Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਸ਼ਾਹਕੋਟ ਪੁਲਿਸ ਵੱਲੋਂ 3 ਲੁਟੇਰੇ ਗ੍ਰਿਫ਼ਤਾਰ, ਮਾਰੂ ਹਥਿਆਰ ਤੇ ਮੋਟਰਸਾਈਕਲ ਬਰਾਮਦ

ਸ਼ਾਹਕੋਟ : ਕੰਵਲਜੀਤ ਸਿੰਘ ਮੱਕੜ – ਮੇਨ ਹਾਈਵੇ ਮੋਗਾ–ਸ਼ਾਹਕੋਟ ‘ਤੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਦੋਸ਼ੀਆਂ ਨੂੰ ਸ਼ਾਹਕੋਟ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਗ੍ਰਿਫ਼ਤਾਰ ਕਰ ਲਿਆ ਹੈ।

ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਸ੍ਰੀ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ–ਨਿਰਦੇਸ਼ ਅਤੇ ਪੁਲਿਸ ਕਪਤਾਨ (ਤਫਤੀਸ਼) ਸ੍ਰੀ ਸਰਬਜੀਤ ਰਾਏ ਦੀ ਨਿਗਰਾਨੀ ਹੇਠ, ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਦੀ ਅਗਵਾਈ ‘ਚ ਪੁਲਿਸ ਪਾਰਟੀ ਨੇ ਕਾਰਵਾਈ ਕੀਤੀ।
ਘਟਨਾ:
08 ਅਗਸਤ ਨੂੰ ਪੁਲਿਸ ਨੂੰ ਸੂਚਨਾ ਮਿਲੀ ਕਿ ਤਿੰਨ ਮੋਨੇ ਨੌਜਵਾਨ ਮੂੰਹ ਬੰਨੇ, ਬਿਨਾ ਨੰਬਰ ਪਲੇਟ ਵਾਲੇ ਮੋਟਰਸਾਈਕਲ ‘ਤੇ ਮਾਰੂ ਹਥਿਆਰਾਂ ਨਾਲ ਇੱਕ ਕਾਰ ਦਾ ਪਿੱਛਾ ਕਰ ਰਹੇ ਹਨ। ਪੁਲਿਸ ਨੇ SDM ਕੋਰਟ ਸ਼ਾਹਕੋਟ ਨੇੜੇ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਦੋਸ਼ੀਆਂ ਨੇ ਯੂ–ਟਰਨ ਲੈ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਫਲਾਈਓਵਰ ਨੇੜੇ ਮੋਟਰਸਾਈਕਲ ਫਿਸਲ ਗਿਆ ਅਤੇ ਦੋ ਨੌਜਵਾਨ ਹੇਠਾਂ ਛਾਲ ਮਾਰ ਗਏ, ਜਦਕਿ ਡਰਾਈਵਰ ਮੌਕੇ ‘ਤੇ ਕਾਬੂ ਆ ਗਿਆ।
ਗ੍ਰਿਫ਼ਤਾਰ ਦੋਸ਼ੀ: 1. ਰਵੀਪਾਲ ਉਰਫ ਤੇਜੀ ਪੁੱਤਰ ਬਿੰਦਰ ਤੇਜੀ, ਵਾਸੀ ਮੁਹੱਲਾ ਢੇਰੀਆਂ, ਸ਼ਾਹਕੋਟ (ਜੇਲ ਕਪੂਰਥਲਾ ਭੇਜਿਆ)
2. ਪਵਨ ਪੁੱਤਰ ਸੋਮ ਨਾਥ, ਵਾਸੀ ਮੁਹੱਲਾ ਢੇਰੀਆਂ, ਸ਼ਾਹਕੋਟ (ਦਾਤਰ ਸਮੇਤ, ਜੇਰ ਇਲਾਜ)
3. ਹਰਪ੍ਰੀਤ ਤੇਜੀ ਪੁੱਤਰ ਨਿਰਮਲ ਚੰਦ, ਵਾਸੀ ਮੁਹੱਲਾ ਢੇਰੀਆਂ, ਸ਼ਾਹਕੋਟ (ਦਾਤਰ ਸਮੇਤ, ਜੇਰ ਇਲਾਜ)
ਬਰਾਮਦਗੀ:
ਮੋਟਰਸਾਈਕਲ ਹੀਰੋ ਸਪਲੈਂਡਰ (PB-08-FN-5733) ਤੇ 02 ਦਾਤਰ (ਮਾਰੂ ਹਥਿਆਰ)
ਮੁਕੱਦਮਾ ਦਰਜ:
ਮੁਕੱਦਮਾ ਨੰਬਰ 192, ਮਿਤੀ 09.08.2025, ਧਾਰਾ 304/62/3(5) BNS, ਥਾਣਾ ਸ਼ਾਹਕੋਟ।

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਦੀ ‘ਯੁੱਧ ਨਸ਼ੇ ਦੇ ਖ਼ਿਲਾਫ਼’ ਮੁਹਿੰਮ ਤੇਜ਼, ਸਿਹਤ ਮੰਤਰੀ ਬਲਬੀਰ ਸਿੰਘ ਨੇ ਦਿੱਤੀ ਜ਼ਮੀਨੀ ਰਿਪੋਰਟ

Read Next

ਮਾਰਬਲ ਸ਼ੋਰੂਮ ਵਿੱਚ ਵੱਡਾ ਹਾਦਸਾ, 20 ਦੇ ਕਰੀਬ ਸਲੇਬਾਂ ਹੇਠਾਂ ਦਬਿਆ ਨੌਜਵਾਨ, ਹਾਲਤ ਨਾਜੁਕ ਜਾਲੰਧਰ, ਵਡਾਲਾ ਚੌਂਕ ਨਕੋਦਰ ਰੋਡ ’ਤੇ ਵਾਪਰਿਆ ਹਾਦਸਾ