Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਨੈਸ਼ਨਲ ਹਾਈਵੇਅ ”ਤੇ ਤੜਕਸਾਰ ਹਾਦਸਾ, ਬੇਕਾਬੂ ਹੋ ਪਲਟੀ ਸਵਾਰੀਆਂ ਨਾਲ ਭਰੀ ਬੱਸ, ਪਿਆ ਚੀਕ-ਚਿਹਾੜਾ

ਟਾਂਡਾ ਉੜਮੁੜ੍ਹ : ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ‘ਤੇ ਕੁਰਾਲਾ ਦੇ ਪੈਟਰੋਲ ਪੰਪ ਨੇੜੇ ਅੱਜ ਤੜਕਸਾਰ ਭਿਆਨਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਰਾਸ਼ਟਰੀ ਮਾਰਗ ‘ਤੇ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਸਵਾਰੀਆਂ ਨਾਲ ਭਰੀ ਇਕ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਦੌਰਾਨ ਬੱਸ ਵਿਚ ਸਵਾਰ ਕਈ ਸਵਾਰੀਆਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ।

PunjabKesari

ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈ ਬਸ ਜਲੰਧਰ ਤੋਂ ਪਠਾਨਕੋਟ ਜਾ ਰਹੀ ਸੀ, ਜੋਂ ਪਿੰਡ ਕੁਰਾਲਾ ਦੇ ਪੈਟਰੋਲ ਪੰਪ ਨੇੜੇ ਅਚਾਨਕ ਬੇਕਾਬੂ ਹੋ ਗਈ ਅਤੇ ਸਵਾਰੀਆਂ ਸਣੇ ਪਲਟ ਗਈ। ਦੂਜੇ ਪਾਸੇ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਮੂਨਕਾ, ਸੜਕ ਸੁਰੱਖਿਆ ਫੋਰਸ ਟਾਂਡਾ ਪੁਲਸ ਦੀ ਟੀਮ ਮੌਕੇ ‘ਤੇ ਪਹੁੰਚ ਗਈ, ਜਿਹਨਾਂ ਨੇ ਜ਼ਖ਼ਮੀ ਹੋਏ ਮਰੀਜ਼ਾਂ ਦਾ ਉਕਤ ਸਥਾਨ ‘ਤੇ ਹੀ ਇਲਾਜ ਕਰਨਾ ਸ਼ੁਰੂ ਕਰ ਦਿੱਤੀ। ਹਾਦਸੇ ਦੌਰਾਨ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਜ਼ਖ਼ਮੀਆਂ  ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਦੇ ਇਲਾਜ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।

PunjabKesari

Vinkmag ad
Share Our Daily Posts

News Desk

Read Previous

ਖਾਲੇਵਾਲ ਪੁੱਲ ‘ਤੇ ਮੋਟਰਸਾਈਕਲ ਖੜ੍ਹਾ ਕਰਕੇ ਨੌਜਵਾਨ ਪਾਣੀ ਵਿੱਚ ਚਲਾ ਗਿਆ, ਭਾਲ ਜਾਰੀ

Read Next

ਜਾਲੰਧਰ ਵਿੱਚ ਹਾੜ੍ਹ ਪੀੜਤਾਂ ਲਈ ਸਰਕਾਰ ਵੱਲੋਂ ਵੱਡਾ ਰਾਹਤ ਪੈਕੇਜ, 71 ਕਰੋੜ ਜਾਰੀ, ਜਾਲੰਧਰ ਲਈ 5 ਕਰੋੜ