Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਭਾਰਗਵ ਕੈਂਪ ’ਚ ਬਹਾਦੁਰ ਨੌਜਵਾਨ ਨੇ ਲੁਟੇਰਿਆਂ ਦਾ ਕੀਤਾ ਮੁਕਾਬਲਾ, ਪੁਲਿਸ ਨੇ ਚੋਰੀ ਦੀ ਬਾਈਕ ਤੇ ਹਥਿਆਰ ਕੀਤਾ ਬਰਾਮਦ

ਜਲੰਧਰ : ਕੰਵਲਜੀਤ ਸਿੰਘ ਮੱਕੜ – ਭਾਰਗਵ ਕੈਂਪ ਇਲਾਕੇ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਘਰ ਦੇ ਬਾਹਰ ਖੜ੍ਹੀ ਬਾਈਕ ਲੈ ਕੇ ਦੋ ਲੁਟੇਰੇ ਫਰਾਰ ਹੋ ਗਏ। ਪਰੰਤੂ ਸਾਗਰ ਨਾਮਕ ਬਹਾਦੁਰ ਨੌਜਵਾਨ ਨੇ ਹਿੰਮਤ ਦਿਖਾਉਂਦਿਆਂ ਨਾ ਸਿਰਫ਼ ਲੁਟੇਰਿਆਂ ਨਾਲ ਮੁਕਾਬਲਾ ਕੀਤਾ, ਸਗੋਂ ਉਹਨਾਂ ਦੀ ਬਾਈਕ ਅਤੇ ਹਥਿਆਰ ਵੀ ਪੁਲਿਸ ਦੇ ਹਵਾਲੇ ਕਰ ਦਿੱਤੇ।

ਮਿਲੀ ਜਾਣਕਾਰੀ ਅਨੁਸਾਰ, ਸਾਗਰ ਆਪਣੇ ਭਰਾ ਨਾਲ ਫ਼ੋਨ ’ਤੇ ਗੱਲ ਕਰ ਰਿਹਾ ਸੀ ਜਦੋਂ ਉਸ ਨੇ ਕੈਮਰੇ ਰਾਹੀਂ ਵੇਖਿਆ ਕਿ ਲੁਟੇਰੇ ਉਸਦੀ ਬਾਈਕ ਲੈ ਕੇ ਭੱਜ ਰਹੇ ਹਨ। ਉਸ ਨੇ ਤੁਰੰਤ ਛੱਤ ਤੋਂ ਉਤਰ ਕੇ ਲੁਟੇਰਿਆਂ ਦਾ ਪਿੱਛਾ ਕੀਤਾ ਅਤੇ ਇੱਕ ਲੁਟੇਰੇ ਨੂੰ ਕਾਬੂ ਕਰਨ ਵਿੱਚ ਵੀ ਸਫਲ ਹੋ ਗਿਆ। ਇਸ ਦੌਰਾਨ ਜਦੋਂ ਉਹ ਲੁਟੇਰੇ ਦੀ ਬਾਈਕ ਨੂੰ ਸਾਈਡ ਕਰਨ ਲੱਗਾ ਤਾਂ ਮੌਕਾ ਦੇਖ ਕੇ ਲੁਟੇਰਾ ਫਰਾਰ ਹੋ ਗਿਆ।

ਬਹਾਦਰੀ ਨਾਲ ਕਾਰਵਾਈ ਕਰਦਿਆਂ ਸਾਗਰ ਨੇ ਲੁਟੇਰਿਆਂ ਦੀ ਬਾਈਕ ਤੇ ਹਥਿਆਰ ਪੁਲਿਸ ਦੇ ਹਵਾਲੇ ਕੀਤੇ। ਪੁਲਿਸ ਵੱਲੋਂ ਜਾਂਚ ਦੌਰਾਨ ਪਤਾ ਲੱਗਾ ਕਿ ਲੁਟੇਰਿਆਂ ਦੀ ਬਾਈਕ ਵੀ ਚੋਰੀ ਦੀ ਸੀ ਅਤੇ ਉਸ ’ਤੇ ਦੋ ਨੰਬਰ ਪਲੇਟ ਲੱਗੀਆਂ ਹੋਈਆਂ ਸਨ।

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਲੁਟੇਰਿਆਂ ਦੀ ਤਲਾਸ਼ ਜਾਰੀ ਹੈ। ਸਾਗਰ ਦੀ ਬਹਾਦਰੀ ਦੀ ਚਰਚਾ ਇਲਾਕੇ ਵਿੱਚ ਹਰ ਪਾਸੇ ਹੋ ਰਹੀ ਹੈ।

Vinkmag ad
Share Our Daily Posts

News Desk

Read Previous

ਸੁਲਤਾਨਪੁਰ ਲੋਧੀ : ਬਾੜ੍ਹ ਪੀੜਤਾਂ ਦੀ ਸਹਾਇਤਾ ਲਈ ਪਹੁੰਚੇ ਸੋਨੂ ਸੂਦ, ਲੋਕਾਂ ਦੇ ਦੁੱਖ-ਦਰਦ ਸੁਣ ਕੇ ਦਿੱਤਾ ਭਰੋਸਾ

Read Next

ਜਲੰਧਰ ਤੋਂ ਵੱਡੀ ਖ਼ਬਰ ਨਸ਼ਿਆਂ ਦੇ ਵਿਰੁੱਧ ਜਲੰਧਰ ਪੁਲਿਸ ਦੀ ਵੱਡੀ ਕਾਰਵਾਈ – ਇੱਕ ਕਿਲੋ 01 ਗ੍ਰਾਮ ਹੈਰੋਇਨ ਸਮੇਤ ਵਿਦੇਸ਼ ਜਾਣ ਵਾਲਾ ਮੁਲਜ਼ਮ ਕਾਬੂ