Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਪਸ਼ੂ ਪਾਲਣ ਵਿਭਾਗ ਨੇ ਕੀਤੀ ਵੈਟਨਰੀ ਇੰਸਪੈਕਟਰਾਂ ਦੀ ਭਰਤੀ, ਪੰਜਾਬ ਦੇ ਨੌਜਵਾਨ ਨੂੰ ਵੀ ਮਿਲਿਆ ਰੁਜ਼ਗਾਰ

ਜਲੰਧਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਧੀਨ ਪਸ਼ੂ ਪਾਲਣ ਵਿਭਾਗ ਨੇ ਹਾਲ ਹੀ ਵਿੱਚ ਵੱਖ-ਵੱਖ ਰਾਜਾਂ ਤੋਂ 5 ਵੈਟਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਹੈ।

ਇਨ੍ਹਾਂ ਨਵਾਂ ਭਰਤੀ ਕੀਤੇ ਇੰਸਪੈਕਟਰਾਂ ਵਿੱਚੋਂ 2 ਉਮੀਦਵਾਰ ਹਰਿਆਣਾ ਦੇ, 1 ਉਮੀਦਵਾਰ ਰਾਜਸਥਾਨ ਦਾ, 1 ਉੱਤਰ ਪ੍ਰਦੇਸ਼ ਤੋਂ ਅਤੇ 1 ਉਮੀਦਵਾਰ ਪੰਜਾਬ ਦਾ ਰਹਿਣ ਵਾਲਾ ਹੈ। ਇਹ ਭਰਤੀਆਂ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਕੀਤੀਆਂ ਗਈਆਂ ਹਨ, ਜੋ ਕਿ ਸਰਕਾਰੀ ਤੌਰ ‘ਤੇ ਵਿਭਾਗ ਵਿੱਚ ਲੋੜ ਅਨੁਸਾਰ ਹੋਈਆਂ ਹਨ।

ਇਸ ਕਾਰਵਾਈ ਰਾਹੀਂ ਸਿਰਫ ਪੰਜਾਬ ਦੇ ਨੌਜਵਾਨਾਂ ਨੂੰ ਹੀ ਨਹੀਂ, ਸਗੋਂ ਹੋਰ ਰਾਜਾਂ ਦੇ ਉਮੀਦਵਾਰਾਂ ਨੂੰ ਵੀ ਰੁਜ਼ਗਾਰ ਦੇਣ ਦਾ ਮੌਕਾ ਮਿਲਿਆ ਹੈ।

ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਭਰਤੀਆਂ ਕੀਤੀਆਂ ਜਾਣਗੀਆਂ ਤਾਂ ਜੋ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲਣ ਦੇ ਰਾਹ ਖੁਲ ਸਕਣ।

Vinkmag ad
Share Our Daily Posts

News Desk

Read Previous

ਆਯੂਸ਼ ਮੰਤਰੀ ਅਰਬਨ ਐਸਪੇਕਟ ਫੇਅਰ ਜਲੰਧਰ ‘ਚ ਆਯੋਜਿਤ, 878 ਮਰੀਜ਼ਾਂ ਦੀ ਹੋਈ ਜਾਂਚ

Read Next

ਵੱਚੋਵਾਲ ਪਿੰਡ ਤੋਂ 11 ਸਾਲਾ ਲਾਲੂ ਉਰਫ਼ ਲੱਡੂ ਸਦੀਗਧ ਹਾਲਾਤਾਂ ‘ਚ ਲਾਪਤਾ, ਪਰਿਵਾਰ ਦੀ ਚਿੰਤਾ ‘ਚ ਹਾਲਤ ਖ਼ਰਾਬ