Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਸ਼ਾਹਕੋਟ ਹਲਕੇ ਵਿੱਚ ਹੜ ਪ੍ਰਭਾਵਿਤ ਪਰਿਵਾਰਾਂ ਦਾ ਨਿਰੀਖਣ, ਮੌਕੇ ‘ਤੇ ਹੀ ਕੀਤੇ ਗਏ ਸਹਾਇਤਾ ਉਪਰਾਲੇ

ਸ਼ਾਹਕੋਟ : (ਨਿਊਜ਼ ਡੈੱਸਕ) – ਸਬ-ਡਿਵੀਜ਼ਨ ਸ਼ਾਹਕੋਟ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਪਿੰਡ ਫਤਿਹਪੁਰ ਭਗਵਾਂ ਸਮੈਲਪੁਰ ਵਿੱਚ ਅੱਜ ਹੜ ਪ੍ਰਭਾਵਿਤ ਪਰਿਵਾਰਾਂ ਨਾਲ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਨੇ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਹਲਕੇ ਦੇ ਸਮੂਹ ਚੇਅਰਮੈਨ ਸਾਹਿਬਾਨ ਅਤੇ ਇਲਾਕੇ ਦੀਆਂ ਹੋਰ ਉੱਗੀਆਂ ਸ਼ਖਸ਼ੀਅਤਾਂ ਵੀ ਮੌਜੂਦ ਰਹੀਆਂ।

ਇਸ ਦੌਰਾਨ ਪਰਮਿੰਦਰ ਸਿੰਘ ਪੰਡੋਰੀ ਵੱਲੋਂ ਹੜ ਨਾਲ ਪ੍ਰਭਾਵਿਤ ਪਰਿਵਾਰਾਂ ਦੀਆਂ ਮੁਸ਼ਕਿਲਾਂ ਨੂੰ ਜਾਣਦਿਆਂ ਨਿੱਜੀ ਤੌਰ ‘ਤੇ ਮੌਕੇ ‘ਤੇ ਹੀ ਹੱਲ ਕਰਨ ਦੇ ਉਪਰਾਲੇ ਕੀਤੇ ਗਏ। ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਸਥਾਨਕ ਮੋਹਤਵਾਰਾਂ ਨੇ ਵੀ ਪੂਰਾ ਸਹਿਯੋਗ ਦਿੱਤਾ।

ਲੋਕਲ ਪੁਲਿਸ ਵੱਲੋਂ ਜਨਤਾ ਦੀ ਸਹੂਲਤ ਅਤੇ ਸੁਰੱਖਿਆ ਲਈ ਖ਼ਾਸ ਪ੍ਰਬੰਧ ਕੀਤੇ ਗਏ ਹਨ। ਜਿਲ੍ਹਾ ਪੁਲਿਸ ਮੁਖੀ ਸਰਦਾਰ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਇਲਾਕੇ ਵਿੱਚ 24 ਘੰਟੇ ਨਿਗਰਾਨੀ ਲਈ ਪੁਲਿਸ ਪਾਰਟੀਆਂ ਤਾਇਨਾਤ ਹਨ। ਪੁਲਿਸ ਵੱਲੋਂ ਆਪਣੇ ਨਿੱਜੀ ਅਤੇ ਸਰਕਾਰੀ ਮੋਬਾਇਲ ਨੰਬਰਾਂ ਨਾਲ ਨਾਲ ਹੈਲਪਲਾਈਨ ਨੰਬਰ 112 ਵੀ ਜਨਤਾ ਨਾਲ ਸਾਂਝੇ ਕੀਤੇ ਗਏ ਹਨ, ਤਾਂ ਜੋ ਕਿਸੇ ਵੀ ਐਮਰਜੈਂਸੀ ਵੇਲੇ ਤੁਰੰਤ ਸੰਪਰਕ ਕੀਤਾ ਜਾ ਸਕੇ।

ਇਸ ਤੋਂ ਇਲਾਵਾ, ਦਰਿਆ ਦੇ ਨੇੜਲੇ ਇਲਾਕਿਆਂ ਵਿੱਚ ਰਹਿਣ ਵਾਲੀ ਪਬਲਿਕ ਨੂੰ ਅਗਾਊਂ ਚੇਤਾਵਨੀ ਦੇਣ ਲਈ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ। ਕੁਝ ਏਰੀਆਂ ਵਿੱਚ ਐਲਾਨਾਂ ਰਾਹੀਂ ਵੀ ਲੋਕਾਂ ਨੂੰ ਸਥਿਤੀ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ।

ਇਲਾਕੇ ਦੇ ਬਾਸੀਆਂ ਵੱਲੋਂ ਇਸ ਪ੍ਰਬੰਧ ਦੀ ਸਰਾਹਨਾ ਕੀਤੀ ਗਈ ਹੈ ਅਤੇ ਉਮੀਦ ਜਤਾਈ ਗਈ ਹੈ ਕਿ ਹੜ ਦੀ ਸਥਿਤੀ ਵਿੱਚ ਪਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਇਹ ਸਹਿਯੋਗ ਭਵਿੱਖ ਵਿੱਚ ਵੀ ਜਾਰੀ ਰਹੇਗਾ।

Vinkmag ad
Share Our Daily Posts

News Desk

Read Previous

ਬੰਬੇ ਨਗਰ ਵੈਲਫੇਅਰ ਸੋਸਾਇਟੀ ਵੱਲੋਂ ਗਲੀ ਨੰਬਰ-1 ਵਿੱਚ ਜਿਮ ਖੋਲ੍ਹਣ ਦਾ ਵਿਰੋਧ, ਮੇਅਰ ਅਤੇ ਕੌਂਸਲਰ ਕੋਲ ਅਪੀਲ

Read Next

ਜਲੰਧਰ ਰੇਲਵੇ ਟਰੈਕ ‘ਚ ਭਰਿਆ ਪਾਣੀ, ਕਰੰਟ ਲੱਗਣ ਨਾਲ ਕਰਮਚਾਰੀ ਦੀ ਮੌਤ – ਪੰਜਾਬ ਭਰ ਵਿੱਚ ਬਾਰਿਸ਼ ਦਾ ਕਹਿਰ ਜਾਰੀ