Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਹਾੜ੍ਹ ਪੀੜਤਾਂ ਦੀ ਸੇਵਾ ਲਈ ਨਿੱਜੀ ਟਰਾਂਸਪੋਰਟ ਕੰਪਨੀ ਵੱਲੋਂ SGPC ਨੂੰ ਹਾਈਟੈਕ ਐਂਬੂਲੈਂਸ ਭੇਟ

ਜਲੰਧਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਵਿੱਚ ਹਾੜ੍ਹ ਕਾਰਨ ਪੈਦਾ ਹੋਈ ਸੰਕਟਮਈ ਸਥਿਤੀ ਨੂੰ ਦੇਖਦਿਆਂ ਨਿੱਜੀ ਟਰਾਂਸਪੋਰਟ ਕੰਪਨੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਹਾੜ੍ਹ ਪੀੜਤਾਂ ਦੀ ਸੇਵਾ ਲਈ ਹਾਈਟੈਕ ਐਂਬੂਲੈਂਸ ਭੇਟ ਕੀਤੀ ਗਈ। ਇਸ ਮੌਕੇ SGPC ਦੇ ਪ੍ਰਧਾਨ ਪ੍ਰੋ. ਹਰਜਿੰਦਰ ਸਿੰਘ ਧਾਮੀ ਖਾਸ ਤੌਰ ‘ਤੇ ਪਹੁੰਚੇ ਜਿਨ੍ਹਾਂ ਨੂੰ ਐਂਬੂਲੈਂਸ ਦੀ ਚਾਬੀ ਸੌਂਪੀ ਗਈ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰੋ. ਧਾਮੀ ਨੇ ਕਿਹਾ ਕਿ ਪੰਜਾਬ ਦੀ ਇਸ ਮੁਸ਼ਕਲ ਘੜੀ ਵਿੱਚ ਹਰ ਕੋਈ ਸਹਾਇਤਾ ਲਈ ਅੱਗੇ ਆ ਰਿਹਾ ਹੈ। ਦਾਨੀ ਸੱਜਣ ਆਪਣੀ ਕਮਾਂਈ ਵਿਚੋਂ ਦਸਵੰਧ ਕੱਢ ਕੇ ਹਾੜ੍ਹ ਪੀੜਤ ਲੋਕਾਂ ਦੀ ਸਹਾਇਤਾ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ SGPC ਵੱਲੋਂ ਇਹ ਹਾਈਟੈਕ ਐਂਬੂਲੈਂਸ ਲੋਕਾਂ ਤੱਕ ਪਹੁੰਚਾਉਣ ਲਈ ਡੀਜ਼ਲ ਉਪਲਬਧ ਕਰਵਾਇਆ ਜਾਵੇਗਾ ਅਤੇ ਖੇਤੀ ਲਈ ਬੀਜਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਘਰ ਹਾੜ੍ਹ ਕਾਰਨ ਢਹਿ ਗਏ ਹਨ, ਉਨ੍ਹਾਂ ਨੂੰ ਮੁੜ ਬਣਾਉਣ ਲਈ SGPC ਆਪਣੇ ਸਮਰੱਥ ਅਨੁਸਾਰ ਯੋਗਦਾਨ ਪਾਵੇਗੀ। ਧਾਮੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਤਿਉਹਾਰੀ ਮੌਸਮ ਵਿੱਚ ਰਾਜ ਦਾ ਮਾਹੌਲ ਖਰਾਬ ਕਰਨ ਵਾਲਿਆਂ ਤੋਂ ਸਚੇਤ ਰਹਿਣ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਮਨੁੱਖਤਾ ਨੂੰ ਅੱਗੇ ਰੱਖਣਾ ਚਾਹੀਦਾ ਹੈ ਅਤੇ ਜੋ ਲੋਕ ਮਾਹੌਲ ਖਰਾਬ ਕਰਨ ਦੀਆਂ ਹਰਕਤਾਂ ਕਰਦੇ ਹਨ, ਉਨ੍ਹਾਂ ਨੂੰ ਵੀ ਆਪਣੀਆਂ ਕਾਰਗੁਜ਼ਾਰੀਆਂ ਤੋਂ ਬਾਜ਼ ਆਉਣਾ ਚਾਹੀਦਾ ਹੈ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਸੜਕ ਹਾਦਸਾ: ਐਲ.ਪੀ.ਯੂ. ਵਿਦਿਆਰਥੀ ਦੀ ਮੌਤ, ਇੱਕ ਗੰਭੀਰ ਜਖ਼ਮੀ

Read Next

ਜਲੰਧਰ ‘ਚ ਬਾਰਿਸ਼ ਨਾਲ ਦੁਸ਼ਹਿਰੇ ਦਾ ਰੰਗ ਫਿੱਕਾ ਉਹ ਚੱਲਿਆ ਸੀ ਪਰ ਬਚਾ ਹੋ ਗਿਆ