Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਆਦਮਪੁਰ ‘ਚ ਪੈਟਰੋਲ ਬੰਬ ਨਾਲ ਹਮਲਾ, ਤਿੰਨ ਅਣਜਾਣ ਬਾਈਕ ਸਵਾਰਾਂ ਵੱਲੋਂ ਘਰ ‘ਤੇ ਹਮਲਾ, ਵੱਡੀ ਤਬਾਹੀ ਤੋਂ ਬਚਾਅ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਆਦਮਪੁਰ ਕਸਬੇ ਨੇੜੇ ਗਾਂਧੀ ਨਗਰ ਮੁਹੱਲੇ ਵਿੱਚ ਦਹਿਸਤ ਫੈਲਾਉਂਦੀ ਘਟਨਾ ਸਾਹਮਣੇ ਆਈ ਹੈ। ਰਵਿਵਾਰ ਅੱਧੀ ਰਾਤ ਕਰੀਬ 12 ਵਜੇ ਮੋਟਰਸਾਈਕਲ ‘ਤੇ ਸਵਾਰ ਤਿੰਨ ਨੌਜਵਾਨਾਂ ਨੇ ਇਕ ਘਰ ‘ਤੇ ਪੈਟਰੋਲ ਨਾਲ ਭਰੀ ਬੋਤਲ ਸੁੱਟ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ।

ਇਹ ਪੈਟਰੋਲ ਬੋਮ ਧਮਾਕਾ ਘਰ ਦੇ ਦਰਵਾਜ਼ੇ ਨੇੜੇ ਕੀਤਾ ਗਿਆ ਜਿਸ ਕਾਰਨ ਘਰ ਦੇ ਬਾਹਰਲੇ ਹਿੱਸੇ ਅਤੇ ਅੰਦਰ ਕਾਫੀ ਨੁਕਸਾਨ ਹੋਇਆ, ਹਾਲਾਂਕਿ ਕਿਸੇ ਦੀ ਜਾਨ ਨੂੰ ਨੁਕਸਾਨ ਨਹੀਂ ਪਹੁੰਚਿਆ। ਘਰ ਦੇ ਮਾਲਕ ਹੰਸ ਰਾਜ ਅਤੇ ਉਨ੍ਹਾਂ ਦੀ ਪਤਨੀ ਪਰਮਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਵਿਦੇਸ਼ ਵਿੱਚ ਵੱਸਦੇ ਹਨ ਤੇ ਉਹ ਆਪਣੇ ਛੋਟੇ ਪੁੱਤ ਸੂਮਿਤ ਕੁਮਾਰ ਦੇ ਨਾਲ ਇਥੇ ਰਹਿੰਦੇ ਹਨ।

ਜਦੋਂ ਸਵੇਰੇ ਉਠੇ ਤਾਂ ਉਨ੍ਹਾਂ ਨੇ ਦੇਖਿਆ ਕਿ ਘਰ ਵਿੱਚ ਕੱਚ ਦੇ ਟੁਕੜੇ ਵੱਖ-ਵੱਖ ਥਾਵਾਂ ‘ਤੇ ਵਿਖਰੇ ਹੋਏ ਹਨ ਅਤੇ ਮੇਨ ਗੇਟ ‘ਤੇ ਅੱਗ ਲੱਗਣ ਦੇ ਨਿਸ਼ਾਨ ਸਨ। ਉਨ੍ਹਾਂ ਨੇ ਤੁਰੰਤ ਹੀ ਆਦਮਪੁਰ ਥਾਣੇ ਨੂੰ ਇਸ ਬਾਰੇ ਸੂਚਨਾ ਦਿੱਤੀ।

ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ ਜਿਸ ਵਿੱਚ ਤਿੰਨ ਅਣਜਾਣ ਨੌਜਵਾਨ ਬਾਈਕ ‘ਤੇ ਆਉਂਦੇ ਤੇ ਪੈਟਰੋਲ ਬੋਤਲ ਸੁੱਟਦੇ ਹੋਏ ਨਜ਼ਰ ਆ ਰਹੇ ਹਨ।

ਥਾਣਾ ਆਦਮਪੁਰ ਦੇ ਐਸਐਚਓ ਹਰਦੇਵਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਘਟਨਾ ਰਵਿਵਾਰ ਰਾਤ ਹੋਈ ਤੇ ਪੁਲਿਸ ਵੱਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਅਣਪਛਾਤੇ ਅਪਰਾਧੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਐਫ.ਆਈ.ਆਰ. ਦਰਜ ਕਰਨ ਦੀ ਕਾਰਵਾਈ ਵੀ ਜਲਦ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਜਲੰਧਰ ’ਚ ਨਸ਼ਾ, ਫਿਰੋਤੀ ਤੇ ਹਥਿਆਰਾਂ ਦੇ ਗੰਭੀਰ ਮਾਮਲੇ ’ਚ ਗੈਂਗਸਟਰ ਕਾਬੂ, ਵਿਦੇਸ਼ੀ ਕਨੈਕਸ਼ਨ ਦਾ ਖੁਲਾਸਾ

Read Next

ਲਾਂਬੜਾ ‘ਚ ਜ਼ਮੀਨ ਕਬਜ਼ੇ ਦਾ ਵਿਵਾਦ ਗਹਿਰਾਇਆ, ਪੀੜਤ ਪਰਿਵਾਰ ਨੇ ਅਭੀ ਬੱਖਸ਼ੀ ‘ਤੇ ਲਗਾਏ ਗੰਭੀਰ ਦੋਸ਼