Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਬੰਬੇ ਨਗਰ ਵੈਲਫੇਅਰ ਸੋਸਾਇਟੀ ਵੱਲੋਂ ਗਲੀ ਨੰਬਰ-1 ਵਿੱਚ ਜਿਮ ਖੋਲ੍ਹਣ ਦਾ ਵਿਰੋਧ, ਮੇਅਰ ਅਤੇ ਕੌਂਸਲਰ ਕੋਲ ਅਪੀਲ

ਜਲੰਧਰ :ਕੰਵਲਜੀਤ ਸਿੰਘ ਮੱਕੜ – ਜਲੰਧਰ : ਬੰਬੇ ਨਗਰ ਵੈਲਫੇਅਰ ਸੋਸਾਇਟੀ ਨੇ ਗਲੀ ਨੰਬਰ-1 ਵਿੱਚ ਖੁਲ੍ਹਣ ਜਾ ਰਹੇ ਨਵੇਂ ਜਿਮ ਦਾ ਵਿਰੋਧ ਕੀਤਾ ਹੈ। ਸੋਸਾਇਟੀ ਵੱਲੋਂ ਦੱਸਿਆ ਗਿਆ ਕਿ ਜਿਮ ਦੇ ਮਾਲਕਾਂ ਨੇ ਆਪਣੇ ਮਕਾਨ ਦੇ ਬਾਹਰ ਦੋ ਬੋਰਡ ਲਗਾ ਕੇ ਕਾਰੋਬਾਰ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ।

ਸੋਸਾਇਟੀ ਮੈਂਬਰਾਂ ਦਾ ਕਹਿਣਾ ਹੈ ਕਿ ਇਹ ਇਲਾਕਾ ਸਿਰਫ਼ ਰਿਹਾਇਸ਼ੀ ਹੈ ਅਤੇ ਜੇ ਇੱਥੇ ਕੋਈ ਵਪਾਰਕ ਧੰਧਾ ਸ਼ੁਰੂ ਹੋਇਆ ਤਾਂ ਕਾਲੋਨੀ ਦੇ ਵਸਨੀਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਸਭ ਤੋਂ ਵੱਡੀ ਸਮੱਸਿਆ ਪਾਰਕਿੰਗ ਅਤੇ ਟ੍ਰੈਫ਼ਿਕ ਜਾਮ ਦੀ ਰਹੇਗੀ, ਜਿਸ ਕਾਰਨ ਨਾ ਸਿਰਫ਼ ਗਲੀ ਨੰਬਰ-1 ਬਲਕਿ ਗਲੀ ਨੰਬਰ-2 ਦੇ ਰਹਿਣ ਵਾਲਿਆਂ ਦੀ ਦਿਨਚਰੀ ਵੀ ਪ੍ਰਭਾਵਿਤ ਹੋਵੇਗੀ।

ਵਸਨੀਕਾਂ ਨੇ ਕਿਹਾ ਕਿ ਰਿਹਾਇਸ਼ੀ ਇਲਾਕੇ ਵਿੱਚ ਵਪਾਰਕ ਸੈਂਟਰ ਖੋਲ੍ਹਣ ਨਾਲ ਹਰ ਰੋਜ਼ ਨਵੀਆਂ ਸਮੱਸਿਆਵਾਂ ਪੈਦਾ ਹੋਣਗੀਆਂ। ਇਸ ਲਈ ਸਾਰੇ ਰਹਿਣ ਵਾਲਿਆਂ ਨੂੰ ਇਕੱਠੇ ਹੋ ਕੇ ਇਸ ਮਾਮਲੇ ਦਾ ਵਿਰੋਧ ਕਰਨਾ ਚਾਹੀਦਾ ਹੈ ਤਾਂ ਜੋ ਕਾਲੋਨੀ ਦੀ ਸ਼ਾਂਤੀ, ਸੁਰੱਖਿਆ ਅਤੇ ਸੁਵਿਧਾ ਬਣੀ ਰਹੇ।

ਇਸ ਸੰਬੰਧ ਵਿੱਚ ਬੰਬੇ ਨਗਰ ਵੈਲਫੇਅਰ ਸੋਸਾਇਟੀ ਨੇ ਮਿਉਂਸੀਪਲ ਕਾਰਪੋਰੇਸ਼ਨ ਜਲੰਧਰ ਅਤੇ ਇਸ ਇਲਾਕੇ ਦੇ ਕੌਂਸਲਰ ਸ੍ਰੀ ਪਵਨ ਕੁਮਾਰ ਜੀ ਅਤੇ ਜਲੰਧਰ ਦੇ ਮੇਅਰ ਸਾਹਿਬ ਕੋਲ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਅੰਦਾਜ਼ੀ ਕਰਕੇ ਜਿਮ ਦੇ ਖੁਲ੍ਹਣ ਨੂੰ ਰੋਕਿਆ ਜਾਵੇ।

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਜੂਨੀਅਰ ਸਟੇਟ ਐਥਲੈਟਿਕਸ ਦੀ ਤਿਸਰੇ ਦਿਨ ਦੇ ਨਤੀਜੇ ਐਲਾ

Read Next

ਸ਼ਾਹਕੋਟ ਹਲਕੇ ਵਿੱਚ ਹੜ ਪ੍ਰਭਾਵਿਤ ਪਰਿਵਾਰਾਂ ਦਾ ਨਿਰੀਖਣ, ਮੌਕੇ ‘ਤੇ ਹੀ ਕੀਤੇ ਗਏ ਸਹਾਇਤਾ ਉਪਰਾਲੇ