Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

64ਵੀਂ ਨੈਸ਼ਨਲ ਓਪਨ ਐਥਲੈਟਿਕਸ ਚੈਂਪੀਅਨਸ਼ਿਪ ਲਈ ਪੰਜਾਬ ਦੀ ਟੀਮ ਦਾ ਐਲਾਨ

ਜਲੰਧਰ : ਕੰਵਲਜੀਤ ਸਿੰਘ – ਝਾਰਖੰਡ ਦੇ ਬਿਰਸਾ ਮੁੰਡਾ ਸਟੇਡੀਅਮ ਵਿੱਚ ਹੋਣ ਜਾ ਰਹੀ 64ਵੀਂ ਨੈਸ਼ਨਲ ਓਪਨ ਐਥਲੈਟਿਕਸ ਚੈਂਪੀਅਨਸ਼ਿਪ ਲਈ ਪੰਜਾਬ ਦੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਐਥਲੈਟਿਕ ਐਸੋਸੀਏਸ਼ਨ ਦੇ ਪ੍ਰਧਾਨ DIG Satvir Singh ਤੇ ਜਰਨਲ ਸੈਕਟਰੀ ਸਰਦਾਰ ਪ੍ਰੇਮ ਸਿੰਘ ਜੀ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਵਾਰ ਪੰਜਾਬ ਤੋਂ 39 ਖਿਡਾਰੀਆਂ ਦੀ ਚੋਣ ਕੀਤੀ ਗਈ ਹੈ, ਜਿਹਨਾਂ ਵਿੱਚ 14 ਮਹਿਲਾਵਾਂ ਅਤੇ 25 ਪੁਰਸ਼ ਸ਼ਾਮਲ ਹਨ। ਖਿਡਾਰੀ ਵੱਖ-ਵੱਖ ਟਰੈਕ ਅਤੇ ਫੀਲਡ ਇਵੈਂਟਸ ਵਿੱਚ ਆਪਣਾ ਜੌਹਰ ਵਿਖਾਉਣਗੇ।

ਮਹਿਲਾ ਖਿਡਾਰੀ
ਵੀਰਪਾਲ, ਬਲਜੀਤ ਬਾਜਵਾ, ਅਮਨਦੀਪ ਕੌਰ, ਅਰਸ਼ਦੀਪ ਕੌਰ, ਹਰਲੀਨ ਕੌਰ, ਕਿਰਨਪਾਲ ਕੌਰ, ਮਨਪ੍ਰੀਤ ਕੌਰ, ਰਮਨਦੀਪ ਕੌਰ, ਰਸ਼ਦੀਪ ਕੌਰ, ਸਿਮਰਨ ਕੌਰ, ਸੁਖਵੀਰ ਕੌਰ, ਰਮਨਦੀਪ ਕੌਰ, ਨਿਹਾਰਿਕਾ ਵਸ਼ਿਸ਼ਠ ਆਦਿ।

ਪੁਰਸ਼ ਖਿਡਾਰੀ
ਗੁਰਦੇਵ, ਹਰਦੀਪ, ਲਵਪ੍ਰੀਤ, ਸੁਖਜੀੰਦਰ ਸਿੰਘ, ਨਿਖਿਲ ਭਰਦਵਾਜ, ਤਰੁਣਦੀਪ ਭਾਟੀਆ, ਜਸਜੀਤ ਸਿੰਘ ਢਿੱਲੋਂ, ਸ਼ੁਭਕਰਮਣ ਘੋਤਰਾ, ਹਰਪ੍ਰੀਤ ਗਿੱਲ, ਹਕੀਕਤ ਗਰੇਵਾਲ, ਹਰਨੂਰ ਸਾਂਧੂ, ਵਰਨ ਸ਼ਰਮਾ, ਅਕਸ਼ਦੀਪ ਸਿੰਘ, ਦਮਨੀਤ ਸਿੰਘ, ਦਿਗਵਿਜੈ ਸਿੰਘ, ਗਮਦੂਰ ਸਿੰਘ, ਗੁਰਮਨ ਸਿੰਘ, ਹਰਮਨਪ੍ਰੀਤ ਸਿੰਘ, ਹਰਸ਼ਦੀਪ ਸਿੰਘ, ਕਰਣਵੀਰ ਸਿੰਘ, ਲਖਵੀਰ ਸਿੰਘ, ਲਵ ਸਿੰਘ, ਪ੍ਰਭਕਿਰਪਾਲ ਸਿੰਘ, ਤਰਣਦੀਪ ਸਿੰਘ, ਤੇਜਪ੍ਰਤਾਪ ਸਿੰਘ, ਤਜਿੰਦਰਪਾਲ ਤੂਰ ਆਦਿ।

ਸਰਦਾਰ ਪ੍ਰੇਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਇਹ ਖਿਡਾਰੀ ਦੇਸ਼-ਪੱਧਰੀ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਹਨ ਅਤੇ ਉਮੀਦ ਹੈ ਕਿ ਇਸ ਵਾਰ ਵੀ ਵਧੀਆ ਮੈਡਲ ਪ੍ਰਦਰਸ਼ਨ ਕਰਕੇ ਪੰਜਾਬ ਦਾ ਨਾਂ ਰੌਸ਼ਨ ਕਰਨਗੇ
ਨੋਟ: ਕਿਸੇ ਖਿਡਾਰੀ ਨੇ ਅਗਰ ਕੋਈ ਪੁੱਛ ਗਿੱਛ ਕਰਨੀ ਹੋਵੇ ਤਾਂ ਜਨਰਲ ਸਕੱਤਰ ਪ੍ਰੇਮ ਸਿੰਘ ਫੋਨ 9815073046 ਦਫਤਰ ਸਕੱਤਰ ਕੰਵਲਜੀਤ ਸਿੰਘ ਮੱਕੜ ਫੋਨ 9023552555

Vinkmag ad
Share Our Daily Posts

News Desk

Read Previous

ਪੰਜਾਬ ‘ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

Read Next

ਨਵਾਂਸ਼ਹਿਰ ਦੇ ਭੌਰਾ ਪਿੰਡ ‘ਚ ਅਫਰੀਕਨ ਸਵਾਈਨ ਫੀਵਰ ਦਾ ਕੇਸ, ਇਲਾਕੇ ‘ਚ ਹਾਈ ਅਲਰਟ ਜਾਰੀ