Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਜਲੰਧਰ ‘ਚ 79ਵੇਂ ਸਵਤੰਤਰਤਾ ਦਿਵਸ ਸਮਾਗਮ ‘ਚ ਆਯੁਰਵੇਦ ਤੇ ਯੋਗ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਲਈ ਡਾ. ਸੁਨੀਲ ਕੁਮਾਰ ਸਨਮਾਨਿਤ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਅੱਜ ਗੁਰੂ ਗੋਬਿੰਦ ਸਿੰਘ ਸਟੇਡੀਅਮ, ਜਲੰਧਰ ਵਿਖੇ 79ਵਾਂ ਸਵਤੰਤਰਤਾ ਦਿਵਸ ਜਿਲਾ ਪੱਧਰੀ ਸਮਾਗਮ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ। ਸਮਾਗਮ ਦੀ ਅਗਵਾਈ ਮਾਨਯੋਗ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ਼੍ਰੀ ਤਰੁਣਪ੍ਰੀਤ ਸਿੰਘ ਸੋਂਧ ਅਤੇ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਕੀਤੀ ਗਈ।

ਇਸ ਮੌਕੇ ‘ਤੇ ਸਰਕਾਰੀ ਆਯੁਰਵੈਦਿਕ ਹਸਪਤਾਲ ਜਲੰਧਰ ਦੇ ਇੰਚਾਰਜ ਡਾ. ਸੁਨੀਲ ਕੁਮਾਰ ਨੂੰ ਆਯੁਰਵੇਦ ਅਤੇ ਯੋਗ ਖੇਤਰ ਵਿੱਚ ਸ਼ਿਲਾਗਾ ਯੋਗ ਕੰਮ ਕਰਨ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਮੰਤਰੀ ਜੀ ਅਤੇ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਪ੍ਰਸੰਸਾ ਪੱਤਰ ਅਤੇ ਸਮਮਾਨ ਚਿੰਨ੍ਹ ਭੇਂਟ ਕਰਦੇ ਹੋਏ ਉਨ੍ਹਾਂ ਦੇ ਯੋਗਦਾਨ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ।

ਸਨਮਾਨ ਪ੍ਰਾਪਤੀ ਮੌਕੇ ਡਾ. ਵੀਨੂੰ ਖੰਨਾ (D.A.U.O ਜਲੰਧਰ), ਡਾ. ਸੁਮੇਸ਼ ਦੁਆ, ਅਤੇ ਡਾ. ਚੇਤਨ ਮਹਿਤਾ ਨੇ ਡਾ. ਸੁਨੀਲ ਕੁਮਾਰ ਨੂੰ ਮੁਬਾਰਕਬਾਦ ਦਿੱਤੀ। ਇਸ ਤੋਂ ਇਲਾਵਾ ਸਟੇਟ ਅਵਾਰਡੀ ਡਾ. ਨਵਜੋਤ ਕੌਰ ਅਤੇ ਗੁਰਪ੍ਰੀਤ ਕੌਰ ਨੇ ਵੀ ਵਿਸ਼ੇਸ਼ ਤੌਰ ‘ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭ ਕਾਮਨਾਵਾਂ ਪ੍ਰਗਟ ਕੀਤੀਆਂ।

ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪ੍ਰਸ਼ਾਸਨਿਕ ਅਧਿਕਾਰੀ, ਡਾਕਟਰੀ ਵਰਗ, ਖਿਡਾਰੀ, ਅਤੇ ਨਾਗਰਿਕ ਹਾਜ਼ਰ ਸਨ, ਜਿਨ੍ਹਾਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਦੇਸ਼ਭਗਤੀ ਪ੍ਰੋਗਰਾਮਾਂ ਦਾ ਆਨੰਦ ਲਿਆ।

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਜੂਨੀਅਰ ਸਟੇਟ ਐਥਲੈਟਿਕਸ ਚੈਂਪੀਅਨਸ਼ਿਪ : 29 ਤੋਂ 31 ਅਗਸਤ ਤੱਕ ਨੌਜਵਾਨ ਖਿਡਾਰੀਆਂ ਨੂੰ ਮਿਲੇਗਾ ਵੱਡਾ ਮੰਚ

Read Next

ਚਾਚਾ ਚਤਰਾ’ ਤੋਂ ਮਸ਼ਹੂਰ ਮਰਹੂਮ ‘ਜਸਵਿੰਦਰ ਭੱਲਾ’, ਜਾਣੋ ਉਹਨਾਂ ਦੀ ਜ਼ਿੰਦਗੀ ਨਾਲ ਜੁੜੇ ਕੁਝ ਦਿਲਚਸਪ ਕਿੱਸੇ