Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਕਾਕੀਪਿੰਡ ‘ਚ ਵਰਕਸ਼ਾਪ ਮਾਲਕ ਦੀ ਕੁੱਟਮਾਰ, ਤਿੰਨ ਦੋਸ਼ੀ ਕਾਬੂ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਥਾਣਾ ਰਾਮਾ ਮੰਡੀ ਦੇ ਅਧੀਨ ਆਉਣ ਵਾਲੇ ਕਾਕੀਪਿੰਡ ‘ਚ ਇਕ ਵਰਕਸ਼ਾਪ ਮਾਲਕ ਨਾਲ ਹੋਈ ਮਾਰਪਿੱਟ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮਾਮਲੇ ਸੰਬੰਧੀ ਥਾਣਾ ਇੰਚਾਰਜ ਨੇ ਦੱਸਿਆ ਕਿ ਪੀੜਤ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਤੁਰੰਤ ਕਾਰਵਾਈ ਕੀਤੀ ਗਈ।

ਪੁਲਿਸ ਅਨੁਸਾਰ ਸ਼ੁਰੂਆਤੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਪੀੜਤ ਨੇ ਇਲਾਕੇ ਵਿੱਚ ਚੱਲ ਰਹੇ ਕੁਝ ਗਲਤ ਕੰਮਾਂ ਦਾ ਵਿਰੋਧ ਕੀਤਾ ਸੀ। ਉਨ੍ਹਾਂ ਦੇ ਖਿਲਾਫ ਆਵਾਜ਼ ਚੁੱਕਣ ਕਾਰਨ ਉਸ ਦੀ ਕੁੱਟਮਾਰ ਕੀਤੀ ਗਈ। ਦੂਜੇ ਪਾਸੇ ਦੋਸ਼ੀਆਂ ਦਾ ਕਹਿਣਾ ਹੈ ਕਿ ਪੀੜਤ ਨੇ ਉਨ੍ਹਾਂ ਦੀ ਮਹਿਲਾ ਸਾਥੀ ਨਾਲ ਅਣਉਚਿਤ ਵਰਤਾਅ ਕੀਤਾ ਸੀ।

ਮਾਰਪਿੱਟ ਦੌਰਾਨ ਵਿਅਕਤੀ ਨੂੰ ਬੇਰਹਮੀ ਨਾਲ ਹਮਲਾ ਕਰਕੇ ਥਾਂ-ਥਾਂ ‘ਤੇ ਚੋਟਾਂ ਪਹੁੰਚਾਈ ਗਈ। ਇਨ੍ਹਾਂ ਹਮਲਾਵਰਾਂ ਨੇ ਉਸਨੂੰ ਬਚਾਉਣ ਆਏ ਲੋਕਾਂ ਦੀ ਵੀ ਨਹੀਂ ਸੁਣੀ ਅਤੇ ਮਾਰਪਿੱਟ ਕਰਦੇ ਰਹੇ।

ਪੁਲਿਸ ਨੇ ਮਾਮਲੇ ਦੀ ਸੰਜੀਦਗੀ ਨੂੰ ਦੇਖਦਿਆਂ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਦੇ ਖਿਲਾਫ IPC ਦੀਆਂ ਸੰਬੰਧਤ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ। ਅਗਲੇ ਕਦਮ ਤਹਿਤ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਪੁਲਿਸ ਵਲੋਂ ਮਾਮਲੇ ਦੀ ਪੂਰੀ ਜਾਂਚ ਜਾਰੀ ਹੈ।

Vinkmag ad
Share Our Daily Posts

News Desk

Read Previous

ਕਪੂਰਥਲਾ ਵਿਖੇ ਗੈਂਗਸਟਰਾਂ ਨਾਲ ਝੜਪ, ਮੁੱਖ ਅਪਰਾਧੀ ਗੋਲੀ ਲੱਗਣ ਕਾਰਨ ਜ਼ਖਮੀ – ਭਾਰੀ ਹਥਿਆਰ ਬਰਾਮ

Read Next

ਜਲੰਧਰ ‘ਚ ਔਰਤ ਦੀ ਮੌਤ ਦੀ ਚੁਕਾਉਣ ਵਾਲੀ ਘਟਨਾ: ਸ਼ੰਕਰ ਗਾਰਡਨ ‘ਚ 18 ਸਾਲਾ ਪ੍ਰਵਾਸੀ ਨੌਜਵਾਨ ਲ ਨੜਕੀ ਨੇ ਕੀਤੀ ਆਤਮਹੱਤਿਆ ਕੀਤੀ