Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਫਿਲੌਰ-ਲੁਧਿਆਣਾ ਹਾਈਵੇ ‘ਤੇ ਸੇਬਾਂ ਨਾਲ ਭਰਿਆ ਟਰੱਕ ਉਲਟਿਆ, ਵੱਡਾ ਹਾਦਸਾ ਟਲਿਆ

ਜਲੰਧਰ (ਕੰਵਲਜੀਤ ਸਿੰਘ ਮੱਕੜ) – ਫਿਲੌਰ-ਲੁਧਿਆਣਾ ਹਾਈਵੇ ‘ਤੇ ਅੱਜ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਦਰਅਸਲ, ਜੰਮੂ ਤੋਂ ਹਰਿਆਣਾ ਦੇ ਰੋਹਤਕ ਵੱਲ ਜਾ ਰਿਹਾ ਸੇਬਾਂ ਨਾਲ ਭਰਿਆ ਟਰੱਕ ਜਦੋਂ ਰਾਮਗੜ੍ਹ ਢਾਬਿਆਂ ਦੇ ਨੇੜੇ ਪਹੁੰਚਿਆ ਤਾਂ ਅਚਾਨਕ ਟਰੱਕ ਦਾ ਪਿੱਛਲਾ ਟਾਇਰ ਫੱਟ ਗਿਆ। ਟਾਇਰ ਫਟਣ ਕਰਕੇ ਟਰੱਕ ਬੇਕਾਬੂ ਹੋ ਕੇ ਸੜਕ ਦੇ ਵਿਚਕਾਰ ਉਲਟ ਗਿਆ। ਇਸ ਦੌਰਾਨ ਟਰੱਕ ਵਿੱਚ ਡਰਾਈਵਰ ਸਮੇਤ ਤਿੰਨ ਵਿਅਕਤੀ ਸਵਾਰ ਸਨ।

ਟਰੱਕ ਡਰਾਈਵਰ ਹਰੀਸ਼ ਨੇ ਦੱਸਿਆ ਕਿ ਟਾਇਰ ਫੱਟਣ ਨਾਲ ਟਰੱਕ ਉਲਟ ਗਿਆ ਪਰ ਵੱਡੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਟਰੱਕ ਹਾਲਾਂਕਿ ਬੁਰੀ ਤਰ੍ਹਾਂ ਨੁਕਸਾਨੀਆਂ ਗਿਆ ਹੈ, ਪਰ ਸਵਾਰ ਤਿੰਨੋਂ ਵਿਅਕਤੀ ਸੁਰੱਖਿਅਤ ਹਨ।

ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਤੁਰੰਤ ਮੌਕੇ ‘ਤੇ ਪਹੁੰਚਿਆ। ਸੜਕ ਸੁਰੱਖਿਆ ਫੋਰਸ ਦੇ ਥਾਣਾ ਇੰਚਾਰਜ ਜਸਵਿੰਦਰ ਸਿੰਘ ਅਤੇ ਥਾਣਾ ਇੰਚਾਰਜ ਸਰਬਜੀਤ ਸਿੰਘ ਨੇ ਕ੍ਰੇਨ ਦੀ ਮਦਦ ਨਾਲ ਟਰੱਕ ਨੂੰ ਸੜਕ ਦੇ ਕਿਨਾਰੇ ਕਰਵਾਇਆ, ਜਿਸ ਤੋਂ ਬਾਅਦ ਟ੍ਰੈਫ਼ਿਕ ਮੁੜ ਸੁਚਾਰੂ ਤਰੀਕੇ ਨਾਲ ਚਲਾਇਆ ਗਿਆ।

Vinkmag ad
Share Our Daily Posts

News Desk

Read Previous

ਰਾਇਪੁਰ ਬੱਲਾਂ ਵਿੱਚ ਕੋਲਡ ਸਟੋਰ ਧੰਧੇਬਾਜ਼ੀ ਦਾ ਭੰਡਾਫੋੜ, ਕਿਸਾਨਾਂ ਨੇ ਲਗਾਏ ਗੰਭੀਰ ਇਲਜ਼ਾਮ

Read Next

ਜਲੰਧਰ ‘ਚ TVISVA JEWELS ਸ਼ੋਰੂਮ ਦਾ ਸ਼ਾਨਦਾਰ ਉਦਘਾਟਨ, ਬਿੰਨੂ ਢਿੱਲੋਂ ਨੇ ਦਿੱਤਾ ਲੋਕਾਂ ਨੂੰ ਹੀਰੇ-ਸੋਨੇ ਦੀ ਖ਼ਰੀਦ ‘ਚ ਨਵਾਂ ਵਿਕਲਪ