Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਚੌਕੀ ਮਲਸੀਆਂ ਥਾਣਾ ਸ਼ਾਹਕੋਟ ਵਿਖੇ ਪੁਲਿਸ ਵੱਲੋਂ ਸੁਖਮਨੀ ਸਾਹਿਬ ਦਾ ਪਾਠ

ਸ਼ਾਹਕੋਟ : ਕੰਵਲਜੀਤ ਸਿੰਘ ਮੱਕੜ – ਅੱਜ ਚੌਕੀ ਮਲਸੀਆਂ, ਥਾਣਾ ਸ਼ਾਹਕੋਟ ਵਿਖੇ ਇਲਾਕੇ ਦੀ ਸੁੱਖ-ਸ਼ਾਂਤੀ, ਭਾਈਚਾਰੇਕ ਅਮਨ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਲਈ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਅਧੀਨ ਸਮੂਹ ਪੁਲਿਸ ਕਰਮਚਾਰੀਆਂ ਨੇ ਸ਼ਰਧਾ ਭਾਵ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਸੁਣਿਆ ਤੇ ਅਰਦਾਸ ਬੇਨਤੀ ਕਰਵਾਈ।

ਪਾਠ ਸਮਾਪਤੀ ਉਪਰੰਤ ਗੁਰੂ ਘਰ ਤੋਂ ਕੀਤੀ ਅਰਦਾਸ ਵਿੱਚ ਪੁਲਿਸ ਜਵਾਨਾਂ ਨੇ ਖੇਤਰ ਵਿੱਚ ਕਾਨੂੰਨ-ਵਿਵਸਥਾ ਸਧਾਰਨ ਰਹੇ, ਲੋਕਾਂ ਦੇ ਘਰ-ਪਰਿਵਾਰਾਂ ਵਿੱਚ ਸੁੱਖ-ਸਮ੍ਰਿੱਧੀ ਬਣੀ ਰਹੇ ਅਤੇ ਸਮਾਜ ਵਿੱਚ ਪ੍ਰੇਮ-ਭਾਈਚਾਰਾ ਕਾਇਮ ਰਹੇ – ਇਸ ਲਈ ਮੱਥਾ ਟੇਕਿਆ।

ਇਸ ਮੌਕੇ ਚੌਕੀ ਇੰਚਾਰਜ ਅਤੇ ਸਮੂਹ ਸਟਾਫ਼ ਹਾਜ਼ਰ ਰਿਹਾ। ਸਭ ਨੇ ਮਿਲ ਕੇ ਅਰਦਾਸ ਤੋਂ ਬਾਅਦ ਗੁਰੂ ਦੇ ਚਰਨਾਂ ਵਿੱਚ ਬੇਨਤੀ ਕੀਤੀ ਕਿ ਇਲਾਕੇ ਵਿੱਚ ਕੋਈ ਬੁਰਾਈ ਨਾ ਵਸੇ ਅਤੇ ਹਰ ਘਰ ਵਿੱਚ ਚੜ੍ਹਦੀ ਕਲਾ ਬਣੀ ਰਹੇ।

ਪੁਲਿਸ ਵੱਲੋਂ ਕਿਹਾ ਗਿਆ ਕਿ ਧਾਰਮਿਕ ਆਸਥਾ ਅਤੇ ਗੁਰਬਾਣੀ ਸਾਡੇ ਮਨ ਨੂੰ ਸ਼ਾਂਤ ਕਰਦੀ ਹੈ ਅਤੇ ਇਹੋ ਜਿਹੇ ਸਮਾਗਮਾਂ ਰਾਹੀਂ ਅਸੀਂ ਲੋਕਾਂ ਦੇ ਨਜ਼ਦੀਕ ਵੀ ਆਉਂਦੇ ਹਾਂ

Vinkmag ad
Share Our Daily Posts

News Desk

Read Previous

ਅੰਨੇ ਕਤਲ ਦੀ ਗੁੱਥੀ ਸੁਲਝੀ – ਦਲਬੀਰ ਸਿੰਘ ਗ੍ਰਿਫਤਾਰ, ਕਾਰ ਤੇ ਮੋਬਾਇਲ ਬਰਾਮਦ

Read Next

ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ