Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਹੜ੍ਹ ਦਾ ਅਲਰਟ: ਖਤਰੇ ਦੇ ਨਿਸ਼ਾਨ ਤੋਂ ਸਿਰਫ 3.84 ਫੁੱਟ ਦੂਰ ਹੈ ਭਾਖੜਾ ਡੈਮ ਦਾ ਪਾਣੀ

ਨੰਗਲ – ਹਿਮਾਚਲ ਦੇ ਉੱਪਰਲੇ ਖੇਤਰਾਂ ’ਚ ਹੋ ਰਹੀ ਭਾਰੀ ਬਾਰਿਸ਼ ਕਾਰਨ ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ’ਚ ਪਾਣੀ ਦੀ ਆਮਦ ਲਗਾਤਾਰ ਜਾਰੀ ਹੈ। ਬੀ. ਬੀ. ਐੱਮ. ਬੀ. ਸੂਤਰਾਂ ਤੋਂ ਮਿਲੀ ਜਾਣਕਾਰੀ ’ਚ ਭਾਖੜਾ ਡੈਮ ਦਾ ਪਾਣੀ ਦਾ ਪੱਧਰ ਸੋਮਵਾਰ ਸ਼ਾਮ 1676.16 ਫੁੱਟ ਤੱਕ ਪਹੁੰਚ ਚੁੱਕਾ ਹੈ, ਉਥੇ ਹੀ ਭਾਖੜਾ ਬੰਨ ਦੇ ਫਲੱਡ ਗੇਟ ਵੀ 4 ਤੋਂ ਵਧਾ ਕੇ 5 ਫੁੱਟ ਤੱਕ ਖੋਲ੍ਹ ਦਿੱਤੇ ਗਏ।

ਭਾਖੜਾ ਬੰਨ੍ਹ ਦੀ ਗੋਬਿੰਦ ਸਾਗਰ ਝੀਲ ’ਚ ਪਾਣੀ ਦੀ ਆਮਦ ਕਰੀਬ 1,12,180 ਕਿਊਸਿਕ ਦਰਜ ਕੀਤੀ ਗਈ ਤੇ ਭਾਖੜਾ ਬੰਨ੍ਹ ਤੋਂ ਟ੍ਰਬਾਇਨਾਂ ਅਤੇ ਫਲੱਡ ਗੇਟਾਂ ਰਾਹੀਂ ਨੰਗਲ ਡੈਮ ਝੀਲ ਲਈ ਕਰੀਬ 54376 ਕਿਊਸਿਕ ਪਾਣੀ ਛੱਡਿਆ ਗਿਆ। ਭਾਖੜਾ ਬੰਨ੍ਹ ਦਾ ਪਾਣੀ ਦੇ ਪੱਧਰ ਦੀ ਸਮਰੱਥਾ 1680 ਫੁੱਟ ਤੱਕ ਹੈ ਅਤੇ ਹੁਣ ਜਲ ਪੱਧਰ ਖਤਰੇ ਦੇ ਨਿਸ਼ਾਨ ਤੋਂ ਸਿਰਫ 3.84 ਫੁੱਟ ਦੂਰ ਹੈ।

ਅੱਜ ਨੰਗਲ ਹਾਈਡਲ ਨਹਿਰ ’ਚ ਕਰੀਬ 9000 ਕਿਊਸਿਕ ਅਤੇ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਨਹਿਰ ’ਚ ਤਕਨੀਕੀ ਕਾਰਨਾਂ ਨਾਲ ਛੱਡਣਾ ਬੰਦ ਕਰ ਦਿੱਤਾ ਗਿਆ ਸੀ, ਜਿਸ ਨੂੰ ਖਬਰ ਲਿਖੇ ਜਾਣ ਇਕ ਹਜ਼ਾਰ ਕਿਊਸਿਕ ਕਰ ਦਿੱਤਾ ਗਿਆ ਸੀ ਅਤੇ ਨਹਿਰ ਦਾ ਪਾਣੀ ਵੀ ਹੁਣ ਸਤਲੁਜ ਦਰਿਆ ’ਚ ਛੱਡਣਾ ਸ਼ੁਰੂ ਕਰ ਦਿੱਤਾ ਹੈ ਅਤੇ ਨੰਗਲ ਨੰਗਲ ਡੈਮ ਤੋਂ ਸਤਲੁਜ ਦਰਿਆ ਲਈ 31,950 ਕਿਊਸਿਕ ਤੋਂ ਵਧਾ ਕੇ 45,800 ਕਿਉਸਿਕ ਪਾਣੀ ਛੱਡਿਆ ਗਿਆ।

Vinkmag ad
Share Our Daily Posts

News Desk

Read Previous

ਜਲੰਧਰ ਰੇਲਵੇ ਟਰੈਕ ‘ਚ ਭਰਿਆ ਪਾਣੀ, ਕਰੰਟ ਲੱਗਣ ਨਾਲ ਕਰਮਚਾਰੀ ਦੀ ਮੌਤ – ਪੰਜਾਬ ਭਰ ਵਿੱਚ ਬਾਰਿਸ਼ ਦਾ ਕਹਿਰ ਜਾਰੀ

Read Next

ਵੱਡੀ ਖ਼ਬਰ : ਦੋਮੋਰੀਆ ਪੁਲ ਖੜ੍ਹੇ ਪਾਣੀ ‘ਚ ਛਾਲ ਮਾਰ ਵਿਅਕਤੀ ਨੇ ਕੀਤੀ ਖੁਦਕੁਸ਼ੀ