Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 29, 2026

ਕੇਜਰੀਵਾਲ ਤੇ ਭਗਵੰਤ ਮਾਨ ਕੱਲ੍ਹ ਜਲੰਧਰ ਪਹੁੰਚਣਗੇ, 5 ਹਜ਼ਾਰ ਕਰੋੜ ਦੇ ਪ੍ਰਾਜੈਕਟਾਂ ਦੀ ਹੋਵੇਗੀ ਸ਼ੁਰੂਆਤ

ਜਲੰਧਰ : ਜੇ ਐਸ ਸੰਧੂ ਤੇ ਕੰਵਲਜੀਤ ਸਿੰਘ ਮੱਕੜ –  ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਜਲੰਧਰ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਉਹ ਪੰਜਾਬ ਵਿੱਚ ਪਾਵਰ ਟ੍ਰਾਂਸਮਿਸ਼ਨ ਤੇ ਡਿਸਟ੍ਰੀਬਿਊਸ਼ਨ ਕੰਮਾਂ ਦੀ ਸ਼ੁਰੂਆਤ ਕਰਨਗੇ, ਜਿਸ ‘ਤੇ ਲਗਭਗ 5 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ।

ਕੇਜਰੀਵਾਲ ਅੱਜ ਤੋਂ 2 ਦਿਨਾਂ ਦੇ ਪੰਜਾਬ ਦੌਰੇ ‘ਤੇ ਹਨ। ਜਾਣਕਾਰੀ ਅਨੁਸਾਰ, ਕੱਲ੍ਹ ਉਹ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਮੁੱਖ ਮਹਿਮਾਨ ਵਜੋਂ “ਵਨ ਇੰਡੀਆ 2025” ਰਾਸ਼ਟਰੀ ਸੱਭਿਆਚਾਰਕ ਉਤਸਵ ਵਿੱਚ ਸ਼ਮੂਲੀਅਤ ਕਰਨਗੇ।

ਵੀਰਵਾਰ ਨੂੰ ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਰਾਜ ਵਿੱਚ 3100 ਨਵੇਂ ਖੇਡ ਮੈਦਾਨਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਹ ਮੈਦਾਨ 184 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣਗੇ। ਇਸ ਤੋਂ ਇਲਾਵਾ ਉਸੇ ਦਿਨ ਦੁਪਹਿਰ ਨੂੰ ਚੰਡੀਗੜ੍ਹ ਵਿੱਚ “ਐਂਟਰਪ੍ਰਿਨਿਊਰਸ਼ਿਪ ਮਾਈਂਡਸੈਟ ਕੋਰਸ” ਦਾ ਵੀ ਮੁੱਖ ਮੰਤਰੀ ਮਾਨ ਦੇ ਨਾਲ ਮਿਲ ਕੇ ਕੇਜਰੀਵਾਲ ਵੱਲੋਂ ਸ਼ੁਭਾਰੰਭ ਕੀਤਾ ਜਾਵੇਗਾ।

ਇਸ ਨਾਲ ਨਾ ਸਿਰਫ ਪੰਜਾਬ ਦੇ ਖੇਡ ਢਾਂਚੇ ਨੂੰ ਮਜ਼ਬੂਤੀ ਮਿਲੇਗੀ, ਸਗੋਂ ਵਿਦਿਆਰਥੀਆਂ ਨੂੰ ਉਦਮੀ ਸੋਚ ਵੱਲ ਪ੍ਰੇਰਿਤ ਕਰਨ ਲਈ ਵੀ ਨਵੇਂ ਮੌਕੇ ਖੁੱਲਣਗੇ।

Vinkmag ad
Share Our Daily Posts

News Desk

Read Previous

ਓਮਾਨ ‘ਚ ਮਨੁੱਖੀ ਤਸਕਰੀ ਦੇ ਜਾਲ ਤੋਂ ਬਚ ਕੇ ਵਾਪਸੀ : ਜਲੰਧਰ ਦੀ ਕੁੜੀ ਨੇ ਸਾਂਝੇ ਕੀਤੇ ਦਰਦਨਾਕ ਤਜਰਬੇ

Read Next

ਜਾਲੰਧਰ-ਦੇਹਾਤ ਪੁਲਿਸ ਵੱਲੋਂ ਵੱਡੀ ਕਾਰਵਾਈ : 2 ਮੋਟਰਸਾਈਕਲ ਚੋਰ ਗਿਰਫ਼ਤਾਰ, 4 ਮੋਟਰਸਾਈਕਲਾਂ ਤੇ ਇੱਕ ਐਕਟੀਵਾ ਸਕੂਟੀ ਬਰਾਮਦ