Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਖਾਲੇਵਾਲ ਪੁੱਲ ‘ਤੇ ਮੋਟਰਸਾਈਕਲ ਖੜ੍ਹਾ ਕਰਕੇ ਨੌਜਵਾਨ ਪਾਣੀ ਵਿੱਚ ਚਲਾ ਗਿਆ, ਭਾਲ ਜਾਰੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦਿਹਾਤੀ ਦੇ ਥਾਣਾ ਲੋਹੀਆਂ ਦੇ ਅਧੀਨ ਆਉਂਦੇ ਪਿੰਡ ਖਾਲੇਵਾਲ ਪੁੱਲ ‘ਤੇ ਅੱਜ ਇੱਕ ਦਰਦਨਾਕ ਘਟਨਾ ਵਾਪਰੀ। ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਲੋਹੀਆਂ, ਜੋ ਚਿੱਟੀ ਵੇਈ ਨੇ ਆਪਣੀ ਮੋਟਰਸਾਈਕਲ ਪੁੱਲ ‘ਤੇ ਖੜ੍ਹੀ ਕਰਕੇ ਪਾਣੀ ਵਿੱਚ ਛਾਲ ਮਾਰ ਲਈ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿਲਾ ਜਲੰਧਰ ਦਿਹਾਤੀ ਦੇ ਮਾਨਯੋਗ ਐਸਐਸਪੀ ਸਰਦਾਰ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ ‘ਤੇ ਤੁਰੰਤ ਰਾਹਤ ਕਾਰਵਾਈ ਸ਼ੁਰੂ ਕੀਤੀ ਗਈ। ਇਸ ਦੌਰਾਨ ਐਨ.ਡੀ.ਆਰ.ਐਫ. ਦੀਆਂ ਟੀਮਾਂ, ਲੋਕਲ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਐਕਸਪਰਟ ਗੋਤਾਖੋਰਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਭਾਲ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਲਗਾਤਾਰ ਢੁਕਵੇਂ ਉਪਰਾਲੇ ਜਾਰੀ ਹਨ। ਪੰਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਦੇ ਪਰਿਵਾਰ ਨਾਲ ਗਹਿਰੀ ਹਮਦਰਦੀ ਪ੍ਰਗਟਾਈ ਹੈ ਅਤੇ ਕਿਹਾ ਹੈ ਕਿ ਇਸ ਮਾਮਲੇ ਦੀ ਜਾਂਚ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਹੈ।

ਇਸ ਘਟਨਾ ਕਾਰਨ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ ਅਤੇ ਸਥਾਨਕ ਨਿਵਾਸੀ ਵੀ ਗੁਰਪ੍ਰੀਤ ਸਿੰਘ ਦੀ ਸੁਰੱਖਿਅਤ ਭਾਲ ਲਈ ਪੁਲਿਸ ਟੀਮਾਂ ਦੀ ਮਦਦ ਕਰ ਰਹੇ ਹਨ।

Vinkmag ad
Share Our Daily Posts

News Desk

Read Previous

ਨਾਰੀ ਚੇਤਨਾ ਵੈਲਫੇਅਰ ਸੋਸਾਇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਹਾਇਤਾ

Read Next

ਨੈਸ਼ਨਲ ਹਾਈਵੇਅ ”ਤੇ ਤੜਕਸਾਰ ਹਾਦਸਾ, ਬੇਕਾਬੂ ਹੋ ਪਲਟੀ ਸਵਾਰੀਆਂ ਨਾਲ ਭਰੀ ਬੱਸ, ਪਿਆ ਚੀਕ-ਚਿਹਾੜਾ