Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਫੜ੍ਹਿਆ ਗਿਆ ਦਰਬਾਰ ਸਾਹਿਬ ਵਿਖੇ RDX ਧਮਾਕੇ ਕਰਨ ਦੀਆਂ ਧਮਕੀਆਂ ਦੇਣ ਵਾਲਾ ਬੰਦਾ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਈਮੇਲ ਭੇਜ ਕੇ ਕਿਸੇ ਵਿਅਕਤੀ ਵਲੋਂ ਸ੍ਰੀ ਦਰਬਾਰ ਸਾਹਿਬ ਨੂੰ ਆਰਡੀਐੱਕਸ ਨਾਲ ਉੱਡਾਉਣ ਦੀਆਂ ਧਮਕੀਆਂ ਦੇਣ ਵਾਲਾ ਵਿਅਕਤੀ ਫੜ੍ਹ ਲਿਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵਿਅਕਤੀ ਨੂੰ ਤਾਮਿਲਨਾਡੂ ਤੋਂ ਰਾਊਂਡ ਅੱਪ ਕੀਤਾ ਗਿਆ ਹੈ। ਥੌੜੀ ਦੇਰ ਵਿੱਚ ਅੰਮ੍ਰਿਤਸਰ ਪੁਲਸ ਵਲੋਂ ਇਸ ਮਾਮਲੇ ਵਿੱਚ ਵੱਡਾ ਖੁਲਾਸਾ ਕੀਤਾ ਜਾ ਸਕਦਾ ਹੈ।

ਦੱਸ ਦਈਏ ਕਿ ਹੁਣ ਤਕ ਐੱਸ.ਜੀ.ਪੀ.ਸੀ. ਨੂੰ ਧਮਕੀ ਭਰੇ 5 ਈਮੇਲ ਆਈਆਂ ਸਨ। ਜਿਨ੍ਹਾਂ ਰਾਹੀਂ ਆਰਡੀਐੱਕਸ ਧਮਾਕੇ ਕਰਨ ਦੀ ਗੱਲ ਕੀਤੀ ਗਈ ਸੀ। ਇਨ੍ਹਾਂ ਧਮਕੀਆਂ ਪਿੱਛੋਂ ਸ੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਸੀ। ਪੁਲਸ, ਅਰਧ ਸੈਨਿਕ ਬਲ ਅਤੇ ਟਾਸਕ ਫੋਰਸ ਲਗਾਤਾਰ ਸ੍ਰੀ ਹਰਿਮੰਦਰ ਸਾਹਿਬ ਅਤੇ ਇਸਦੇ ਆਲੇ ਦੁਆਲੇ ਦੇ ਇਲਾਕਿਆਂ ਦੀ ਜਾਂਚ ਕਰਦੀ ਰਹੀ।

Vinkmag ad
Share Our Daily Posts

News Desk

Read Previous

ਕਾਲੀ ਬੇਈ ਦੀ ਕਾਰ ਸੇਵਾ ਦੀ 25ਵੀਂ ਵਾਰ੍ਹਿਕੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ, ਕਿਹਾ – “ਜਲ, ਹਵਾ ਅਤੇ ਧਰਤੀ ਬਚਾਉਣ ਲਈ ਸਰਕਾਰ ਵਚਨਬੱਧ”

Read Next

ਪੰਜਾਬ ‘ਚ Love Marriage Ban! ਪਾਸ ਹੋਇਆ ਮਤਾ