Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਪੁਰੀ ਰਥਯਾਤਰਾ ਦੌਰਾਨ ਭਗਦੜ, 40 ਤੋਂ ਵੱਧ ਸ਼ਰਧਾਲੂ ਬੇਹੋਸ਼ – ਰਥ ਖਿੱਚਣ ਦੀ ਪ੍ਰਕਿਰਿਆ ਰੋਕੀ ਗਈ, ਹੁਣ ਕੱਲ੍ਹ ਹੋਵੇਗੀ ਯਾਤਰਾ ਜਾਰੀ

ਓਡਿਸ਼ਾ: ਕੰਵਲਜੀਤ ਸਿੰਘ ਮੱਕੜ – ਪੁਰੀ ਓਡਿਸ਼ਾ ਪ੍ਰਸਿੱਧ ਜਗੰਨਾਥ ਰੱਥ ਯਾਤਰਾ ਦੌਰਾਨ ਅੱਜ ਪੁਰੀ ਵਿੱਚ ਭਾਰੀ ਭਗਦੜ ਮਚ ਗਈ, ਜਿਸ ਵਿੱਚ 40 ਤੋਂ ਵੱਧ ਸ਼ਰਧਾਲੂ ਬੇਹੋਸ਼ ਹੋ ਗਏ। ਭੀੜ ਅਤੇ ਘੁਟਨ ਦੇ ਕਾਰਨ ਉਨ੍ਹਾਂ ਦੀ ਤਬੀਅਤ ਖਰਾਬ ਹੋਣ ਦੀ ਖ਼ਬਰ ਹੈ। ਇਹ ਘਟਨਾ ਸ਼੍ਰੀ ਨਿਹਾਰ (ਰਾਜਾ ਮਹਲ) ਦੇ ਨੇੜੇ ਵਾਪਰੀ।

ਬੇਹੋਸ਼ ਹੋਏ ਸਾਰੇ ਲੋਕਾਂ ਨੂੰ ਤੁਰੰਤ ਪੁਰੀ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਹਾਲ ਤੱਕ ਕਿਸੇ ਦੀ ਮੌਤ ਦੀ ਪੁਸ਼ਟੀ ਨਹੀਂ ਹੋਈ। ਮੌਕੇ ‘ਤੇ ਤੁਰੰਤ ਐਮਰਜੈਂਸੀ ਟੀਮਾਂ, ਮੈਡੀਕਲ ਸਟਾਫ ਅਤੇ ਪ੍ਰਸ਼ਾਸਨ ਨੇ ਕੰਮ ਸੰਭਾਲ ਲਿਆ ਹੈ।

ਇਸ ਹਾਦਸੇ ਤੋਂ ਬਾਅਦ ਪੁਰੀ ਪ੍ਰਸ਼ਾਸਨ ਨੇ ਰਥਯਾਤਰਾ ਦੀ ਪ੍ਰਕਿਰਿਆ ਨੂੰ ਅੱਜ ਲਈ ਰੋਕ ਦਿੱਤਾ ਹੈ। ਹੁਣ ਇਹ ਯਾਤਰਾ ਕੱਲ੍ਹ ਸਵੇਰੇ ਦੁਬਾਰਾ ਸ਼ੁਰੂ ਕੀਤੀ ਜਾਵੇਗੀ। ਸ਼ਰਧਾਲੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਰਾਤ ਪੂਰੀ ਵਿੱਚ ਹੀ ਰਹਿਣ ਅਤੇ ਸ਼ਾਂਤੀ ਬਣਾਈ ਰੱਖਣ।

ਮਸ਼ਹੂਰ ਰੇਤ ਕਲਾਕਾਰ ਸ੍ਰੀ ਸੁਦਰਸ਼ਨ ਪਟਨਾਇਕ ਨੇ ਸੋਸ਼ਲ ਮੀਡੀਆ ਰਾਹੀਂ ਹਾਦਸੇ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਿਹਾ ਕਿ ਮੌਕੇ ‘ਤੇ ਸਾਰੀਆਂ ਸੁਰੱਖਿਆ ਅਤੇ ਸਿਹਤ ਸੇਵਾਵਾਂ ਤਿਆਰ ਹਨ ਅਤੇ ਹਾਲਾਤ ਤੇਜ਼ੀ ਨਾਲ ਕਾਬੂ ਵਿੱਚ ਲਏ ਜਾ ਰਹੇ ਹਨ।

ਪ੍ਰਸ਼ਾਸਨ ਨੇ ਯਾਤਰੀਆਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਅਗਲੇ ਦਿਨ ਯਾਤਰਾ ਨੂੰ ਸੁਚੱਜੇ ਢੰਗ ਨਾਲ ਮੁੜ ਸ਼ੁਰੂ ਕਰਵਾਇਆ ਜਾਵੇਗਾ।

Vinkmag ad
Share Our Daily Posts

News Desk

Read Previous

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਬਿਹਤਰੀ ਲਈ ਵਚਨਬੱਧ : ਚੰਦਨ ਗਰੇਵਾਲ

Read Next

ਚੰਡੀਗੜ੍ਹ ਤੋਂ ਵੱਡੀ ਕਾਰਵਾਈ: ਪੰਜਾਬ ਸਰਕਾਰ ਨੇ 25 ਜੇਲ ਅਧਿਕਾਰੀਆਂ ਨੂੰ ਕੀਤਾ ਸਸਪੈਂਡ, ਭ੍ਰਿਸ਼ਟਾਚਾਰ ਅਤੇ ਨਸ਼ੇ ਦੇ ਜਾਲ ਖ਼ਿਲਾਫ਼ ਕਸਿਆ ਸ਼ਿਕੰਜਾ