Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਪੂਰੀ ‘ਚ ਜਗੰਨਾਥ ਰਥ ਯਾਤਰਾ ਦੌਰਾਨ ਭਗਦੜ, 3 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ Saradhabali ‘ਚ ਗੁੰਡੀਚਾ ਮੰਦਰ ਨੇੜੇ ਵਾਪਰੀ ਦਰਦਨਾਕ ਘਟਨਾ

ਉਡੀਸਾ : ਕੰਵਲਜੀਤ ਸਿੰਘ ਮੱਕੜ – ਉਡੀਸਾ ਦੇ ਪੂਰੀ ਸ਼ਹਿਰ ਵਿਚ ਸ਼ਨਿਵਾਰ ਸਵੇਰੇ ਜਗੰਨਾਥ ਰਥ ਯਾਤਰਾ ਦੌਰਾਨ ਭਗਦੜ ਦੀ ਘਟਨਾ ਵਾਪਰ ਗਈ, ਜਿਸ ਵਿੱਚ 3 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਲੋਕ ਜ਼ਖ਼ਮੀ ਹੋ ਗਏ। ਇਹ ਹਾਦਸਾ ਸਵੇਰੇ 4 ਵਜੇ ਤੋਂ 5 ਵਜੇ ਦੇ ਦਰਮਿਆਨ Saradhabali ਇਲਾਕੇ ‘ਚ ਗੁੰਡੀਚਾ ਮੰਦਰ ਨੇੜੇ ਵਾਪਰਿਆ।

ਮ੍ਰਿਤਕਾਂ ਦੀ ਪਛਾਣ ਇਉਂ ਕੀਤੀ ਗਈ ਹੈ:
? ਪ੍ਰੇਮਕੰਤਾ ਮੋਹੰਤੀ (ਉਮਰ 80 ਸਾਲ)
? ਬਸੰਤੀ ਸਾਹੂ (ਉਮਰ 36 ਸਾਲ)
? ਪ੍ਰਭਾਤੀ ਦਾਸ (ਉਮਰ 42 ਸਾਲ)

ਜਾਣਕਾਰੀ ਅਨੁਸਾਰ, ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਰਥ ਖਿੱਚਣ ਦੇ ਬਾਅਦ Saradhabali ਵਿਖੇ ਰਥਾਂ ਦੇ ਦਰਸ਼ਨ ਕਰਨ ਪਹੁੰਚੇ ਹੋਏ ਸਨ। ਇਥੇ ਭਾਰੀ ਭੀੜ ਕਾਰਨ ਵਿਅਵਸਥਾ ਉਲਟ ਗਈ ਤੇ ਭਗਦੜ ਮਚ ਗਈ।

ਜ਼ਖ਼ਮੀ ਹੋਏ ਸ਼ਰਧਾਲੂਆਂ ਨੂੰ ਤੁਰੰਤ ਪੂਰੀ ਜ਼ਿਲਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਰੈਸਕਿਊ ਕਾਰਵਾਈ ਤੁਰੰਤ ਸ਼ੁਰੂ ਕਰ ਦਿੱਤੀ ਗਈ ਸੀ।

ਸਥਾਨਕ ਪ੍ਰਸ਼ਾਸਨ ਵੱਲੋਂ ਭਗਦੜ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਰਥ ਯਾਤਰਾ ਦੌਰਾਨ ਲਗਾਤਾਰ ਵਧ ਰਹੀ ਭੀੜ ਨੂੰ ਲੈ ਕੇ ਸੁਰੱਖਿਆ ਬਾਰੇ ਸਵਾਲ ਚੁੱਕੇ ਜਾ ਰਹੇ ਹਨ।

Vinkmag ad
Share Our Daily Posts

News Desk

Read Previous

ਲੋੜਵੰਦ ਮਰੀਜ਼ਾਂ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ, ਜਲੰਧਰ ਯੂਨਿਟ ਵੱਲੋਂ ਵੱਡੀ ਪਹਲ – ਚੈਕ ਵੰਡੇ, ਡਾਇਲਿਸਿਸ ਕਿਟਾਂ ਦਿੱਤੀਆਂ

Read Next

1 ਜੁਲਾਈ ਤੋਂ ਬਦਲ ਜਾਣਗੇ LPG ਗੈਸ ਸਿਲੰਡਰ ਸਣੇ ਇਹ ਨਿਯਮ, ਲੋਕਾਂ ਦੀਆਂ ਜੇਬ੍ਹਾਂ ‘ਤੇ ਪਵੇਗਾ ਅਸਰ