Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਜਲੰਧਰ ‘ਚ ਔਰਤ ਦੀ ਮੌਤ ਦੀ ਚੁਕਾਉਣ ਵਾਲੀ ਘਟਨਾ: ਸ਼ੰਕਰ ਗਾਰਡਨ ‘ਚ 18 ਸਾਲਾ ਪ੍ਰਵਾਸੀ ਨੌਜਵਾਨ ਲ ਨੜਕੀ ਨੇ ਕੀਤੀ ਆਤਮਹੱਤਿਆ ਕੀਤੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 8 ਦੇ ਅਧੀਨ ਆਉਂਦੀ ਸ਼ੰਕਰ ਗਾਰਡਨ ਕਾਲੋਨੀ ‘ਚ ਇਕ ਚੌਕਾਉਣ ਵਾਲੀ ਅਤੇ ਦੁੱਖਦਾਈ ਘਟਨਾ ਸਾਹਮਣੇ ਆਈ ਹੈ। ਇਥੇ ਇਕ ਕੋਠੀ ‘ਚ ਆਈਆਂ ਦਾ ਕੰਮ ਕਰਨ ਵਾਲੀ 18 ਸਾਲਾ ਪ੍ਰਵਾਸੀ ਨੌਜਵਾਨ ਲੜਕੀ ਨੇ ਅਣਜਾਣ ਕਾਰਨ ਕਰਕੇ ਆਪਣੀ ਜ਼ਿੰਦਗੀ ਖ਼ਤਮ ਕਰ ਲਈ।

ਮ੍ਰਿਤਕ ਦੀ ਪਛਾਣ ਸ਼ਿਵਾਨੀ ਵਜੋਂ ਹੋਈ ਹੈ, ਜੋ ਕਿ ਉੱਤਰ ਪ੍ਰਦੇਸ਼ ਦੀ ਵਸਨੀਕ ਦੱਸੀ ਜਾ ਰਹੀ ਹੈ ਅਤੇ ਕਈ ਸਮੇਂ ਤੋਂ ਜਲੰਧਰ ਦੀ ਇਸ ਕੋਠੀ ਵਿੱਚ ਰਹਿ ਕੇ ਆਈ ਦਾ ਕੰਮ ਕਰ ਰਹੀ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ।

ਪੁਲਿਸ ਜਾਂਚ ਅਧਿਕਾਰੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਸ਼ਿਵਾਨੀ ਨੇ ਅਣਜਾਣ ਕਾਰਨ ਕਰਕੇ ਆਪਣੇ ਜੀਵਨ ਦੀ ਇੰਦਰੀ ਲੀਲਾ ਸਮਾਪਤ ਕਰ ਲਈ। ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ ਗਈ, ਜੋ ਕਿ ਤੁਰੰਤ ਜਲੰਧਰ ਪਹੁੰਚੇ। ਪਰਿਵਾਰ ਵੱਲੋਂ ਦੱਸਿਆ ਗਿਆ ਕਿ ਲੜਕੀ ਕੁਝ ਸਮੇਂ ਤੋਂ ਮਨੋਵਿਗਿਆਨਕ ਤਣਾਅ ‘ਚ ਰਹਿ ਰਹੀ ਸੀ।

ਦਿਲਚਸਪ ਗੱਲ ਇਹ ਹੈ ਕਿ ਪਰਿਵਾਰ ਵੱਲੋਂ ਕਿਸੇ ਵੀ ਕਿਸਮ ਦੀ ਕਾਨੂੰਨੀ ਜਾਂ ਪੁਲਿਸੀ ਕਾਰਵਾਈ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਭੇਜ ਦਿੱਤਾ ਗਿਆ ਹੈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ, ਹਾਲਾਂਕਿ ਮੌਜੂਦਾ ਹਾਲਾਤਾਂ ਦੇ ਆਧਾਰ ‘ਤੇ ਇਹ ਆਤਮਹਤਿਆ ਦਾ ਮਾਮਲਾ ਜਾਪਦਾ ਹੈ। ਕੋਠੀ ਦੇ ਮਾਲਕਾਂ ਤੋਂ ਵੀ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਦੁਖਦਾਈ ਘਟਨਾ ਨੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ ਅਤੇ ਲੋਕ ਇਹ ਸੋਚਣ ‘ਤੇ ਮਜਬੂਰ ਹੋ ਗਏ ਹਨ ਕਿ ਆਖ਼ਿਰ 18 ਸਾਲਾ ਕੁੜੀ ਨੂੰ ਇਹ ਕਦਮ ਕਿਉਂ ਚੁੱਕਿਆ।

Vinkmag ad
Share Our Daily Posts

News Desk

Read Previous

ਕਾਕੀਪਿੰਡ ‘ਚ ਵਰਕਸ਼ਾਪ ਮਾਲਕ ਦੀ ਕੁੱਟਮਾਰ, ਤਿੰਨ ਦੋਸ਼ੀ ਕਾਬੂ

Read Next

ਜਲੰਧਰ ‘ਚ ਬੀਬੀ ਜਗੀਰ ਕੌਰ ਦੀ ਪ੍ਰੈਸ ਵਾਰਤਾ: ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਮਾਮਲਿਆਂ ‘ਤੇ ਉਠਾਏ ਸਵਾਲ, ਵਿਸ਼ੇਸ਼ ਜਨਰਲ ਇਜਲਾਸ ਬੁਲਾਉਣ ਦੀ ਮੰਗ