Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਾਲੰਧਰ-ਦੇਹਾਤ ਪੁਲਿਸ ਵੱਲੋਂ ਵੱਡੀ ਕਾਰਵਾਈ : 2 ਮੋਟਰਸਾਈਕਲ ਚੋਰ ਗਿਰਫ਼ਤਾਰ, 4 ਮੋਟਰਸਾਈਕਲਾਂ ਤੇ ਇੱਕ ਐਕਟੀਵਾ ਸਕੂਟੀ ਬਰਾਮਦ

ਜਲੰਧਰ : (ਕੰਵਲਜੀਤ ਸਿੰਘ ਮੱਕੜ) – ਦੇਹਾਤ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 2 ਮੋਟਰਸਾਈਕਲ ਚੋਰਾਂ ਨੂੰ ਗਿਰਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 4 ਮੋਟਰਸਾਈਕਲਾਂ ਅਤੇ ਇੱਕ ਐਕਟੀਵਾ ਸਕੂਟੀ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਜਾਲੰਧਰ-ਦੇਹਾਤ ਦੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਅਪਰਾਧੀਆਂ ਵਿਰੁੱਧ ਚਲ ਰਹੇ ਖਾਸ ਮੁਹਿੰਮ ਤਹਿਤ ਸੀ.ਆਈ.ਏ. ਸਟਾਫ ਦੀ ਟੀਮ ਨੇ ਇਹ ਕਾਰਵਾਈ ਕੀਤੀ। 6 ਅਕਤੂਬਰ ਨੂੰ ASI ਪਰਮਿੰਦਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਨੇ ਜਲੰਧਰ ਦੇ ਇਲਾਕੇ ‘ਚ ਨਾਕਾਬੰਦੀ ਕੀਤੀ। ਇਸ ਦੌਰਾਨ ਸ਼ੱਕੀ ਹਾਲਤ ਵਿੱਚ ਦੋ ਨੌਜਵਾਨਾਂ ਨੂੰ ਰੋਕਿਆ ਗਿਆ ਜੋ ਕਿ ਮੋਟਰਸਾਈਕਲ ‘ਤੇ ਸਵਾਰ ਸਨ।

ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਉਹ ਵੱਖ-ਵੱਖ ਇਲਾਕਿਆਂ ‘ਚੋਂ ਦੋ-ਪਹੀਆ ਵਾਹਨ ਚੋਰੀ ਕਰਦੇ ਹਨ ਅਤੇ ਉਨ੍ਹਾਂ ਨੂੰ ਸਸਤੇ ਭਾਅ ‘ਤੇ ਵੇਚਦੇ ਹਨ। ਪੁਲਿਸ ਨੇ ਉਨ੍ਹਾਂ ਦੀ ਨਿਸ਼ਾਨਦੇਹੀ ‘ਤੇ 4 ਚੋਰੀਸ਼ੁਦਾ ਮੋਟਰਸਾਈਕਲਾਂ (PB08-DH-0504, PB07-AV-8221 ਸਮੇਤ) ਅਤੇ ਇੱਕ ਐਕਟੀਵਾ ਸਕੂਟੀ ਬਰਾਮਦ ਕੀਤੀ ਹੈ।

ਦੋਸ਼ੀਆਂ ਦੀ ਪਹਿਚਾਣ

1. ਗੁਰਿੰਦਰ ਸਿੰਘ ਉਰਫ ਕਾਕਾ ਪੁੱਤਰ ਸਤਿੰਦਰ ਸਿੰਘ ਵਾਸੀ ਪਿੰਡ ਸਿਮਾਂ ਵਾਲਾ, ਜਲੰਧਰ।

2. ਜੈਮਿਨ ਸਿੰਘ ਉਰਫ ਗੱਗੂ ਪੁੱਤਰ ਅਮਰਜੀਤ ਸਿੰਘ ਵਾਸੀ ਮੁਹੱਲਾ ਬੇਗਮਪੁਰਾ, ਜਲੰਧਰ।

 

ਪਿਛਲਾ ਅਪਰਾਧਿਕ ਰਿਕਾਰਡ

ਗੁਰਿੰਦਰ ਸਿੰਘ ਕਾਕਾ ‘ਤੇ ਪਹਿਲਾਂ ਵੀ ਕਈ ਗੰਭੀਰ ਧਾਰਾਵਾਂ ਹੇਠ ਕੇਸ ਦਰਜ ਹਨ ਜਿਵੇਂ ਕਿ IPC ਦੀਆਂ ਧਾਰਾਵਾਂ 419, 420, 465, 467, 468, 471, 120-B ਅਤੇ ਰੇਲਵੇ ਪ੍ਰਾਪਰਟੀ ਐਕਟ।

ਉਸ ਦੇ ਖ਼ਿਲਾਫ਼ 2023 ਅਤੇ 2024 ਵਿੱਚ ਵੀ ਮਾਮਲੇ ਦਰਜ ਹੋ ਚੁੱਕੇ ਹਨ।

ਮਾਮਲਾ ਦਰਜ
ਪੁਲਿਸ ਨੇ ਇਸ ਸਬੰਧੀ ਥਾਣਾ ਜਲੰਧਰ-ਦੇਹਾਤ ‘ਚ ਮੁਕੱਦਮਾ ਨੰਬਰ 160 ਮਿਤੀ 06.10.2025, ਧਾਰਾਵਾਂ 303(2), 317(2), 345(3) BNS ਤਹਿਤ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਜਾਲੰਧਰ-ਦੇਹਾਤ ਪੁਲਿਸ ਨਸ਼ਿਆਂ ਅਤੇ ਅਪਰਾਧੀ ਤੱਤਾਂ ਵਿਰੁੱਧ ਆਪਣੀ ਮੁਹਿੰਮ ਹੋਰ ਵੀ ਤੇਜ਼ ਕਰੇਗੀ ਅਤੇ ਲੋਕਾਂ ਦੀ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

Vinkmag ad
Share Our Daily Posts

News Desk

Read Previous

ਕੇਜਰੀਵਾਲ ਤੇ ਭਗਵੰਤ ਮਾਨ ਕੱਲ੍ਹ ਜਲੰਧਰ ਪਹੁੰਚਣਗੇ, 5 ਹਜ਼ਾਰ ਕਰੋੜ ਦੇ ਪ੍ਰਾਜੈਕਟਾਂ ਦੀ ਹੋਵੇਗੀ ਸ਼ੁਰੂਆਤ

Read Next

ਮੰਦਭਾਗੀ ਖ਼ਬਰ; ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹੋਇਆ ਦੇਹਾਂਤ