ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਜਲੰਧਰ: ਕੰਵਲਜੀਤ ਸਿੰਘ ਮੱਕੜ – ਅੱਜ ਗੁਰਦੁਆਰਾ ਬੰਬੇ ਨਗਰ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਬਹੁਤ ਹੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸੌਧਰ ਦੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ। ਇਸ ਤੋਂ ਬਾਅਦ ਭਾਈ ਅਵਤਾਰ ਸਿੰਘ ਜੀ ਰਾਗੀ ਜਥਾ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਕੀਰਤਨ ਦੇ ਉਪਰੰਤ ਆਰਦਾਸ ਹੋਈ ਅਤੇ ਗੁਰਬਾਣੀ ਵਿੱਚੋਂ ਹੁਕਮਨਾਮਾ ਲਿਆ ਗਿਆ। ਉਪਰੰਤ ਆਰਦਾਸ ਹੋਈ ਅਤੇ ਸਮਾਪਤੀ ‘ਤੇ ਗੁਰਦੁਆਰਾ ਸਾਹਿਬ ਦੀ ਸੇਵਾ ਟੀਮ ਵੱਲੋਂ ਸਾਰੇ ਸੰਗਤਾਂ ਨੂੰ ਪਿਆਰ ਨਾਲ ਗੁਰੂ ਕਾ ਲੰਗਰ ਛਕਾਇਆ ਗਿਆ। ਸੰਗਤ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਈ ਅਤੇ ਗੁਰਬਾਣੀ ਦੇ ਕੀਰਤਨ ਦਾ ਆਨੰਦ ਮਾਣਿਆ।
