Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਪੰਜਾਬ ਚੌਕਬਾਲ ਐਸੋਸੀਏਸ਼ਨ ਦੀ ਜਰਨਲ ਬੌਡੀ ਮੀਟਿੰਗ ‘ਚ ਨਵੀਂ ਕਾਰਜਕਾਰਣੀ ਦੀ ਚੋਣ ADGP ਸ੍ਰੀ ਐਮ.ਐਫ.ਫਾਰੂਕੀ IPS ਪ੍ਰਧਾਨ, ਡਾ. ਰਸ਼ਮੀ ਵਿਜ ਜਨਰਲ ਸਕੱਤਰੀ ਚੁਣੇ ਗਏ

ਜਲੰਧਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਚੌਕਬਾਲ ਐਸੋਸੀਏਸ਼ਨ ਦੀ ਜਰਨਲ ਬੌਡੀ ਮੀਟਿੰਗ ਅੱਜ ਪੀ.ਏ.ਪੀ. ਕੈਂਪਸ, ਜਲੰਧਰ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਨੁਮਾਇੰਦਿਆਂ ਨੇ ਹਿੱਸਾ ਲਿਆ ਅਤੇ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਣੀ ਦੀ ਚੋਣ ਕੀਤੀ ਗਈ।

ਇਸ ਮੀਟਿੰਗ ਦੌਰਾਨ ਪੰਜਾਬ ਪੁਲਿਸ ਦੇ ਮਾਣਯੋਗ ADGP ਸ੍ਰੀ ਐਮ. ਐਫ. ਫਾਰੂਕੀ (IPS) ਨੂੰ ਪੰਜਾਬ ਚੌਕਬਾਲ ਐਸੋਸੀਏਸ਼ਨ ਦਾ ਨਵਾਂ ਪ੍ਰਧਾਨ ਚੁਣਿਆ ਗਿਆ। ਉਨ੍ਹਾਂ ਦੀ ਸਲਾਹਕਾਰੀ ਅਤੇ ਪ੍ਰਸ਼ਾਸਨਿਕ ਅਨੁਭਵ ਨਾਲ ਐਸੋਸੀਏਸ਼ਨ ਨੂੰ ਨਵੀਂ ਉਚਾਈਆਂ ਮਿਲਣ ਦੀ ਉਮੀਦ ਹੈ।

ਇਸੇ ਤਰ੍ਹਾਂ, ਪੁਲਿਸ ਡੀ.ਏ.ਵੀ. ਸਕੂਲ ਦੀ ਪ੍ਰਿੰਸੀਪਲ ਅਤੇ ਰਾਸ਼ਟਰੀ ਅਵਾਰਡ ਵਿਜੇਤਾ ਡਾ. ਰਸ਼ਮੀ ਵਿਜ ਨੂੰ ਐਸੋਸੀਏਸ਼ਨ ਦਾ ਜਨਰਲ ਸਕੱਤਰੀ ਨਿਯੁਕਤ ਕੀਤਾ ਗਿਆ। ਡਾ. ਵਿਜ ਦੇ ਵਿਦਿਅਕ ਤੇ ਖੇਡ ਸੇਕਟਰ ਵਿਚ ਵਿਸ਼ੇਸ਼ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਇਹ ਚੋਣ ਕੀਤੀ ਗਈ।

ਇਸ ਮੌਕੇ ‘ਤੇ ਅਡਵੋਕੇਟ ਮਨਮੋਹਨ ਸਿੰਘ ਮਾਰਵਾਹਾ ਨੂੰ ਐਸੋਸੀਏਸ਼ਨ ਦਾ ਉਪ-ਪ੍ਰਧਾਨ ਚੁਣਿਆ ਗਿਆ। ਉਨ੍ਹਾਂ ਨੇ ਕਿਹਾ ਕਿ ਉਹ ਚੌਕਬਾਲ ਖੇਡ ਨੂੰ ਪੰਚਾਇਤ ਤੱਕ ਲਿਜਾਣ ਅਤੇ ਨੌਜਵਾਨਾਂ ਵਿਚਲੇ ਰੁਝਾਨ ਨੂੰ ਵਧਾਉਣ ਲਈ ਯਤਨਸ਼ੀਲ ਰਹਿਣਗੇ।

ਅੰਤ ਵਿੱਚ, ਨਵੀਂ ਚੁਣੀ ਕਾਰਜਕਾਰਣੀ ਨੇ ਵਿਸ਼ਵਾਸ ਦਿੱਤਾ ਕਿ ਉਹ ਚੌਕਬਾਲ ਖੇਡ ਦੀ ਵਿਕਾਸ ਯਾਤਰਾ ਨੂੰ ਨਵੀਂ ਦਿਸ਼ਾ ਦੇਣ ਲਈ ਪੂਰੇ ਜਤਨ ਨਾਲ ਕੰਮ ਕਰੇਗੀ।

Vinkmag ad
Share Our Daily Posts

News Desk

Read Previous

ਨੂਰਮਹਿਲ ‘ਚ ਗੁਰੂ ਪੂਰਨਿਮਾ ਸਮਾਗਮ: ਹਰਿਆਣਾ ਦੇ ਮੁੱਖ ਮੰਤਰੀ ਨਾਯਬ ਸੈਣੀ ਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਵਿਸ਼ੇਸ਼ ਹਾਜ਼ਰੀ

Read Next

ਭਾਖੜੀਆਣਾ ‘ਚ ਦੋ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਬਾਰੀ, ਇਕ ਗੰਭੀਰ ਜ਼ਖ਼ਮੀ