Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਛੇ ਮਹੀਨੇ ਦੀ ਮਾਸੂਮ ਦੋਹਤੀ ਦਾ ਕਤਲ – ਨਾਨਾ–ਨਾਨੀ ਗ੍ਰਿਫਤਾਰ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਜ਼ਿਲ੍ਹੇ ਦੇ ਭੋਗਪੁਰ ਖੇਤਰ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਭੋਗਪੁਰ ਨੇੜਲੇ ਪਿੰਡ ਡੱਲਾ ਵਿੱਚ ਰਹਿੰਦੇ ਇੱਕ ਪਰਿਵਾਰ ਨੇ ਗਰੀਬੀ ਕਾਰਨ ਤੰਗ ਆ ਕੇ ਆਪਣੀ ਹੀ ਛੇ ਮਹੀਨੇ ਦੀ ਮਾਸੂਮ ਦੋਹਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕ ਬੱਚੀ ਅਲੀਜਾ ਦੇ ਨਾਨਾ–ਨਾਨੀ ਨੇ ਉਸਦਾ ਕਤਲ ਕਰਨ ਤੋਂ ਬਾਅਦ ਉਸਦੀ ਲਾਸ਼ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਇਲਾਕੇ ਵਿੱਚ ਸੁੱਟ ਦਿੱਤੀ। ਬੱਚੀ ਦੀ ਲਾਸ਼ ਮਿਲਣ ‘ਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਲੋਕ ਇਸ ਘਟਨਾ ਤੋਂ ਬਹੁਤ ਮੰਦੇ ਹਾਲਾਤਾਂ ਵਿੱਚ ਹਨ।

ਪੁਲਿਸ ਕਾਰਵਾਈ, ਮ੍ਰਿਤਕ ਬੱਚੀ ਦੇ ਪਿਤਾ ਨੇ ਭੋਗਪੁਰ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਸਾਰੀ ਹਕੀਕਤ ਬਿਆਨ ਕੀਤੀ। ਬਿਆਨਾਂ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਪੁਲਿਸ ਨੇ ਬੱਚੀ ਦੇ ਨਾਨਾ–ਨਾਨੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਵਿੱਚ ਹੋਰ ਵੀ ਪਰਤਾਂ ਖੁਲਣ ਦੀ ਸੰਭਾਵਨਾ ਹੈ ਅਤੇ ਜਾਂਚ ਜਾਰੀ ਹੈ।

ਇਲਾਕੇ ‘ਚ ਰੋਸ, ਇਸ ਦਰਿੰਦਗੀ ਭਰੇ ਕਤਲ ਨਾਲ ਸਾਰੇ ਇਲਾਕੇ ‘ਚ ਰੋਸ ਅਤੇ ਸਨਸਨੀ ਦਾ ਮਾਹੌਲ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਮਾਸੂਮ ਜਾਨ ਨਾਲ ਐਨੀ ਬੇਰਹਿਮੀ ਕਰਨੀ ਬੇਹੱਦ ਨਿੰਦਣਯੋਗ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਕੜੀ ਤੋਂ ਕੜੀ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਵੀ ਐਸੀ ਘਿਨੌਣੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।

Vinkmag ad
Share Our Daily Posts

News Desk

Read Previous

ਜਲੰਧਰ ਦਿਹਾਤੀ ਪੁਲਿਸ ਵੱਲੋਂ ਕਾਸੋ ਅਪਰੇਸ਼ਨ, ਦੋ ਮੁਕੱਦਮੇ ਦਰਜ, ਦੋ ਨਸ਼ਾ ਤਸਕਰ ਗ੍ਰਿਫ਼ਤਾਰ

Read Next

ਢਾਬੇ ਦੀ ਆੜ ‘ਚ ਸ਼ਰਾਬ ਦਾ ਧੰਧਾ – ਐਕਸਾਈਜ਼ ਦੀ ਛਾਪੇਮਾਰੀ ‘ਚ ਰਾਜੂ ਕਾਬੂ”