Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਜਲੰਧਰ ”ਚ ਹੋ ਗਿਆ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਪ੍ਰਾਈਵੇਟ ਤੇ ਸਰਕਾਰੀ ਸਕੂਲ

ਜਲੰਧਰ – ਪੂਰੇ ਪੰਜਾਬ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਭਾਰੀ ਬਾਰਿਸ਼ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਜਿਸ ਕਾਰਨ ਸਕੂਲਾਂ ਵਿੱਚ ਤਾਇਨਾਤ ਸਟਾਫ ਅਤੇ ਬੱਚਿਆ ਦਾ ਸਕੂਲਾਂ ਵਿੱਚ ਆਉਣਾ ਅਤੇ ਜਾਣਾ ਬਹੁਤ ਮਸ਼ਕਿਲ ਹੈ।

ਇਸ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟ੍ਰੇਟ ਡਾ.ਹਿਮਾਂਸ਼ੂ ਅਗਰਵਾਲ ਨੇ ਹਾਲਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 26 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ।

PunjabKesari

Vinkmag ad
Share Our Daily Posts

News Desk

Read Previous

3 ਦਿਨਾਂ ਲਈ ਸਾਰੇ ਸਕੂਲ ਬੰਦ ਕਰਨ ਦੇ ਹੁਕਮ ਜਾਰੀ

Read Next

ਡਾ. ਜੀਵਨ ਜੋਤ ਢਿੱਲੋ ਨੇ ਸੀਨੀਅਰ ਆਯੁਰਵੇਦਿਕ ਫਿਜ਼ੀਸ਼ਨ ਦਾ ਚਾਰਜ ਸੰਭਾਲਿਆ, ਸਹਿਯੋਗੀਆਂ ਤੇ ਪਰਿਵਾਰ ਵੱਲੋਂ ਵਧਾਈਆਂ