Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 16, 2026

ਰਾਇਰਪੁਰ-ਰਸੂਲਪੁਰ ‘ਚ ਔਰੰਗਜ਼ੇਬ ਦਾ ਪੁਤਲਾ ਬਣਾਇਆ, ਪੁਲਿਸ ਨੇ ਕੀਤਾ ਕਾਬੂ

ਜਲੰਧਰ :ਕੰਵਲਜੀਤ ਸਿੰਘ ਮੱਕੜ-  ਰਾਇਰਪੁਰ-ਰਸੂਲਪੁਰ ਖੇਤਰ ਵਿੱਚ ਅੱਜ ਔਰੰਗਜ਼ੇਬ ਦਾ ਪੁਤਲਾ ਤਿਆਰ ਕੀਤਾ ਗਿਆ ਸੀ, ਜਿਸਦਾ ਦਹਿਨ ਕਰਨਾ ਸੀ। ਪਰੰਤੂ ਜਿਵੇਂ ਹੀ ਇਸਦੀ ਸੂਚਨਾ ਪੁਲਿਸ ਪਾਰਟੀ ਨੂੰ ਮਿਲੀ, ਪੁਲਿਸ ਸਵੇਰੇ ਹੀ ਮੌਕੇ ‘ਤੇ ਪਹੁੰਚ ਗਈ ਅਤੇ ਪੁਤਲੇ ਨੂੰ ਤੋੜ ਦਿੱਤਾ। ਇਹ ਜ਼ਮੀਨ ਇੰਫਲੂਐਂਸਰ ਰੋਜ਼ਰ ਸੰਧੂ ਦੀ ਦੱਸੀ ਜਾ ਰਹੀ ਹੈ, ਜਿੱਥੇ ਉਸਦੀ ਅਗਵਾਈ ‘ਚ 40 ਫੁੱਟ ਲੰਬਾ ਪੁਤਲਾ ਬਣਾਇਆ ਗਿਆ ਸੀ।

ਪੁਲਿਸ ਨੇ ਵੱਡੀ ਗਿਣਤੀ ਵਿੱਚ ਫ਼ੋਰਸ ਮੌਕੇ ‘ਤੇ ਭੇਜ ਕੇ ਪੁਤਲੇ ਨੂੰ ਹਟਾ ਦਿੱਤਾ ਅਤੇ ਗਰਾਊਂਡ ਖਾਲੀ ਕਰਵਾ ਦਿੱਤਾ। ਇਸ ਦੌਰਾਨ ਰੋਜ਼ਰ ਸੰਧੂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋਵੇ, ਇਸ ਕਰਕੇ ਇਹ ਕਾਰਵਾਈ ਲਾਜ਼ਮੀ ਸੀ।

ਯਾਦ ਰਹੇ ਕਿ ਇਸ ਜ਼ਮੀਨ ‘ਤੇ ਹਰ ਸਾਲ ਦਸ਼ਹਿਰਾ ਮਨਾਇਆ ਜਾਂਦਾ ਹੈ ਅਤੇ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ ਜਾਂਦੇ ਹਨ। ਪਰ ਅੱਜ ਪਹਿਲੀ ਵਾਰ ਇੱਥੇ ਔਰੰਗਜ਼ੇਬ ਦਾ ਪੁਤਲਾ ਸਾੜਨ ਦੀ ਤਿਆਰੀ ਹੋ ਰਹੀ ਸੀ। ਤਿੰਨ ਦਿਨ ਤੋਂ ਪੁਤਲਾ ਤਿਆਰ ਕਰਨ ਦਾ ਕੰਮ ਚੱਲ ਰਿਹਾ ਸੀ।

ਇਸ ਦੌਰਾਨ ਪੁਲਿਸ ਨਾਲ ਕੁਝ ਲੋਕਾਂ ਦੀ ਬਹਿਸ ਵੀ ਹੋਈ, ਪਰ ਪੁਲਿਸ ਨੇ ਸਪਸ਼ਟ ਕੀਤਾ ਕਿ ਕਿਸੇ ਨੂੰ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਬਾਰਿਸ਼ ਨਾਲ ਦੁਸ਼ਹਿਰੇ ਦਾ ਰੰਗ ਫਿੱਕਾ ਉਹ ਚੱਲਿਆ ਸੀ ਪਰ ਬਚਾ ਹੋ ਗਿਆ

Read Next

ਜੋਧਪੁਰ ਵਿੱਚ ਰਾਵਣ ਦੀ ਪੂਜਾ, ਦੁਸਹਿਰੇ ‘ਤੇ ਗੋਧਾ ਗੋਤ੍ਰ ਦੇ ਬ੍ਰਾਹਮਣ ਮਨਾਉਂਦੇ ਹਨ ਸ਼ੋਕ