Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਸਦਾਮਾ ਵਿਹਾਰ ‘ਚ ਦੁਰਘਟਨਾ : ਟੈਂਪੋ ਦੇ ਪਿੱਛੇ ਲਟਕਦੇ ਨਾਬਾਲਿਗ ਬੱਚੇ ਦੀ ਮੌਤ

ਜਲੰਧਰ : (ਕੰਵਲਜੀਤ ਸਿੰਘ ਮੱਕੜ) – ਜਲੰਧਰ ਸ਼ਹਿਰ ਦੇ ਪੌਸ਼ ਇਲਾਕੇ ਅਰਬਨ ਐਸਟੇਟ ਨੇੜੇ ਸਦਾਮਾ ਵਿਹਾਰ ਵਿੱਚ ਕੱਲ੍ਹ ਦੁਖਦਾਈ ਹਾਦਸਾ ਵਾਪਰਿਆ। 12 ਸਾਲਾ ਨਾਬਾਲਿਗ ਬੱਚਾ ਸ਼ਰਾਰਤ ਕਰਦੇ ਹੋਏ ਟੈਂਪੋ ਦੇ ਪਿੱਛੇ ਲਟਕ ਗਿਆ, ਪਰ ਅਚਾਨਕ ਪੈਰ ਫਿਸਲਣ ਕਾਰਨ ਸੜਕ ‘ਤੇ ਡਿੱਗ ਪਿਆ। ਡਿੱਗਣ ਨਾਲ ਬੱਚੇ ਦੇ ਸਿਰ ‘ਤੇ ਗੰਭੀਰ ਚੋਟ ਲੱਗੀ।

ਮੌਕੇ ‘ਤੇ ਮੌਜੂਦ ਲੋਕਾਂ ਨੇ ਬੱਚੇ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤ ਐਲਾਨ ਦਿੱਤਾ। ਮ੍ਰਿਤਕ ਦੀ ਪਹਿਚਾਣ ਦਿਨੇਸ਼ ਕੁਮਾਰ (ਉਮਰ 12 ਸਾਲ) ਵਜੋਂ ਹੋਈ ਹੈ।

ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ-7 ਦੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਤੇ ਟੈਂਪੋ ਡਰਾਈਵਰ ਨੂੰ ਕਾਬੂ ਕਰ ਲਿਆ। ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਥਾਣੇ ਵਿੱਚ ਹੰਗਾਮਾ ਕੀਤਾ। ਪਰਿਵਾਰ ਦਾ ਦੋਸ਼ ਹੈ ਕਿ ਟੈਂਪੋ ਡਰਾਈਵਰ ਨੇ ਉਨ੍ਹਾਂ ਦੇ ਬੱਚੇ ਨੂੰ ਜਾਣ-ਬੁੱਝ ਕੇ ਮਾਰਿਆ ਹੈ ਅਤੇ ਪੁਲਿਸ ਕਾਰਵਾਈ ਤੋਂ ਕੱਤਰ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ-7 ਦੇ ਸਬ-ਇੰਸਪੈਕਟਰ ਬਲਜਿੰਦਰ ਕੁਮਾਰ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਨੇ ਹਾਲੇ ਤੱਕ ਆਪਣੇ ਬਿਆਨ ਦਰਜ ਨਹੀਂ ਕਰਵਾਏ। ਬਿਆਨ ਮਿਲਣ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਬੱਚਾ ਆਪਣੇ ਆਪ ਟੈਂਪੋ ਦੇ ਪਿੱਛੇ ਲਟਕਿਆ ਹੋਇਆ ਸੀ ਅਤੇ ਪੈਰ ਫਿਸਲਣ ਕਾਰਨ ਹਾਦਸਾ ਵਾਪਰਿਆ।

ਪੁਲਿਸ ਨੇ ਕਿਹਾ ਹੈ ਕਿ ਬੱਚੇ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਅੰਤਿਮ ਨਤੀਜੇ ਤੇ ਪਹੁੰਚਿਆ ਜਾਵੇਗਾ।

Vinkmag ad
Share Our Daily Posts

News Desk

Read Previous

ਜਲੰਧਰ ਅਦਾਲਤ ਤੋਂ ਨਸ਼ਾ ਤਸਕਰ ਪੁਲਿਸ ਨੂੰ ਧੱਕਾ ਦੇ ਕੇ ਫਰਾਰ, ਪੁਲਿਸ ਟੀਮ ਕਰ ਰਹੀ ਤਲਾਸ਼

Read Next

ਜ਼ਲੰਧਰ : ਸਤਲੁਜ ਦੇ ਬਦਲੇ ਰੁੱਖ ਨਾਲ ਫਿਰ ਵਧਿਆ ਖਤਰਾ, ਧੁਸੀ ਬੱਨ ਨੂੰ ਬਚਾਉਣ ਲਈ ਯੁੱਧ ਪੱਧਰ ‘ਤੇ ਜਤਨ