Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਜਲੰਧਰ ‘ਚ ਤੀਆਂ ਦੇ ਤਿਉਹਾਰ ਦੌਰਾਨ ਆਯੁਰਵੇਦ ਦਾ ਪ੍ਰਚਾਰ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਜ਼ਿਲ੍ਹੇ ਦੇ ਆਯੁਰਵੇਦਿਕ ਅਤੇ ਯੂਨਾਨੀ ਅਫਸਰ ਡਾ. ਵੀਨੂ ਖੰਨਾ ਦੀ ਰਹਿਨੁਮਾਈ ਹੇਠ ਸਰਕਾਰੀ ਆਯੁਰਵੇਦਿਕ ਹਸਪਤਾਲ ਵਿੱਚ ਤੀਆਂ ਦਾ ਤਿਉਹਾਰ ਹੜੱਤਾਲੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਤੇ ਆਯੁਰਵੇਦ ਦੇ ਪ੍ਰਚਾਰ ਲਈ ਨੁੱਕੜ ਨਾਟਕ ਪ੍ਰਸਤੁਤ ਕੀਤਾ ਗਿਆ ਅਤੇ ਬੋਲੀਆਂ ਪਾ ਕੇ ਵਰਖਾ ਰੁੱਤ ਵਿੱਚ ਅਪਣਾਏ ਜਾਣ ਵਾਲੇ ਆਹਾਰ-ਵਿਹਾਰ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ।

ਡਾ. ਸੁਨੀਲ ਕੁਮਾਰ ਨੇ ਬਰਸਾਤ ਦੇ ਮੌਸਮ ਵਿੱਚ ਫੁਲਗੋਬੀ, ਰਾਜਮਾ, ਚਾਵਲ, ਕੜੀ, ਦਹੀ ਅਤੇ ਲੱਸੀ ਤੋਂ ਪਰਹੇਜ ਕਰਨ ਤੇ ਗਰਮ ਮਸਾਲਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਸਮਾਗਮ ਵਿੱਚ ਸਟੇਟ ਅਵਾਰਡੀ ਡਾ. ਨਵਜੋਤ ਕੌਰ (ਏ.ਐਮ.ਓ.), ਸਟਾਫ ਨਰਸ ਅਰਵਿੰਦ ਕੌਰ, ਬੇਬੀ ਗਾਂਗੁਲੀ, ਆਯੂਸ਼ ਫਾਰਮਾਸਿਸਟ ਛਿੰਦਰ ਸਿੰਘ, ਸਟਾਫ ਮੈਂਬਰ ਦੇਸਰਾਜ ਅਤੇ ਪਰਮਜੀਤ ਸਿੰਘ ਹਾਜ਼ਰ ਸਨ।

ਮਹਿਮਾਨਾਂ ਵਿੱਚ ਗੁਰਪ੍ਰੀਤ ਕੌਰ ਅਤੇ ਯੋਗ ਅਭਿਆਸੀ ਮਨਜੀਤ ਕੌਰ, ਬਲਵਿੰਦਰ ਕੌਰ, ਪੁਸ਼ਪਾ, ਕਮਲ, ਪੂਜਾ, ਸ਼ਿਖਾ, ਰਿਤੂ, ਕਮਲਜੀਤ, ਨੀਸ਼ੂ ਅਤੇ ਨੈਨਾ ਆਦਿ ਨੇ ਭਾਗ ਲਿਆ। ਡਾ. ਨਵਜੋਤ ਕੌਰ ਨੇ ਆਏ ਹੋਏ ਲੋਕਾਂ ਨੂੰ ਆਯੁਰਵੇਦ ਅਤੇ ਯੋਗ ਪਧਤੀ ਅਪਣਾਉਣ ਦਾ ਸੁਨੇਹਾ ਦਿੱਤਾ ਅਤੇ ਧੰਨਵਾਦ ਕੀਤਾ।

Vinkmag ad
Share Our Daily Posts

News Desk

Read Previous

ਜਲੰਧਰ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ: 45 ਕਰੋੜ ਦੀ ਲਾਗਤ ਨਾਲ ਨਵੀਂ ਸਕੀਮ ਦੀ ਸ਼ੁਰੂਆਤ, ਕੈਬਿਨੇਟ ਮੰਤਰੀ ਦਾ ਐਲਾਨ

Read Next

ਕੱਟੜਾ-ਅੰਮ੍ਰਿਤਸਰ ਵੰਦੇ ਭਾਰਤ ਐਕਸਪ੍ਰੈੱਸ ਸੇਵਾ ਦੀ ਸ਼ੁਰੂਆਤ, ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ