Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 1, 2026

ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ, ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦਾ ਦੇਹਾਂਤ

ਜਲੰਧਰ : ਪੰਜਾਬੀ ਅਦਾਕਾਰ ਦੇ ਕਾਮੇਡੀਅਨ ਜਸਵਿੰਦਰ ਭੱਲਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਪਤਾ ਲੱਗਾ ਹੈ ਕਿ ਉਹ ਪਿੱਛਲ ਕਈ ਦਿਨਾਂ ਤੋਂ ਬੇਹੱਦ ਬੀਮਾਰ ਸਨ, ਜਿਸ ਕਾਰਨ ਉਹਨਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਹਾਲਕ ਖ਼ਰਾਬ ਹੋਣ ਕਾਰਨ ਅੱਜ ਉਹਨਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ 65 ਸਾਲ ਦੀ ਉਮਰ ‘ਚ ਆਖਿਰੀ ਸਾਹ ਲਏ।

ਦੱਸ ਦੇਈਏ ਕਿ ‘ਚਾਚਾ ਚਤਰਾ’ ਕਿਰਦਾਰ ਨਾਲ ਮਸ਼ਹੂਰ ਹੋਣ ਵਾਲੇ ਤੇ ਸਾਰਿਆਂ ਨੂੰ ਹਸਾਉਣ ਵਾਲੇ ਜਸਵਿੰਦਰ ਭੱਲਾ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਪੰਜਾਬੀ ਫਿਲਮ ਜਗਤ ‘ਚ ਸੋਗ ਦੀ ਲਹਿਰ ਹੈ।

Vinkmag ad
Share Our Daily Posts

News Desk

Read Previous

ਚਾਚਾ ਚਤਰਾ’ ਤੋਂ ਮਸ਼ਹੂਰ ਮਰਹੂਮ ‘ਜਸਵਿੰਦਰ ਭੱਲਾ’, ਜਾਣੋ ਉਹਨਾਂ ਦੀ ਜ਼ਿੰਦਗੀ ਨਾਲ ਜੁੜੇ ਕੁਝ ਦਿਲਚਸਪ ਕਿੱਸੇ

Read Next

ਜਾਲੰਧਰ ਦੇਹਾਤ ’ਚ ਬੀਜੇਪੀ ਨੇਤਾਵਾਂ ਕੇ.ਡੀ. ਭੰਡਾਰੀ ਤੇ ਸੁਸ਼ੀਲ ਰਿੰਕੂ ਨਾਲ ਪੁਲਿਸ ਦੀ ਧੱਕਾਮੁੱਕੀ; ਸਰਕਾਰ ਦੇ ਹੁਕਮ–ਬਿਨਾਂ ਮਨਜ਼ੂਰੀ ਕੋਈ ਵੀ ਡਾਟਾ ਕੈਂਪ ਨਹੀਂ