Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ ’ਚ ਤਿਉਹਾਰੀ ਸੀਜ਼ਨ ਦੌਰਾਨ ਪੁਲਿਸ ਵੱਲੋਂ ਨਾਈਟ ਡੋਮੀਨੇਸ਼ਨ, ਸਖ਼ਤ ਨਾਕਾਬੰਦੀ ਤੇ ਚੈਕਿੰਗ

ਜਲੰਧਰ : ਕੰਵਲਜੀਤ ਸਿੰਘ ਮੱਕੜ – ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਹੁਕਮਾਂ ਹੇਠ ਤਿਉਹਾਰੀ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਲੰਧਰ ਪੁਲਿਸ ਵੱਲੋਂ ਨਾਈਟ ਡੋਮੀਨੇਸ਼ਨ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਸ਼ਹਿਰ ਦੇ ਮਹੱਤਵਪੂਰਣ ਥਾਵਾਂ ਸਮੇਤ ਜਾਲੰਧਰ ਰੇਲਵੇ ਸਟੇਸ਼ਨ ’ਤੇ ਏਸੀਪੀ ਅਮਿਤ ਠਾਕੁਰ ਦੀ ਅਗਵਾਈ ਹੇਠ ਨਾਕਾਬੰਦੀ ਕੀਤੀ ਗਈ।

ਇਸ ਦੌਰਾਨ ਆਉਣ-ਜਾਣ ਵਾਲੀਆਂ ਸੰਦਿਗਧ ਗੱਡੀਆਂ ਨੂੰ ਰੋਕ ਕੇ ਚੈਕ ਕੀਤਾ ਗਿਆ ਅਤੇ ਸਾਰੇ ਵਿਅਕਤੀਆਂ ਦੀ ਪੂਰੀ ਤਲਾਸ਼ੀ ਲਈ ਗਈ। ਏਸੀਪੀ ਅਮਿਤ ਠਾਕੁਰ ਨੇ ਦੱਸਿਆ ਕਿ ਤਿਉਹਾਰੀ ਮੌਸਮ ਦੌਰਾਨ ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਲਈ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਡਿਵੀਜ਼ਨ ਨੰਬਰ 2 ਤੇ 3 ਦੀ ਪੁਲਿਸ ਫੋਰਸ ਸਮੇਤ ਪੀਸੀਆਰ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਨਾਈਟ ਡੋਮੀਨੇਸ਼ਨ ਮੁਹਿੰਮ ਦੇ ਤਹਿਤ ਸ਼ਹਿਰ ਦੇ ਹਰ ਕੋਨੇ ਵਿੱਚ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਵੀ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਜਲੰਧਰ ’ਚ ਭਗਵਾਨ ਵਾਲਮੀਕੀ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਵਿਆ ਸ਼ੋਭਾ ਯਾਤਰਾ ਕੱਢੀ ਗਈ

Read Next

ਓਮਾਨ ‘ਚ ਮਨੁੱਖੀ ਤਸਕਰੀ ਦੇ ਜਾਲ ਤੋਂ ਬਚ ਕੇ ਵਾਪਸੀ : ਜਲੰਧਰ ਦੀ ਕੁੜੀ ਨੇ ਸਾਂਝੇ ਕੀਤੇ ਦਰਦਨਾਕ ਤਜਰਬੇ