Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਜਲੰਧਰ ਦੇ ਨਵੇਂ ਵਾਧੂ ਡੀ.ਪੀ.ਆਰ.ਓ. ਹਰਦੇਵ ਸਿੰਘ ਆਸੀ ਦਾ ਸਨਮਾਨ, ਪੱਤਰਕਾਰਾਂ ਦੀਆਂ ਸਮੱਸਿਆਵਾਂ ਸੁਣੀਆਂ

ਜਲੰਧਰ : ਕੰਵਲਜੀਤ ਸਿੰਘ ਮੱਕੜ – ਅੱਜ ਜਲੰਧਰ ਜ਼ਿਲ੍ਹੇ ਦੇ ਨਵੇਂ ਵਾਧੂ ਜ਼ਿਲਾ ਲੋਕ ਸੰਪਰਕ ਅਫਸਰ (ਡੀ.ਪੀ.ਆਰ.ਓ.) ਦੇ ਤੌਰ ‘ਤੇ ਚਾਰਜ ਸੰਭਾਲਣ ਮੌਕੇ ਹਰਦੇਵ ਸਿੰਘ ਆਸੀ ਦਾ ਸੀਨੀਅਰ ਪੱਤਰਕਾਰਾਂ ਵੱਲੋਂ ਗੁਲਦਸਤਾ ਭੇਂਟ ਕਰਕੇ ਸਨਮਾਨ ਕੀਤਾ ਗਿਆ।

ਇਸ ਮੌਕੇ ਪੱਤਰਕਾਰਾਂ ਦੇ ਵਫ਼ਦ ਨੇ ਉਨ੍ਹਾਂ ਨੂੰ ਮੀਡੀਆ ਨਾਲ ਸੰਬੰਧਿਤ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਆਸੀ ਨੇ ਭਰੋਸਾ ਦਵਾਇਆ ਕਿ ਉਹ ਪੱਤਰਕਾਰਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈ ਕੇ ਜਲਦੀ ਹੱਲ ਕਰਨ ਦੀ ਕੋਸ਼ਿਸ਼ ਕਰਨਗੇ।

ਉਹਨਾਂ ਕਿਹਾ ਕਿ ਲੋਕ ਸੰਪਰਕ ਵਿਭਾਗ ਅਤੇ ਮੀਡੀਆ ਦਰਮਿਆਨ ਸਮਨਵਯ ਅਤੇ ਸਹਿਯੋਗ ਨਾਲ ਸਰਕਾਰੀ ਨੀਤੀਆਂ ਅਤੇ ਯੋਜਨਾਵਾਂ ਨੂੰ ਜਨਤਾ ਤੱਕ ਪਹੁੰਚਾਉਣ ਵਿੱਚ ਹੋਰ ਤੇਜ਼ੀ ਆਵੇਗੀ।

ਇਸ ਮੌਕੇ ਸੀਨੀਅਰ ਪੱਤਰਕਾਰ ਜੇ.ਐਸ. ਸੰਧੂ, ਰਕੇਸ਼ ਖੰਨਾ, ਪ੍ਰਿਤਪਾਲ ਸਿੰਘ, ਗੋਵਿੰਦ ਰਾਇ, ਅਮਨਦੀਪ ਤੇ ਹਰਮੇਸ਼ ਦਾਦਰਾ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਜਲੰਧਰ ‘ਚ 25 ਸਾਲਾ ਨੌਜਵਾਨੀ ਨਾਲ ਬੱਸ ਅੱਡੇ ਕੋਲ ਗੈਸਟ ਹਾਊਸ ‘ਚ ਜਬਰ ਜਨਾਹ, ਦੋਸ਼ੀ ਗ੍ਰਿਫਤਾਰ

Read Next

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਬਿਹਤਰੀ ਲਈ ਵਚਨਬੱਧ : ਚੰਦਨ ਗਰੇਵਾਲ