Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਰਾਜਵੀਰ ਜਵੰਦਾ ਦੀ ਸਿਹਤ ਨਾਲ ਜੁੜੀ ਵੱਡੀ ਖ਼ਬਰ! ਪੰਜਾਬੀ ਗਾਇਕ ਨੇ ਦਿੱਤੀ ਅਪਡੇਟ

ਚੰਡੀਗੜ੍ਹ (ਵੈੱਬ ਡੈਸਕ): ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਚੰਗੀ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਮੁਤਾਬਕ ਡਾਕਟਰਾਂ ਦਾ ਕਹਿਣਾ ਹੈ ਕਿ ਰਾਜਵੀਰ ਦੀ ਸਿਹਤ ਵਿਚ ਪਹਿਲਾਂ ਨਾਲੋਂ ਕੁਝ ਫ਼ਰਕ ਪਿਆ ਹੈ। ਕੁਲਵਿੰਦਰ ਬਿੱਲਾ ਫੋਰਟਿਸ ਹਸਪਤਾਲ ਵਿਚ ਰਾਜਵੀਰ ਜਵੰਦਾ ਦੇ ਪਰਿਵਾਰ ਨੂੰ ਮਿਲਣ ਲਈ ਪਹੁੰਚੇ ਸਨ। ਹੁਣ ਕੁਲਵਿੰਦਰ ਬਿੱਲਾ ਨੇ ਸੋਸ਼ਲ ਮੀਡੀਆ ਰਾਹੀਂ ਰਾਜਵੀਰ ਦੀ ਸਿਹਤ ਨਾਲ ਜੁੜੀ ਜਾਣਕਾਰੀ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਗਲਤ ਪੋਸਟਾਂ ਪਾਉਣ ਵਾਲਿਆਂ ਨੂੰ ਅਜਿਹਾ ਨਾ ਕਰਨ ਦੀ ਅਪੀਲ ਵੀ ਕੀਤੀ ਹੈ ਤੇ ਫੈਨਜ਼ ਨੂੰ ਰਾਜਵੀਰ ਦੀ ਤੰਦਰੁਸਤੀ ਲਈ ਅਰਦਾਸ ਕਰਨ ਦੀ ਬੇਨਤੀ ਵੀ ਕੀਤੀ ਹੈ।

ਕੁਲਵਿੰਦਰ ਬਿੱਲਾ ਨੇ ਇੰਸਟਾਗ੍ਰਾਮ ਪੋਸਟ ਵਿਚ ਲਿਖਿਆ, “ਵਾਹਿਗੁਰੂ ਦੀ ਕਿਰਪਾ ਨਾਲ ਡਾਕਟਰ ਸਾਹਿਬ ਨੇ ਜਿਵੇਂ ਹੁਣੇ ਦੱਸਿਆ ਕਿ ਅੱਗੇ ਨਾਲੋਂ ਰਾਜਵੀਰ ਦੀ ਸਿਹਤ ‘ਚ ਫ਼ਰਕ ਹੈ। ਕਿਰਪਾ ਕਰ ਕੇ ਗਲਤ ਪੋਸਟਾਂ ਹਾ ਕੇ ਪਰਿਵਾਰ ਨੂੰ ਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਦਾ ਦਿਲ ਨਾ ਤੋੜੋ। ਅਰਦਾਸ ਕਰੋ ਰਾਜਵੀਰ ਠੀਕ ਹੋ ਜਾਵੇ।”

ਦੱਸ ਦਈਏ ਕਿ ਰਾਜਵੀਰ ਜਵੰਦਾ ਬੀਤੇ ਦਿਨੀਂ ਹਿਮਾਚਲ ਦੇ ਬੱਦੀ ਵਿਚ ਵਾਪਰੇ ਇਕ ਹਾਦਸੇ ਵਿਚ ਗੰਭੀਰ ਜ਼ਖਮੀਂ ਹੋ ਗਏ ਸੀ। ਇਸ ਵੇਲੇ ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਰਾਜਵੀਰ ਜਵੰਦਾ ਦੇ ਸਿਰ ਤੇ ਰੀੜ੍ਹ ਦੀ ਹੱਡੀ ’ਚ ਸੱਟਾਂ ਲੱਗੀਆਂ ਹਨ। ਹਸਪਤਾਲ ਲਿਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਦਿਲਾ ਦਾ ਦੌਰਾ ਵੀ ਪਿਆ ਹੈ। ਉਨ੍ਹਾਂ ਨੂੰ ਇਸ ਵੇਲੇ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।

Vinkmag ad
Share Our Daily Posts

News Desk

Read Previous

ਜਲੰਧਰ ਵਿੱਚ 3.64 ਕਰੋੜ ਦੀ ਲਾਗਤ ਨਾਲ 10 ਸੜਕਾਂ ਦੇ ਨਿਰਮਾਣ ਕੰਮ ਨੂੰ ਮਿਲੀ ਰਫ਼ਤਾਰ

Read Next

ਜਲੰਧਰ ‘ਚ ਨਸ਼ੇ ਦੇ ਤਸਕਰ ਖ਼ਿਲਾਫ਼ ਵੱਡੀ ਕਾਰਵਾਈ, ਗੈਰ ਮਨਜ਼ੂਰੀ ਉਸਾਰੀ ਢਾਹੀ ਗਈ