Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਕਪੂਰਥਲਾ ਵਿਖੇ ਗੈਂਗਸਟਰਾਂ ਨਾਲ ਝੜਪ, ਮੁੱਖ ਅਪਰਾਧੀ ਗੋਲੀ ਲੱਗਣ ਕਾਰਨ ਜ਼ਖਮੀ – ਭਾਰੀ ਹਥਿਆਰ ਬਰਾਮ

ਜਲੰਧਰ : ਜੁਲਾਈ ਕੰਵਲਜੀਤ ਸਿੰਘ ਮੱਕੜ -ਕਪੂਰਥਲਾ ਜ਼ਿਲ੍ਹੇ ਦੀ ਪੁਲਿਸ ਵਲੋਂ ਕਰਾਈਮ ਵਿਰੋਧੀ ਮੁਹਿੰਮ ਦੌਰਾਨ ਇੱਕ ਵੱਡੀ ਕਾਰਵਾਈ ਅੰਜਾਮ ਦਿੱਤੀ ਗਈ ਹੈ। ਦਿੱਲਵਾਂ ਟੋਲ ਪਲਾਜ਼ਾ ਵਿਵਾਦ ਮਾਮਲੇ ਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁਲਿਸ ਨੂੰ ਉਨ੍ਹਾਂ ਦੀ ਨਿਸ਼ਾਨਦੇਹੀ ‘ਤੇ ਦਿੱਲਵਾਂ ਮੰਡੀ ਖੇਤਰ ਵਿੱਚ ਲਿਜਾਇਆ ਗਿਆ, ਜਿੱਥੇ ਝੜਪ ਦੌਰਾਨ ਇੱਕ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ।

25 ਜੂਨ ਨੂੰ ਦਿੱਲਵਾਂ ਟੋਲ ਪਲਾਜ਼ਾ ‘ਤੇ ਟੋਲ ਰਸੀਦ ਬਚਾਉਣ ਨੂੰ ਲੈ ਕੇ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਮਲੇ ‘ਚ ਪੁਲਿਸ ਨੇ ਸੀਸੀਟਿਵੀ ਫੁੱਟੇਜ ਤੇ ਗੁਪਤ ਸੂਚਨਾ ਦੀ ਬੁਨਿਆਦ ‘ਤੇ ਦੋ ਸ਼ਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਰਮਨਦੀਪ ਸਿੰਘ ਵਾਸੀ ਕੱਥੂ ਨੰਗਲ, ਅੰਮ੍ਰਿਤਸਰ ਅਤੇ ਉਸਦੇ ਸਾਥੀ ਵਾਸੀ ਅੰਮ੍ਰਿਤਸਰ ਦੇ ਤੌਰ ‘ਤੇ ਹੋਈ ਹੈ।

ਐਸ.ਐਸ.ਪੀ. ਗੌਰਵ ਤੂਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਸ਼ਾਨਦੇਹੀ ਦੌਰਾਨ ਮੁਲਜ਼ਮਾਂ ਨੇ ਪੁਲਿਸ ‘ਤੇ ਅਚਾਨਕ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਇੱਕ ਮੁਲਜ਼ਮ ਰਮਨਦੀਪ ਸਿੰਘ ਦੇ ਪੈਰ ‘ਚ ਗੋਲੀ ਲੱਗੀ। ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਚ ਦਾਖ਼ਲ ਕਰਵਾਇਆਂ ਗਿਆ।

ਐਸ.ਐਸ.ਪੀ. ਨੇ ਇਹ ਵੀ ਦੱਸਿਆ ਕਿ ਮੁੱਖ ਅਪਰਾਧੀ ਰਮਨਦੀਪ ਸਿੰਘ ਖ਼ਿਲਾਫ਼ ਪਹਿਲਾਂ ਤੋਂ ਕਈ ਗੰਭੀਰ ਮਾਮਲੇ ਦਰਜ ਹਨ ਅਤੇ ਉਸਦੇ ਹੋਰ ਦੋ ਸਾਥੀਆਂ ਦੀ ਪਛਾਣ ਕਰ ਲਈ ਗਈ ਹੈ, ਜਿਨ੍ਹਾਂ ਦੀ ਜਲਦੀ ਹੀ ਗ੍ਰਿਫ਼ਤਾਰੀ ਕੀਤੀ ਜਾਵੇਗੀ। ਪੁਲਿਸ ਨੇ ਝੜਪ ਵਾਲੀ ਥਾਂ ਤੋਂ ਭਾਰੀ ਮਾਤਰਾ ‘ਚ ਹਥਿਆਰ ਵੀ ਬਰਾਮਦ ਕੀਤੇ ਹਨ।

ਇਹ ਕਾਰਵਾਈ ਜ਼ਿਲ੍ਹਾ ਪੁਲਿਸ ਦੀ ਮੁਸਤੈਦੀ ਅਤੇ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਜਲੰਧਰ ਵਿੱਚ ਖਾਲੀ ਪਲਾਟਾਂ ‘ਚ ਪਿਆ ਕੁੱਬਾ ਹਟਾਉਣ ਲਈ ਪ੍ਰਸ਼ਾਸਨ ਸਖ਼ਤ – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵੱਡੀ ਕਾਰਵਾਈ

Read Next

ਕਾਕੀਪਿੰਡ ‘ਚ ਵਰਕਸ਼ਾਪ ਮਾਲਕ ਦੀ ਕੁੱਟਮਾਰ, ਤਿੰਨ ਦੋਸ਼ੀ ਕਾਬੂ