Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਲਾਇਨਜ਼ ਕਲੱਬ ਵੱਲੋਂ ਗਾਂਧੀ ਜਯੰਤੀ, ਸ਼ਾਸਤਰੀ ਜਨਮਦਿਨ ਤੇ ਦੁਸਹਿਰਾ ਮਨਾਇਆ

ਜਲੰਧਰ :ਕੰਵਲਜੀਤ ਸਿੰਘ ਮੱਕੜ – ਲਾਇਨਜ਼ ਕਲੱਬ ਜਾਲੰਧਰ ਸੇਵਕ ਵੱਲੋਂ ਪ੍ਰਧਾਨ ਰੰਜਨਾ ਸ਼ਰਮਾ ਦੀ ਅਧਿਆਕਸ਼ਤਾ ਹੇਠ ਗਾਂਧੀ ਜਯੰਤੀ, ਭਾਰਤ ਦੇ ਪੂਰਵ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦਾ ਜਨਮਦਿਨ ਅਤੇ ਦੁਸਹਿਰਾ ਪਿੰਗਲ ਵਾੜਾ ਮਖਦੂਮਪੁਰਾ ਵਿੱਚ ਮਨਾਇਆ ਗਿਆ।

ਇਸ ਮੌਕੇ ‘ਤੇ ਲਾਇਨ ਲੇਡੀ ਅਤਰਕੌਰ ਮੁੱਖ ਅਤਿਥੀ ਵਜੋਂ ਪਹੁੰਚੀਆਂ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਦਿਨ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਇਸ ਨੂੰ ਆਪਸੀ ਇਕਤਾ ਤੇ ਪਿਆਰ ਨਾਲ ਮਨਾਉਣਾ ਚਾਹੀਦਾ ਹੈ।

ਪ੍ਰੋਗ੍ਰਾਮ ਦੌਰਾਨ ਉੱਥੇ ਮੌਜੂਦ ਲੋਕਾਂ ਵਿੱਚ ਫਲ ਅਤੇ ਮਿਠਾਈਆਂ ਵੰਡੀਆਂ ਗਈਆਂ।

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਲਾਇਨ ਕੁਲਦੀਪ ਸਿੰਘ, ਵਿਨੋਦ ਪੁਰੀ, ਨਮੀਦਰ ਵਾਲੀਆ, ਜਸਪ੍ਰੀਤ ਵਾਲੀਆ, ਮਨਮੋਹਨ ਕਪੂਰ, ਗੁਰਚਰਨ ਸਿੰਘ ਟੱਕਰ ਅਤੇ ਡਾ. ਰਾਕੇਸ਼ ਸ਼ਰਮਾ ਵੀ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਜਨਮਦਿਨ ਦੇ ਦਿਨ ਹੀ ਸਵਿੱਗੀ ਕਰਮਚਾਰੀ ਦੀ ਸੜਕ ਹਾਦਸੇ ‘ਚ ਮੌਤ, ਪਰਿਵਾਰ ਨੇ ਇਨਸਾਫ ਲਈ ਪੁਲਿਸ ਥਾਣੇ ਦੇ ਬਾਹਰ ਲਾਇਆ ਧਰਨਾ

Read Next

ਜਲੰਧਰ ‘ਚ ਸੜਕ ਹਾਦਸਾ: ਐਲ.ਪੀ.ਯੂ. ਵਿਦਿਆਰਥੀ ਦੀ ਮੌਤ, ਇੱਕ ਗੰਭੀਰ ਜਖ਼ਮੀ