Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਪੰਜ-ਆਬ ਟਰੈਵਲ ਏਜੰਟ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਲੱਖਾਂ ਦੇ ਚੈੱਕ ਵੰਡੇ

ਜਲੰਧਰ: ਕੰਵਲਜੀਤ ਸਿੰਘ ਮੱਕੜ –  ਪੰਜ ਆਬ ਟਰੈਵਲ ਏਜੰਟ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਸਰਦਾਰ ਗੁਰਬਖ਼ਸ਼ ਸਿੰਘ ਗਿੱਲ ਦੀ ਅਗਵਾਈ ਵਿੱਚ ਪੂਰੀ ਟੀਮ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਪੀੜਤ ਪਰਿਵਾਰਾਂ ਨੂੰ ਖੁਦ ਜਾ ਕੇ ਲੱਖਾਂ ਰੁਪਏ ਦੇ ਚੈੱਕ ਵੰਡੇ।

ਇਸ ਟੀਮ ਵਿੱਚ ਵਾਇਸ ਪ੍ਰਧਾਨ ਮਹਿਰਵਾਨ ਸਿੰਘ ਸੰਘਾ, ਪੈਟਰਨ ਮੋਹੰਜੀਤ ਸੈਣੀ ਅਤੇ ਗਦੀਸ਼ ਪਾਲ (ਮੈਂਬਰ ਸੁਲਤਾਨਪੁਰ ਲੋਧੀ) ਸ਼ਾਮਲ ਸਨ। ਟੀਮ ਮੈਂਬਰਾਂ ਨੇ ਨਾ ਸਿਰਫ ਆਰਥਿਕ ਸਹਾਇਤਾ ਦਿੱਤੀ, ਸਗੋਂ ਪ੍ਰਭਾਵਿਤ ਪਰਿਵਾਰਾਂ ਦਾ ਹਾਲ-ਚਾਲ ਵੀ ਜਾਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਐਸੋਸੀਏਸ਼ਨ ਹਮੇਸ਼ਾਂ ਲੋਕ ਭਲਾਈ ਦੇ ਕੰਮਾਂ ਵਿੱਚ ਅੱਗੇ ਰਹੇਗੀ।

ਸਰਦਾਰ ਗੁਰਬਖ਼ਸ਼ ਸਿੰਘ ਗਿੱਲ ਨੇ ਇਸ ਮੌਕੇ ਕਿਹਾ ਕਿ ਹੜ੍ਹ ਪੀੜਤ ਲੋਕਾਂ ਦੀ ਮਦਦ ਕਰਨਾ ਸਾਡੇ ਸਭ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਪੰਜ ਆਬ ਟਰੈਵਲ ਏਜੰਟ ਐਸੋਸੀਏਸ਼ਨ ਸਿਰਫ਼ ਟਰੈਵਲ ਉਦਯੋਗ ਤੱਕ ਸੀਮਿਤ ਨਹੀਂ, ਸਗੋਂ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਵੀ ਹਮੇਸ਼ਾਂ ਅਗਵਾਈ ਕਰਦੀ ਰਹੇਗੀ।

ਇਸ ਸੇਵਾ ਮੁਹਿੰਮ ਦੀ ਸਥਾਨਕ ਲੋਕਾਂ ਵੱਲੋਂ ਖੂਬ ਸਰਾਹਨਾ ਕੀਤੀ ਗਈ ਅਤੇ ਐਸੋਸੀਏਸ਼ਨ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ ਕਿ ਉਨ੍ਹਾਂ ਨੇ ਮੁਸੀਬਤ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਇਕਤਾ ਦਾ ਹੱਥ ਵਧਾਇਆ।

Vinkmag ad
Share Our Daily Posts

News Desk

Read Previous

ਰਾਜਪਾਲ ਗੁਲਾਬਚੰਦ ਕਟਾਰੀਆ ਵੱਲੋਂ ਜਲੰਧਰ ‘ਚ ਮੋਬਾਈਲ ਸਾਇੰਸ ਲੈਬ ਬੱਸ ਦਾ ਉਦਘਾਟਨ, ਵਿਦਿਆਰਥੀਆਂ ਨੂੰ ਮਿਲੇਗਾ ਵਿਗਿਆਨਿਕ ਸਿੱਖਿਆ ਦਾ ਨਵਾਂ ਮੰਚ

Read Next

ਬੰਬੇ ਨਗਰ ਵਿੱਚ ਸੀਵਰੇਜ ਸਫਾਈ ਅਤੇ ਮੱਛਰ ਮਾਰ ਦਵਾਈ ਦਾ ਛਿੜਕਾਅ, ਕੌਂਸਲਰ ਪਵਨ ਕੁਮਾਰ ਦੇ ਯਤਨਾਂ ਨਾਲ ਨਿਵਾਸੀਆਂ ਨੇ ਪ੍ਰਗਟਾਇਆ ਧੰਨਵਾਦ