Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਆਯੂਸ਼ ਮੰਤਰੀ ਅਰਬਨ ਐਸਪੇਕਟ ਫੇਅਰ ਜਲੰਧਰ ‘ਚ ਆਯੋਜਿਤ, 878 ਮਰੀਜ਼ਾਂ ਦੀ ਹੋਈ ਜਾਂਚ

ਜਲੰਧਰ : ਕੰਵਲਜੀਤ ਸਿੰਘ ਮੱਕੜ ਤੇ ਜੇ ਐਸ ਸੰਧੂ – ਆਯੂਸ਼ ਸੋਸਾਇਟੀ ਜਲੰਧਰ ਵੱਲੋਂ ਸ਼੍ਰੀ ਗੀਤਾ ਮੰਦਰ ਅਰਬਨ ਐਸਪੇਕਟ ਫੇਅਰ ਸਥਾਨ ‘ਤੇ ਆਯੂਸ਼ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਸ਼੍ਰੀ ਹੰਸ ਰਾਜ, ਸ਼੍ਰੀ ਸਰਬਜੀਤ ਸਿੰਘ, ਜੀਵਨ ਦਿਗਵਿਜੈ ਅਤੇ ਧਰਮਸੋਤ ਸਿੰਘ ਨੇ ਮਿਲ ਕੇ ਕੀਤਾ। ਮੁੱਖ ਮਹਿਮਾਨ ਵਜੋਂ ਆਏ ਸ਼੍ਰੀ ਰੋਸ਼ਨ ਅਗਰਵਾਲ ਅਤੇ ਸੈਕਟਰੀ ਟੀ.ਐੱਸ.ਯਾਦਵ ਨੇ ਵਿਸ਼ੇਸ਼ ਸ਼ਿਰਕਤ ਕੀਤੀ।

ਕੈਂਪ ਵਿੱਚ ਆਯੂਰਵੈਦਿਕ ਮੈਡੀਕਲ ਅਫਸਰ ਡਾ. ਸ਼ਲੀ ਕੁਮਾਰ, ਡਾ. ਨਵਨਿਸ਼ ਕੋਰ, ਡਾ. ਸੁਮੇਧਾ ਰਾਣਾ, ਸਿਧ ਅਤੇ ਹੋਮਿਓਪੈਥਿਕ ਮੈਡੀਕਲ ਅਫਸਰ ਡਾ. ਰਵੀ ਕੂਮਾਰ, ਡਾ. ਇੰਦੂ ਮਲਹੋਤਰਾ, ਯੂਨਾਨੀ, ਹੋਮਿਓਪੈਥਿਕ, ਨੈਚਰੋਪੈਥੀ ਅਤੇ ਸਿਧ ਵਿਭਾਗ ਦੇ ਵਿਦਵਾਨ ਡਾਕਟਰਾਂ ਨੇ ਆਪਣੀਆਂ ਸੇਵਾਵਾਂ ਦਿੱਤੀਆਂ।

ਡਾ. ਬਿੰਦਰ ਸਿੰਘ ਵੱਲੋਂ ਲਗਭਗ 878 ਮਰੀਜ਼ਾਂ ਦੀ ਹੇਲਥ ਚੈੱਕਅੱਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ।

ਨਵਨਿਸ਼ ਕੋਰ ਨੇ ਜ਼ਰੂਰਤਮੰਦਾਂ ਨੂੰ ਯੋਗਾਸਨ ਕਰਵਾਏ ਅਤੇ ਸਟਾਫ਼ ਨਰਸ ਅਰਵਿੰਦ ਕੋਰ ਨੇ ਘਰ ਦੀ ਰਸੋਈ ਵਿੱਚ ਵਰਤੇ ਜਾਣ ਵਾਲੀਆਂ ਸਮਗਰੀਆਂ ਦੇ ਲਾਭ ਦੱਸੇ। ਜਿਲ੍ਹਾ ਆਯੂਸ਼ ਅਫਸਰ ਅਤੇ ਪ੍ਰੋਗਰਾਮ ਇੰਚਾਰਜ ਡਾ. ਰੀਨਾ ਢੂੰਡਾ ਨੇ ਵੀ ਕੈਂਪ ਹੋਣ ਬਾਰੇ ਲੋਕਾਂ ਨੂੰ ਆਯੂਸ਼ ਪੱਧਰ ਅਨੁਸਾਰ ਜਾਗਰੂਕ ਕੀਤਾ।

ਇਸ ਮੌਕੇ ਸੁਪਰਡੈਂਟ ਸ਼੍ਰੀ ਜਸਵੀਰ ਕੋਰ, ਸ਼੍ਰੀ ਗੀਤਾ ਮੰਦਰ ਦੇ ਸਮੂਹ ਕਮੇਟੀ ਮੈਂਬਰ ਮੌਜੂਦ ਰਹੇ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਗੋਲੀਆਂ ਨਾਲ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ, ਪਰਿਵਾਰ ਵੱਲੋਂ ਧਰਨਾ, ਕਤਲ ਦੀ ਸਾਜ਼ਿਸ਼ ‘ਚ ਸਿਆਸੀ ਲੀਡਰ ‘ਤੇ ਲਾਏ ਗੰਭੀਰ ਦੋਸ਼

Read Next

ਪਸ਼ੂ ਪਾਲਣ ਵਿਭਾਗ ਨੇ ਕੀਤੀ ਵੈਟਨਰੀ ਇੰਸਪੈਕਟਰਾਂ ਦੀ ਭਰਤੀ, ਪੰਜਾਬ ਦੇ ਨੌਜਵਾਨ ਨੂੰ ਵੀ ਮਿਲਿਆ ਰੁਜ਼ਗਾਰ