਾ ਸਨਮਾਨ, ਪੱਤਰਕਾਰਾਂ ਦੀਆਂ ਸਮੱਸਿਆਵਾਂ ਸੁਣੀਆਂ