Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਨਾਰੀ ਚੇਤਨਾ ਵੈਲਫੇਅਰ ਸੋਸਾਇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਹਾਇਤਾ

ਜਲੰਧਰ : ਕੰਵਲਜੀਤ ਸਿੰਘ ਮੱਕੜ – ਹਾਲ ਹੀ ਵਿੱਚ ਆਈ ਭਿਆਨਕ ਬਾਰਿਸ਼ ਅਤੇ ਹੜ੍ਹ ਕਾਰਨ ਪੈਦਾ ਹੋਈ ਸਥਿਤੀ ਵਿੱਚ ਨਾਰੀ ਚੇਤਨਾ ਵੈਲਫੇਅਰ ਸੋਸਾਇਟੀ, ਜਲੰਧਰ ਨੇ ਸਹਾਇਤਾ ਲਈ ਹੱਥ ਵਧਾਇਆ ਹੈ। ਸੋਸਾਇਟੀ ਵੱਲੋਂ ਜ਼ਰੂਰੀ ਦਵਾਈਆਂ ਦੇ ਪੈਕੇਟ ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਰਾਹੀਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਉਪਲਬਧ ਕਰਵਾਏ ਗਏ।

ਕੁੱਲ 200 ਦਵਾਈਆਂ ਦੇ ਪੈਕੇਟ, ਜਿਨ੍ਹਾਂ ਦੀ ਕੀਮਤ ਲਗਭਗ ₹47,000 ਹੈ, ਸ਼੍ਰੀ ਸੁਰਜੀਤ ਲਾਲ ਜੀ (ਸੈਕਟਰੀ, ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਅਤੇ ਸਾਡੇ ਐਸ.ਡੀ.ਬੀ.ਸੀ.ਟੀ. ਦੇ ਮਾਣਯੋਗ ਮੈਂਬਰ) ਨੂੰ ਸੋਪੇ ਗਏ। ਇਸ ਮੌਕੇ ਐਡਿਸ਼ਨਲ ਡਿਪਟੀ ਕਮਿਸ਼ਨਰ ਮੈਡਮ ਅਮਰਿੰਦਰ ਕੌਰ ਬਰਾੜ ਵੀ ਹਾਜ਼ਰ ਰਹੇ।

ਇਸ ਮੌਕੇ ਸੋਸਾਇਟੀ ਦੇ ਪ੍ਰਧਾਨਾਂ ਨੇ ਕਿਹਾ ਕਿ ਮੁਸੀਬਤ ਦੀ ਘੜੀ ਵਿੱਚ ਲੋਕਾਂ ਦੀ ਸਹਾਇਤਾ ਕਰਨਾ ਹੀ ਅਸਲ ਸਮਾਜ ਸੇਵਾ ਹੈ। ਨਾਰੀ ਚੇਤਨਾ ਵੈਲਫੇਅਰ ਸੋਸਾਇਟੀ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਜ਼ਰੂਰਤ ਦੇ ਸਮੇਂ ਉਨ੍ਹਾਂ ਦੇ ਨਾਲ ਖੜ੍ਹੀ ਰਹੀ ਹੈ।

ਇਸ ਯੋਗਦਾਨ ਨਾਲ ਨਾ ਸਿਰਫ਼ ਹੜ੍ਹ ਪੀੜਤ ਲੋਕਾਂ ਨੂੰ ਰਾਹਤ ਮਿਲੇਗੀ, ਸਗੋਂ ਇਹ ਕਦਮ ਸੋਸਾਇਟੀ ਦੇ ਉਸ ਮਿਸ਼ਨ ਨੂੰ ਵੀ ਮਜ਼ਬੂਤ ਕਰਦਾ ਹੈ ਜਿਸ ਤਹਿਤ ਉਹ ਸਮਾਜ ਸੇਵਾ ਅਤੇ ਲੋਕ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਜਲੰਧਰ-ਅੰਮ੍ਰਿਤਸਰ ਰੋਡ ’ਤੇ ਦੋ ਥਾਵਾਂ ’ਤੇ ਸੜਕ ਧੱਸਣ ਨਾਲ ਵੱਡੇ ਗੱਡੇ, ਪੁਲਿਸ ਨੇ ਲਾਇਆ ਪਾਬੰਦੀ ਵਾਲਾ ਘੇਰਾ

Read Next

ਖਾਲੇਵਾਲ ਪੁੱਲ ‘ਤੇ ਮੋਟਰਸਾਈਕਲ ਖੜ੍ਹਾ ਕਰਕੇ ਨੌਜਵਾਨ ਪਾਣੀ ਵਿੱਚ ਚਲਾ ਗਿਆ, ਭਾਲ ਜਾਰੀ