Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਅਜ਼ਾਦੀ ਦਿਵਸ ਤੇ ਜਨਮ ਅਸ਼ਟਮੀ ਮੌਕੇ ਸੁਰੱਖਿਆ ਪ੍ਰਬੰਧ ਕੜੇ — ਸਬ ਡਵੀਜ਼ਨ ਸ਼ਾਹਕੋਟ ਵਿੱਚ ਭਾਰੀ ਫੋਰਸ ਨਾਲ ਫਲੈਗ ਮਾਰਚ

ਸ਼ਾਹਕੋਟ: ਕੰਵਲਜੀਤ ਸਿੰਘ ਮੱਕੜ –  ਅਜ਼ਾਦੀ ਦਿਵਸ (15 ਅਗਸਤ) ਅਤੇ ਜਨਮ ਅਸ਼ਟਮੀ ਤਿਉਹਾਰ ਦੇ ਮੌਕੇ ‘ਤੇ ਕਾਨੂੰਨ-ਵਿਵਸਥਾ ਮਜ਼ਬੂਤ ਬਣਾਉਣ ਅਤੇ ਜਨਤਾ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜਲੰਧਰ ਦਿਹਾਤੀ ਪੁਲਿਸ ਵੱਲੋਂ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਮਾਣਯੋਗ ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਸ਼੍ਰੀ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਡਵੀਜ਼ਨ ਸ਼ਾਹਕੋਟ ਅਧੀਨ ਥਾਣਾ ਸ਼ਾਹਕੋਟ, ਲੋਹੀਆਂ ਅਤੇ ਮਹਿਤਪੁਰ ਵਿੱਚ ਅੱਜ ਭਾਰੀ ਪੁਲਿਸ ਫੋਰਸ ਦੀ ਹਾਜ਼ਰੀ ਵਿੱਚ ਫਲੈਗ ਮਾਰਚ ਕੀਤਾ ਗਿਆ।

ਫਲੈਗ ਮਾਰਚ ਦੌਰਾਨ ਸੰਵੇਦਨਸ਼ੀਲ ਅਤੇ ਸ਼ੱਕੀ ਥਾਵਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ‘ਤੇ ਰੇਡ ਕੀਤੇ, ਹਾਈਡਆਉਟਸ ਦੀ ਤਲਾਸ਼ੀ ਲਈ ਅਤੇ BC (ਬੈਡ ਕੈਰੈਕਟਰ) ਵਿਅਕਤੀਆਂ ਦੀ ਵੀ ਪੜਤਾਲ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਉਪਰਾਲੇ ਤਿਉਹਾਰਾਂ ਦੇ ਦੌਰਾਨ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਅਤੇ ਖੇਤਰ ਵਿੱਚ ਸ਼ਾਂਤੀ-ਸੁਰੱਖਿਆ ਬਣਾਈ ਰੱਖਣ ਲਈ ਕੀਤੇ ਜਾ ਰਹੇ ਹਨ।

ਜਲੰਧਰ ਦਿਹਾਤੀ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਬਣਾਏ ਜਾ ਸਕਣ। ਪੁਲਿਸ ਨੇ ਇਹ ਵੀ ਭਰੋਸਾ ਦਿਵਾਇਆ ਕਿ ਜਨਤਾ ਦੇ ਸਹਿਯੋਗ ਨਾਲ ਅਜ਼ਾਦੀ ਦਿਵਸ ਅਤੇ ਜਨਮ ਅਸ਼ਟਮੀ ਦੇ ਤਿਉਹਾਰ ਸ਼ਾਂਤੀਪੂਰਨ ਢੰਗ ਨਾਲ ਮਨਾਏ ਜਾਣਗੇ।

Vinkmag ad
Share Our Daily Posts

News Desk

Read Previous

ਦੋਮੋਰਿਆ ਪੁਲ ਨੇੜੇ ਕਾਂਗਰਸ ਵਿਧਾਇਕ ਦੇ ਦਫ਼ਤਰ ਦੇ ਸਾਹਮਣੇ ਗੈਰਾਜ ‘ਚੋਂ ਚੋਰ ਕਾਰ ਦੀ ਬੈਟਰੀ ਲੈ ਉਡੇ

Read Next

ਜਲੰਧਰ : ਪੀ.ਪੀ.ਆਰ. ਮਾਰਕੀਟ ਨੇੜੇ ਕੂੜੇ ਦੇ ਢੇਰ ‘ਤੇ NGT ਦੀ ਸਖ਼ਤੀ, 4 ਹਫ਼ਤਿਆਂ ਵਿੱਚ ਹਟਾਉਣ ਦੇ ਆਦੇਸ਼