Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਜਲੰਧਰ ‘ਚ ਹੋਣ ਜਾ ਰਹੀ 100ਵੀਂ ਪੰਜਾਬ ਸੀਨੀਅਰ ਐਥਲੈਟਿਕ ਚੈਂਪੀਅਨਸ਼ਿਪ 2025 — 3 ਅਤੇ 4 ਜੁਲਾਈ ਨੂੰ ਆਰਟਸ ਕਾਲਜ ਵਿੱਚ ਹੋਵੇਗੀ ਮੈਗਾ ਈਵੈਂਟ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਡਿਸਟ੍ਰਿਕਟ ਐਥਲੈਟਿਕ ਐਸੋਸੀਏਸ਼ਨ ਵੱਲੋਂ 100ਵੀਂ ਪੰਜਾਬ ਸੀਨੀਅਰ ਐਥਲੈਟਿਕ ਚੈਂਪੀਅਨਸ਼ਿਪ 2025 ਦਾ ਆਯੋਜਨ 3 ਅਤੇ 4 ਜੁਲਾਈ ਨੂੰ ਗਵਰਨਮੈਂਟ ਆਰਟਸ ਸਪੋਰਟਸ ਕਾਲਜ, ਜਲੰਧਰ ਵਿਖੇ ਕੀਤਾ ਜਾ ਰਿਹਾ ਹੈ। ਇਹ ਇਤਿਹਾਸਕ ਮੋਕੇ ਵਾਲੀ ਚੈਂਪੀਅਨਸ਼ਿਪ ਪੰਜਾਬ ਦੇ ਐਥਲੈਟਿਕ ਇਤਿਹਾਸ ਦਾ ਸੌਵਾਂ ਸੋਨੇ ਪੰਨਾ ਲਿਖੇਗੀ।

ਇਸ ਵੱਡੇ ਖੇਡ ਮੇਲੇ ਵਿੱਚ ਪੰਜਾਬ ਭਰ ਤੋਂ ਸੈਂਕੜੇ ਸੀਨੀਅਰ ਐਥਲੀਟ ਹਿੱਸਾ ਲੈਣਗੇ ਅਤੇ ਆਪਣੇ ਖੇਡ ਕੌਸ਼ਲ ਦਾ ਪ੍ਰਦਰਸ਼ਨ ਕਰਨਗੇ। ਮੌਕਾ ਹੋਵੇਗਾ ਦੌੜਾਂ, ਜੈਵਲਿਨ ਥਰੋ, ਸ਼ਾਟ ਪੱਟ, ਡਿਸਕਸ ਥਰੋ, ਹਾਈ ਜੰਪ, ਲਾਂਗ ਜੰਪ ਆਦਿ (ਸਾਰੇ ਈਵੈਂਟ)ਖੇਡਾਂ ਦਾ।

ਇਹ ਇਵੈਂਟ ਜਲੰਧਰ ਡਿਸਟ੍ਰਿਕਟ ਐਥਲੈਟਿਕ ਐਸੋਸੀਏਸ਼ਨ ਵੱਲੋਂ ਕਰਵਾਇਆ ਜਾ ਰਿਹਾ ਹੈ, ਜਿਸਨੂੰ ਕੈਪਿਟਲ ਸਮਾਲ ਫਾਇਨੈਂਸ ਬੈਂਕ ਅਤੇ GNA ਏਂਟਰਪ੍ਰਾਈਜ਼ਜ਼ ਮੁੱਖ ਪ੍ਰਾਯੋਜਕ ਦੇ ਤੌਰ ‘ਤੇ ਸਪਾਂਸਰ ਕਰ ਰਹੇ ਹਨ। ਸਾਥ ਹੀ Lotus Bawa Jewellers, Duke Homes, Shah Umra Paper ਅਤੇ ਹੋਰ ਬਹੁਤ ਸਾਰੇ ਕੋ-ਸਪਾਂਸਰਾਂ ਨੇ ਵੀ ਸਮਰਥਨ ਦਿੱਤਾ ਹੈ।

ਵਿਸ਼ੇਸ਼ ਮੁਹੱਤਵ ਦੀ ਗੱਲ ਇਹ ਹੈ ਕਿ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਪੁਰਾਣੇ ਅਤੇ ਨਵੇਂ ਖਿਡਾਰੀ ਮੌਜੂਦ ਰਹਿਣਗੇ, ਜਿਨ੍ਹਾਂ ਨੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦਾ ਨਾਮ ਰੌਸ਼ਨ ਕੀਤਾ। ਪੋਸਟਰ ਵਿੱਚ ਨਜ਼ਰ ਆ ਰਹੇ ਪ੍ਰਸਿੱਧ ਖਿਡਾਰੀ ਜਿਵੇਂ ਨੀਰਜ ਚੋਪੜਾ, ਗੁਰਦਿਪ ਸਿੰਘ, ਤੇ ਇਤਿਹਾਸਕ ਖਿਡਾਰੀ ਮਿਲਖਾ ਸਿੰਘ ਦੀਆਂ ਤਸਵੀਰਾਂ ਇਸ ਗੱਲ ਦੀ ਗਵਾਹੀ ਦਿੰਦੇ ਹਨ ਕਿ ਇਹ ਚੈਂਪੀਅਨਸ਼ਿਪ ਖੇਡ ਪਸੰਦ ਲੋਕਾਂ ਲਈ ਵੀ ਇੱਕ ਯਾਦਗਾਰ ਇਵੈਂਟ ਹੋਣੀ ਹੈ।

ਜਲੰਧਰ ਵਾਸੀਆਂ ਲਈ ਇਹ ਇੱਕ ਸੁਨਹਿਰੀ ਮੌਕਾ ਹੋਵੇਗਾ ਆਪਣੀ ਖੇਡ ਸੱਭਿਆਚਾਰ ਨੂੰ ਨਜ਼ਦੀਕੋਂ ਦੇਖਣ ਅਤੇ ਉਤਸ਼ਾਹਤ ਕਰਨ ਦਾ। ਆਯੋਜਕਾਂ ਵੱਲੋਂ ਵਿਸ਼ੇਸ਼ ਬੈਠਕਾਂ, ਖਿਡਾਰੀਆਂ ਲਈ ਰਹਿਣ-ਸਹਿਣ ਅਤੇ ਸੁਰੱਖਿਆ ਪ੍ਰਬੰਧ ਵੀ ਕੀਤੇ ਜਾ ਰਹੇ ਹਨ।
ਸ੍ਰੋਤਿਆਂ ਲਈ ਇਨਟਰੀ ਮੁਫ਼ਤ ਹੈ।

Vinkmag ad
Share Our Daily Posts

News Desk

Read Previous

ਜਿਲ੍ਹਾ ਜਲੰਧਰ ‘ਚ ਖਾਲੀ ਪਲਾਟਾਂ ਦੀ ਸਫਾਈ ਨੂੰ ਲੈ ਕੇ ਪ੍ਰਸ਼ਾਸਨ ਐਕਸ਼ਨ ‘ਚ, 10 ਜੁਲਾਈ ਤੱਕ ਦੀ ਮਿਲੀ ਮਿਆਦ ਕਰਵਾਉਣੀ ਹੋਵੇਗੀ ਫੈਂਸਿੰਗ

Read Next

ਕਰਤਾਰਪੁਰ ਸਿਵਲ ਹਸਪਤਾਲ ‘ਚ ਦਹਿਸ਼ਤ: ਦਾਮਾਦ ਵੱਲੋਂ ਸਾਸ ‘ਤੇ ਗੋਲੀਬਾਰੀ, ਪਤਨੀ ‘ਤੇ ਵੀ ਕੀਤੀ ਗੋਲੀ ਚਲਾਉਣ ਦੀ ਕੋਸ਼ਿਸ਼