Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਵੱਡੀ ਖ਼ਬਰ : ਦੋਮੋਰੀਆ ਪੁਲ ਖੜ੍ਹੇ ਪਾਣੀ ‘ਚ ਛਾਲ ਮਾਰ ਵਿਅਕਤੀ ਨੇ ਕੀਤੀ ਖੁਦਕੁਸ਼ੀ

ਜਲੰਧਰ -ਜਲੰਧਰ ਦੇ ਦੋਮੋਰੀਆ ਪੁਲ ਤੋਂ ਛਾਲ ਮਾਰ ਕੇ ਢੰਨ ਮੁਹੱਲੇ ਦੇ ਰਹਿਣ ਵਾਲੇ ਵਿਅਕਤੀ ਨੇ ਖੁਦਕੁਸ਼ੀ ਕਰ ਲਈ। ਪੁਲ ਦੇ ਹੇਠਾਂ ਗੰਦਾ ਮੀਂਹ ਦਾ ਪਾਣੀ ਅਤੇ ਸੀਵਰੇਜ ਦਾ ਪਾਣੀ ਸੀ ਜਿਸ ਵਿੱਚ ਡੁੱਬਣ ਨਾਲ ਵਿਅਕਤੀ ਦੀ ਮੌਤ ਹੋ ਗਈ। ਖੁਦਕੁਸ਼ੀ ਕਰਨ ਵਾਲੇ ਵਿਅਕਤੀ ਦੀ ਪਛਾਣ ਬਿੱਟੂ ਵਜੋਂ ਹੋਈ ਹੈ, ਜੋ ਕਿ ਢੰਨ ਮੁਹੱਲੇ ਦਾ ਰਹਿਣ ਵਾਲਾ ਹੈ। ਥਾਣਾ 3 ਦੇ ਇੰਚਾਰਜ ਰਜਿੰਦਰ ਸਿੰਘ ਨੇ ਦੱਸਿਆ ਕਿ ਬਿੱਟੂ ਬਾਈਕ ‘ਤੇ ਆਇਆ ਸੀ। ਜਿਵੇਂ ਹੀ ਉਹ ਪੁਲ ਤੋਂ ਛਾਲ ਮਾਰਨ ਲੱਗਾ ਤਾਂ ਕੁਝ ਲੋਕਾਂ ਨੇ ਉਸਨੂੰ ਰੋਕਣ ਲਈ ਰੌਲਾ ਪਾਇਆ ਪਰ ਬਿੱਟੂ ਨੇ ਪੁਲ ਤੋਂ ਪਾਣੀ ਵਿੱਚ ਛਾਲ ਮਾਰ ਦਿੱਤੀ। ਖੁਦਕੁਸ਼ੀ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਹੜ੍ਹ ਦਾ ਅਲਰਟ: ਖਤਰੇ ਦੇ ਨਿਸ਼ਾਨ ਤੋਂ ਸਿਰਫ 3.84 ਫੁੱਟ ਦੂਰ ਹੈ ਭਾਖੜਾ ਡੈਮ ਦਾ ਪਾਣੀ

Read Next

ਜਾਲੰਧਰ ਵਿੱਚ ਸਰਫ਼ੇਸ ਵਾਟਰ ਕਾਰਨ ਖੁਦਾਈ ਨਾਲ ਸੜਕਾਂ ਬਣੀਆਂ ਖ਼ਤਰਨਾਕ ਕਾਂਗਰਸ ਉਪ-ਪ੍ਰਧਾਨ ਅਤੇ ਕੌਂਸਲਰ ਸ੍ਰੀ ਪਵਨ ਕੁਮਾਰ ਨੇ ਮੇਅਰ ਤੇ ਅਧਿਕਾਰੀਆਂ ਨੂੰ ਘੇਰਿਆ