Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 16, 2026

ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ! ਡਰਾਈਵਰ ਦੀ ਅੱਖ ਲੱਗਣ ਕਾਰਨ…

ਜਲੰਧਰ/ਫਗਵਾੜਾ: ਫਗਵਾੜਾ ਵਿਚ ਪੰਜਾਬ ਰੋਡਵੇਜ਼ ਦੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ ਬੱਸ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ 5 ਸਵਾਰੀਆਂ ਸਮੇਤ ਕੁੱਲ 6 ਲੋਕ ਜ਼ਖ਼ਮੀ ਹੋ ਗਏ। ਇਹ ਹਾਦਸਾ ਸ਼ੁੱਕਰਵਾਰ ਸ਼ਾਮ ਨੂੰ ਵਾਪਰਿਆ। ਰੋਡਵੇਜ਼ ਦੀ ਇਹ ਬੱਸ ਚੰਡੀਗੜ੍ਹ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ।

ਬੱਸ ਵਿਚ ਸਵਾਰ ਸਵਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾਣ ਲਈ ਬੱਸ ਫੜੀ ਸੀ। ਜਦੋਂ ਉਹ ਫਗਵਾੜਾ ਨੇੜੇ ਪਹੁੰਚੇ ਤਾਂ ਇੱਥੇ ਇਕਦੱਮ ਬੱਸ ਦੀ ਟਿੱਪਰ ਨਾਲ ਟੱਕਰ ਹੋ ਗਈ। ਉਨ੍ਹਾਂ ਕਿਹਾ ਕਿ ਬੱਸ ਦੀ ਸਪੀਡ ਜ਼ਿਆਦਾ ਤੇਜ਼ ਨਹੀਂ ਸੀ, ਪਰ ਡਰਾਈਵਰ ਦੀ ਅੱਖ ਲੱਗਣ ਕਾਰਨ ਇਹ ਹਾਦਸਾ ਵਾਪਰਿਆ ਹੈ।

Vinkmag ad
Share Our Daily Posts

News Desk

Read Previous

ਬੁੱਟਾ ਪਿੰਡ ’ਚ ਪਾਣੀ ਭਰਨ ਨੂੰ ਲੈ ਕੇ ਹੰਗਾਮਾ, ਕਿਰਾਏਦਾਰ-ਮਾਲਕ ਵਿੱਚ ਝਗੜਾ

Read Next

ਫਿਲਲੌਰ-ਗੋਰਾਇਆ ਨੇੜੇ ਭਿਆਨਕ ਅੱਗ ਨਾਲ ਟਰੱਕ ਸੜਕੇ ਰਾਖ, ਡਰਾਈਵਰ ਨੇ ਜਾਨ ਬਚਾਈ