Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਯਾਤਰਾ ਨੂੰ ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ, SGPC ਨੇ ਕੀਤਾ ਵਿਰੋਧ

ਅੰਮ੍ਰਿਤਸਰ (ਕੰਵਲਜੀਤ ਸਿੰਘ ਮੱਕੜ) – ਅੰਮ੍ਰਿਤਸਰ: ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (550+) ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਪ੍ਰਸਤਾਵਿਤ ਨਨਕਾਣਾ ਸਾਹਿਬ (ਪਾਕਿਸਤਾਨ) ਤੀਰਥ ਯਾਤਰਾ ਨੂੰ ਕੇਂਦਰ ਸਰਕਾਰ ਨੇ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਸੁਰੱਖਿਆ ਕਾਰਣਾਂ ਦਾ ਹਵਾਲਾ ਦਿੰਦਿਆਂ ਸਾਫ਼ ਕਿਹਾ ਹੈ ਕਿ ਮੌਜੂਦਾ ਹਾਲਾਤਾਂ ਵਿੱਚ ਇਹ ਯਾਤਰਾ ਸੰਭਵ ਨਹੀਂ।

ਮੰਤਰਾਲੇ ਵੱਲੋਂ SGPC ਨੂੰ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਭਾਰਤ-ਪਾਕਿਸਤਾਨ ਸੀਮਾ ‘ਤੇ ਤਣਾਅਪੂਰਨ ਸਥਿਤੀ ਹੈ। ਅਜਿਹੇ ਵਿੱਚ ਜੇ ਯਾਤਰੀਆਂ ਨੂੰ ਪਾਕਿਸਤਾਨ ਭੇਜਿਆ ਗਿਆ ਤਾਂ ਉਨ੍ਹਾਂ ਦੀ ਸੁਰੱਖਿਆ ਲਈ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਕਰਕੇ ਇਸ ਵਾਰ ਸਿੱਖ ਸੰਗਤ ਨੂੰ ਪੜੋਸੀ ਦੇਸ਼ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਕੇਂਦਰ ਦੇ ਫ਼ੈਸਲੇ ‘ਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੰਭੀਰ ਵਿਰੋਧ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਇਹ ਨਾਂਇਨਸਾਫ਼ੀ ਹੈ। “ਜਦੋਂ ਕ੍ਰਿਕਟ ਮੈਚਾਂ ਲਈ ਭਾਰਤ-ਪਾਕਿਸਤਾਨ ਵਿਚਕਾਰ ਰਿਸ਼ਤੇ ਬਣਾਏ ਜਾ ਸਕਦੇ ਹਨ, ਤਾਂ ਸਿੱਖ ਸੰਗਤ ਨੂੰ ਆਪਣੇ ਪਵਿੱਤਰ ਸਥਾਨਾਂ ‘ਤੇ ਜਾਣ ਤੋਂ ਰੋਕਣਾ ਸਮਝ ਤੋਂ ਬਾਹਰ ਹੈ,” ਧਾਮੀ ਨੇ ਕਿਹਾ।

SGPC ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਫ਼ੈਸਲੇ ‘ਤੇ ਦੁਬਾਰਾ ਵਿਚਾਰ ਕਰੇ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਸਿੱਖ ਯਾਤਰੀਆਂ ਨੂੰ ਪਾਕਿਸਤਾਨ ਜਾਣ ਦੀ ਆਗਿਆ ਦੇਵੇ। ਕਮੇਟੀ ਦਾ ਕਹਿਣਾ ਹੈ ਕਿ ਸਰਕਾਰ ਨੂੰ ਧਾਰਮਿਕ ਆਜ਼ਾਦੀ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਨਮਾਨ ਕਰਨਾ ਚਾਹੀਦਾ ਹੈ।

Vinkmag ad
Share Our Daily Posts

News Desk

Read Previous

ਭਾਰਤ-ਪਾਕਿਸਤਾਨ ਮੈਚ ਨੂੰ ਲੈ ਕੇ ਪਰਗਟ ਸਿੰਘ ਦਾ ਬਿਆਨ – “ਜ਼ਖ਼ਮ ਹਜੇ ਭਰੇ ਨਹੀਂ”

Read Next

4 ਸਾਲਾ ਬੱਚੀ ਦੇ ਕਿਡਨੈਪ ਦੇ ਦੌਰਾਨ ਫੜਿਆ ਗਿਆ ਸ਼ੱਕੀ, ਲੋਕਾਂ ਨੇ ਕੀਤੀ ਛਿੱਤਰ ਪਰੈਡ, ਸੋਢਲ ਦੇ ਪ੍ਰੀਤ ਨਗਰ ‘ਚ ਵਾਪਰੀ ਵੱਡੀ ਘਟਨਾ, ਇਲਾਕੇ ‘ਚ ਰੋਸ