Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਫਿਲੋਰ ’ਚ ਨਿੱਜੀ ਸਕੂਲ ਦੀ ਬੇਕਾਬੂ ਬੱਸ ਨੇ ਚਾਰ ਗੱਡੀਆਂ ਨੂੰ ਮਾਰੀ ਟੱਕਰ, ਵਾਹਨ ਨੁਕਸਾਨ ਗ੍ਰਸਤ, ਨਸ਼ੇ ’ਚ ਸੀ ਡਰਾਈਵਰ: ਆਰੋਪ

ਜਲੰਧਰ, ਕੰਵਲਜੀਤ ਸਿੰਘ ਮੱਕੜ – ਪੰਜਾਬ ਸਰਕਾਰ ਵਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਬੱਸਾਂ ਸੰਬੰਧੀ ਕਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਪਰ ਹਾਲਤ ਇਹ ਹੈ ਕਿ ਅਨੇਕ ਨਿੱਜੀ ਸਕੂਲ ਅਜੇ ਵੀ ਇਨ੍ਹਾਂ ਨਿਯਮਾਂ ਦੀ ਉਡਾਈ ਉਡਾ ਰਹੇ ਹਨ।

ਇਹੀ ਹਕੀਕਤ ਫਿੱਲੌਰ ਵਿਖੇ ਵੇਰਕਾ ਮਿਲਕ ਪਲਾਂਟ ਦੇ ਨੇੜੇ ਸਾਹਮਣੇ ਆਈ, ਜਿੱਥੇ ਇੱਕ ਨਿੱਜੀ ਸਕੂਲ ਦੀ ਬੱਸ ਨੇ ਬੇਕਾਬੂ ਹੋ ਕੇ ਚਾਰ ਵੱਖ-ਵੱਖ ਗੱਡੀਆਂ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ਵਿੱਚ ਸਾਰੀਆਂ ਗੱਡੀਆਂ ਨੂੰ ਭਾਰੀ ਨੁਕਸਾਨ ਹੋਇਆ। ਗੱਡੀਆਂ ਦੇ ਮਾਲਕਾਂ ਅਤੇ ਚਾਲਕਾਂ ਨੇ ਦਾਅਵਾ ਕੀਤਾ ਕਿ ਬੱਸ ਚਲਾ ਰਿਹਾ ਡਰਾਈਵਰ ਸ਼ਾਇਦ ਨਸ਼ੇ ਦੀ ਹਾਲਤ ਵਿੱਚ ਸੀ।

ਇਸ ਮੌਕੇ ‘ਤੇ ਪਹੁੰਚੇ ਪਾਰ्षਦ ਸ਼ੰਕਰ ਸੰਧੂ ਨੇ ਕਿਹਾ ਕਿ ਅਨੇਕ ਸਕੂਲ ਕੰਡਮ ਹੋ ਚੁੱਕੀਆਂ ਬੱਸਾਂ ਚਲਾ ਰਹੇ ਹਨ ਜੋ ਕਿ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾਰ ਦੇ ਬਰਾਬਰ ਹੈ। ਜੇਕਰ ਕਿਸੇ ਹਾਦਸੇ ਵਿਚ ਬੱਚਿਆਂ ਨੂੰ ਨੁਕਸਾਨ ਹੋਇਆ ਤਾਂ ਇਨ੍ਹਾਂ ਦੀ ਜ਼ਿੰਮੇਵਾਰੀ ਕੌਣ ਲਵੇਗਾ?

ਦੂਜੇ ਪਾਸੇ ਏਐਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਬੱਸ ਨੇ ਚਾਰ ਗੱਡੀਆਂ ਨੂੰ ਟੱਕਰ ਮਾਰੀ ਜਿਸ ਕਾਰਨ ਉਹ ਨੁਕਸਾਨੀਗ੍ਰਸਤ ਹੋਈਆਂ। ਉਨ੍ਹਾਂ ਕਿਹਾ ਕਿ ਡਰਾਈਵਰ ਅਨੁਸਾਰ ਬੱਸ ਦੇ ਬਰੇਕ ਫੇਲ ਹੋ ਗਏ ਸਨ, ਪਰ ਇਹ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚਿਆਂ ਨੂੰ ਇਨ੍ਹਾਂ ਬੱਸਾਂ ਵਿੱਚ ਭਰੋਸੇ ਨਾਲ ਸਕੂਲ ਭੇਜਦੇ ਹਨ, ਇਨ੍ਹਾਂ ਹਾਦਸਿਆਂ ਨੇ ਸਿਸਟਮ ‘ਤੇ ਸਵਾਲ ਚੁੱਕ ਦਿੱਤੇ ਹਨ।

ਸੰਬੰਧਤ ਅਧਿਕਾਰੀਆਂ ਵੱਲੋਂ ਜਾਂਚ ਜਾਰੀ ਹੈ।

Vinkmag ad
Share Our Daily Posts

News Desk

Read Previous

100ਵੀਂ ਪੰਜਾਬ ਸੀਨੀਅਰ ਐਥਲੈਟਿਕ ਚੈਂਪੀਅਨਸ਼ਿਪ 2025 ਜਲੰਧਰ ਵਿੱਚ ਸ਼ਾਨਦਾਰ ਢੰਗ ਨਾਲ ਸ਼ੁਰੂ

Read Next

ਜਿਲ੍ਹਾ ਕਪੂਰਥਲਾ ਵਿੱਚ ਅਕਸਮਾਤੀ ਹਾਦਸਿਆਂ ਤੋਂ ਬਚਾਅ ਲਈ ਮੌਕਾ ਸਿਮੂਲੇਸ਼ਨ ਐਕਸਰਸਾਈਜ਼, 4000 ਲੀਟਰ ਲਾਈਵ ਬਚਾਵ ਕੀਤਾ ਗਿਆ