Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਸਰਦਾਰ ਬਲਦੇਵ ਸਿੰਘ ਪ੍ਰਧਾਨ ਚੁਣੇ ਗਏ, ਪੁਰਾਣੀ ਬਾਡੀ ਨੇ ਆਪ ਹੀ ਕੀਤੀ ਭੰਗ ਦਾ ਐਲਾਨ, ਨਵੀਂ ਟੀਮ ਨੂੰ ਹਰ ਸਮੇਂ ਰਹੇਗੀ ਸਲਾਹਕਾਰ ਵਜੋਂ ਸਹਾਇਤਾ

ਜਲੰਧਰ (ਕੰਵਲਜੀਤ ਸਿੰਘ ਮੱਕੜ) –  ਬੰਬੇ ਨਗਰ ਕਲੋਨੀ ਵਾਸੀਆਂ ਦੀ ਵਿਸ਼ੇਸ਼ ਮੀਟਿੰਗ ਬੜੀ ਹੀ ਸੁਚਾਰੂ ਅਤੇ ਸ਼ਾਨਦਾਰ ਢੰਗ ਨਾਲ ਸੰਪੰਨ ਹੋਈ। ਮੀਟਿੰਗ ਦੌਰਾਨ ਸਭ ਨਿਵਾਸੀਆਂ ਦਾ ਸਤਿਕਾਰ ਕੀਤਾ ਗਿਆ ਅਤੇ ਪੁਰਾਣੀ ਚੱਲ ਰਹੀ ਬਾਡੀ ਨੇ ਆਪ ਹੀ ਬਾਡੀ ਡਿਜ਼ਾਲਵ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅਸੀਂ ਹੁਣ ਸੈਕਿੰਡ ਟੀਮ (ਸਲਾਹਕਾਰ ਕਮੇਟੀ) ਵਜੋਂ ਨਵੀਂ ਬਾਡੀ ਨਾਲ ਹਰ ਵੇਲੇ ਖੜੇ ਰਹਾਂਗੇ ਤੇ ਜਿੱਥੇ ਵੀ ਲੋੜ ਹੋਵੇਗੀ ਗਾਈਡ ਕਰਾਂਗੇ, ਤਾਂ ਜੋ ਕਿਸੇ ਕੰਮ ਵਿੱਚ ਕਦੇ ਵੀ ਰੁਕਾਵਟ ਨਾ ਪੈ ਸਕੇ।

ਯੂਨਾਨੀ ਮਸਲੀ ਤਰੀਕੇ ਨਾਲ ਕਲੋਨੀ ਨਿਵਾਸੀਆਂ ਵੱਲੋਂ ਸਰਦਾਰ ਬਲਦੇਵ ਸਿੰਘ ਜੀ ਨੂੰ ਨਵੀਂ ਬਾਡੀ ਦਾ ਪ੍ਰਧਾਨ ਚੁਣਿਆ ਗਿਆ। ਉਨ੍ਹਾਂ ਦੇ ਨਾਲ ਨਾਲ ਬਾਕੀ ਟੀਮ ਦਾ ਐਲਾਨ ਇੱਕ-ਦੋ ਦਿਨਾਂ ਵਿੱਚ ਕਰਕੇ ਨਿਵਾਸੀਆਂ ਨੂੰ ਜਾਣਕਾਰੀ ਦੇ ਦਿੱਤੀ ਜਾਵੇਗੀ।

ਨਵੇਂ ਪ੍ਰਧਾਨ ਬਲਦੇਵ ਸਿੰਘ ਜੀ ਨੇ ਆਏ ਹੋਏ ਪਤਵੰਤੇ ਸੱਜਣਾਂ ਅਤੇ ਕਲੋਨੀ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਸਭ ਲਈ ਸ਼ਾਨਦਾਰ ਬਰੇਕਫਾਸਟ ਦਾ ਬਹੁਤ ਵਧੀਆ ਅੰਮ੍ਰਿਤਸਰ ਨਿਊਟਰੀ, ਖੁਲਚੇ, ਕਾਫੀ ਅਤੇ ਬਿਸਕੁਟਾਂ ਆਦੀ ਦਾ ਪ੍ਰਬੰਧ ਵੀ ਕੀਤਾ।

ਬਲਦੇਵ ਸਿੰਘ ਜੀ ਨੇ ਆਪਣੇ ਸੰਬੋਧਨ ਵਿੱਚ ਕਿਹਾ, “ਮੇਰੇ ਉੱਤੇ ਪ੍ਰਗਟ ਕੀਤੇ ਗਏ ਭਰੋਸੇ ਅਤੇ ਵਿਸ਼ਵਾਸ ਲਈ ਮੈਂ ਸਦਾ ਧੰਨਵਾਦੀ ਹਾਂ। ਮੈਂ ਬੰਬੇ ਨਗਰ ਦੇ ਵਿਕਾਸ ਲਈ ਹਰ ਸੰਭਵ ਯਤਨ ਕਰਾਂਗਾ ਅਤੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਾਰੇ ਕਲੋਨੀ ਵਾਸੀਆਂ ਦੇ ਸਹਿਯੋਗ ਦੀ ਲੋੜ ਹੈ। ਤੁਸੀਂ ਹਮੇਸ਼ਾ ਮੇਰੇ ਨਾਲ ਸਾਥ ਦਿਉ, ਇਹੀ ਮੇਰੀ ਸਭ ਤੋਂ ਵੱਡੀ ਤਾਕਤ ਹੈ।”

Vinkmag ad
Share Our Daily Posts

News Desk

Read Previous

ਕੇਰਲ ਸਮੇਤ ਕਈ ਰਾਜਾਂ ’ਚ ‘ਕੋਲਡ੍ਰਿਫ’ ਕਫ਼ ਸਿਰਪ ’ਤੇ ਪਾਬੰਦੀ : ਬੱਚਿਆਂ ਦੀਆਂ ਮੌਤਾਂ ਨਾਲ ਦਹਿਸ਼ਤ

Read Next

ਨਾਰੀ ਨਿਕੇਤਨ ‘ਚ ਬਜੀ ਸ਼ਹਣਾਈ : ਕਾਜਲ ਦੀ ਸ਼ਾਦੀ ਸੰਘਰੂਰ ਦੇ ਉਦਮ ਸਿੰਘ ਨਾਲ