Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਸ਼ਾਹਕੋਟ ਸਬ-ਡਵੀਜ਼ਨ ‘ਚ ਭਾਰੀ ਫੋਰਸ ਨਾਲ ਫਲੈਗ ਮਾਰਚ, ਸ਼ੱਕੀ ਥਾਵਾਂ ‘ਤੇ ਛਾਪੇ ਅਜ਼ਾਦੀ ਦਿਵਸ ਅਤੇ ਜਨਮ ਅਸ਼ਟਮੀ ਮੌਕੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ

ਜਲੰਧਰ : ਕੰਵਲਜੀਤ ਸਿੰਘ ਮੱਕੜ – ਸ਼ਾਹਕੋਟ, ਮਾਣਯੋਗ ਸੀਨੀਅਰ ਪੁਲਿਸ ਕਪਤਾਨ ਹਰਵਿੰਦਰ ਸਿੰਘ ਵਿਰਕ ਦੇ ਹੁਕਮਾਂ ਅਨੁਸਾਰ, ਅਜ਼ਾਦੀ ਦਿਵਸ ਅਤੇ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਅੱਜ ਸਬ-ਡਵੀਜ਼ਨ ਸ਼ਾਹਕੋਟ ਦੇ ਥਾਣਾ ਸ਼ਾਹਕੋਟ, ਲੋਹੀਆਂ ਅਤੇ ਮਹਿਤਪੁਰ ਵਿੱਚ ਭਾਰੀ ਫੋਰਸ ਨਾਲ ਫਲੈਗ ਮਾਰਚ ਕੱਢਿਆ ਗਿਆ।

ਫਲੈਗ ਮਾਰਚ ਦੌਰਾਨ ਸ਼ੱਕੀ ਥਾਵਾਂ ‘ਤੇ ਰੇਡ ਕੀਤੇ ਗਏ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਵਿਸ਼ੇਸ਼ ਆਪ੍ਰੇਸ਼ਨ ਚਲਾਏ ਗਏ। ਪੁਲਿਸ ਨੇ ਹਾਈਡਆਉਟਸ ਅਤੇ BC (ਬੈਡ ਕੈਰੈਕਟਰ) ਸ਼੍ਰੇਣੀ ਦੇ ਵਿਅਕਤੀਆਂ ਦੀ ਵੀ ਚੈੱਕਿੰਗ ਕੀਤੀ। ਇਸ ਦੌਰਾਨ ਸਾਰੇ ਪੁਲਿਸ ਅਧਿਕਾਰੀਆਂ ਨੇ ਆਪਣੀ ਟੀਮਾਂ ਸਮੇਤ ਇਲਾਕੇ ਦੀ ਗਹਿਰਾਈ ਨਾਲ ਨਾਕਾਬੰਦੀ ਕਰਕੇ ਸੁਰੱਖਿਆ ਦੀ ਸਮੀਖਿਆ ਕੀਤੀ।

ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਫਲੈਗ ਮਾਰਚ, ਨਾਕਾਬੰਦੀ ਅਤੇ ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਰਹਿਣਗੇ ਤਾਂ ਜੋ ਹਰ ਨਾਗਰਿਕ ਖੁਦ ਨੂੰ ਸੁਰੱਖਿਅਤ ਮਹਿਸੂਸ ਕਰ ਸਕੇ ਅਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਪਹਿਲਾਂ ਹੀ ਰੋਕਿਆ ਜਾ ਸਕੇ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਅਜ਼ਾਦੀ ਦਿਵਸ ਲਈ ਫੁੱਲ ਡਰੈੱਸ ਰਿਹਰਸਲ, ਡੀਸੀ ਨੇ ਤਿਆਰੀਆਂ ਦਾ ਲਿਆ ਜਾਇਜ਼ਾ

Read Next

ਜਾਲੰਧਰ ਨਗਰ ਨਿਗਮ ਮੁੱਖ ਦਫ਼ਤਰ ‘ਚ ਕਾਂਗਰਸੀ ਪਾਰਸ਼ਦਾਂ ਦਾ ਹੰਗਾਮਾ, ਸ਼ਿਲਾਪਟ ‘ਤੇ ਨਾਮ ਨਾ ਲਿਖਣ ‘ਤੇ ਵਿਰੋਧ